Jail Mobile Phone Recovery

Jail Mobile Phone Recovery: ਜੇਲ੍ਹ ’ਚੋਂ ਮੋਬਾਈਲ ਫੋਨ ਤੇ ਡਾਟਾ ਕੇਬਲ ਬਰਾਮਦ, ਚਾਰ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ

ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ਵਿੱਚ ਤਲਾਸ਼ੀ ਦੌਰਾਨ ਇੱਕ ਮੋਬਾਈਲ ਫੋਨ ਅਤੇ ਇੱਕ ਡਾਟਾ ਕੇਬਲ ਬਰਾਮਦ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਚਾਰ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਪ੍ਰਭਦਿਆਲ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜੇਲ੍ਹ
ਪੰਜਾਬ  ਸੂਬੇ  ਖਾਸ ਖਬਰ