Jai Ram Thakur

ਹਿਮਾਚਲ : ਮੰਤਰੀਆਂ ‘ਚ ਵਿਭਾਗਾਂ ਦੀ ਵੰਡ, ਵਿੱਤ ਤੇ ਗ੍ਰਹਿ ਵਿਭਾਗ ਰਹਿਣਗੇ ਮੁੱਖ ਮੰਤਰੀ ਕੋਲ

ਸ਼ਿਮਲਾ(ਏਜੰਸੀ)। ਹਿਮਾਚਲ ਪ੍ਰਦੇਸ਼ ਵਿੱਚ ਮੰਤਰੀ ਮੰਡਲ ਬਣਨ ਤੋਂ ਦੋ ਦਿਨਾਂ ਬਾਅਦ ਆਖਰ ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਉਨ੍ਹਾਂ ਦੇ 11 ਮੰਤਰੀਆਂ ‘ਚ ਵਿਭਾਗਾਂ ਦੀ ਵੰਡ ਹੋ ਹੀ ਗਈ। ਇੱਥੇ ਜਾਰੀ ਸਰਕਾਰੀ ਬਿਆਨ ਅਨੁਸਾਰ ਵਿਭਾਗਾਂ ਦੀ ਵੰਡ ਤਹਿਤ ਮੁੱਖ ਮੰਤਰੀ ਕੋਲ ਵਿੱਤਾ, ਗ੍ਰਹਿ, ਸਿਵਲ ਪ੍ਰਸ਼ਾਸਨ, ਲੋਕ ਨਿਰਮਾਣ ਵਿਭਾਗ ਅਤੇ ਕਿਰਤ ਤੇ ਯੋਜਨਾ ਵਿਭਾਗ ਰਹਿਣਗੇ। ਕੈਬਨਿਟ ਮੰਤਰੀਆਂ […]
ਦੇਸ਼  Breaking News 

ਧੂਮਲ ਨਹੀਂ, ਨੱਢਾ ਨਹੀਂ, ਇਹ ਹੋਣਗੇ ਹਿਮਾਚਲ ਦੇ ਨਵੇਂ ਸੀਐੱਮ

ਸ਼ਿਮਲਾ (ਏਜੰਸੀ)। ਹਿਮਾਚਲ ਪ੍ਰਦੇਸ਼ ਵਿੱਚ ਇੱਕ ਹਫ਼ਤੇ ਦੀ ਖਿੱਚੋਤਾਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਆਖਰ ਅੱਜ ਜੈਰਾਮ ਠਾਕੁਰ ਨੂੰ ਆਪਣੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ। ਪੰਜ ਵਾਰ ਵਿਧਾਇਕ ਰਹਿ ਚੁੱਕੇ ਠਾਕੁਰ ਵੀਰਭੱਦਰ ਸਿੰਘ ਦੀ ਜਗ੍ਹਾ ਰਾਜ ਦੇ ਮੁੱਖ ਮੰਤਰੀ ਬਣਨਗੇ। ਪਾਰਟੀ ਨੇ 68 ਮੈਂਬਰੀ ਵਿਧਾਨ ਸਭਾ ਦੀ ਚੋਣ ਵਿੱਚ ਕਾਂਗਰਸ ਨੂੰ ਕਰਾਰੀ ਹਾਰ […]
ਦੇਸ਼  Breaking News