ਗੜਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਰੋਡ਼ੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਗਏ

Jai Krishna Rodi (2)

ਸਰਬ ਸੰਮਤੀ ਨਾਲ ਡਿਪਟੀ ਸਪੀਕਰ ਚੁਣਿਆ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਗੜਸ਼ੰਕਰ ਤੋਂ ਆਮ ਆਦਮੀ ਪਾਰਟੀ(AAP) ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਸਰਬ ਸੰਮਤੀ ਨਾਲ ਡਿਪਟੀ ਸਪੀਕਰ ਚੁਣਿਆ ਗਿਆ ਹੈ। ਡਿਪਟੀ ਸਪੀਕਰ ਬਣਾਉਣ ਲਈ ਵਿਧਾਇਕ ਬਲਜਿੰਦਰ ਕੌਰ ਨੇ ਮਤਾ ਰੱਖਿਆ ਸੀ। ਉਨ੍ਹਾਂ ਕਿਹਾ ਕਿ ਜੈ ਕ੍ਰਿਸ਼ਨ ਰੋੜੀ ਵਿਧਾਨ ਸਭਾ ‘ਚ ਦੂਜੀ ਵਾਰ ਪਹੁੰਚੇ ਹਨ। ਇਸ ਲਈ ਉਨ੍ਹਾਂ ਨੂੰ ਡਿਪਟੀ ਸਪੀਕਰ ਬਣਾਈਆ ਜਾਵੇ ਜਿਸ ਤੋਂ ਬਾਅਰ ਵਿਧਾਨ ਸਭਾ ’ਚ ਸਾਰੇ ਮੈਂਬਰਾਂ ਨੇ ਉਨ੍ਹਾਂ ਦੇ ਨਾਂਅ ’ਤੇ ਸਹਿਮਤੀ ਜਤਾਈ ਤੇ ਕ੍ਰਿਸ਼ਨ ਰੋੜੀ ਨੂੰ ਸਰਬਸੰਮਤੀ ਨਾਲ ਡਿਪਟੀ ਸਪੀਕਰ ਚੁਣ ਲਿਆ ਗਿਆ।

Jai Krishna Rodi

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here