Jail
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Ludhiana News: ਪਿਛਲੀਆਂ ਸਰਕਾਰਾਂ ਨੇ ਜ਼ੇਲ੍ਹਾਂ ਨੂੰ ਸੁਧਾਰ ਘਰ ਬਣਾਉਣ ’ਚ ਕੋਈ ਵੀ ਕਦਮ ਨਹੀਂ ਚੁੱਕਿਆ
Published On
By Sach Kahoon Punjabi Desk
ਜ਼ੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰੀ ਜ਼ੇਲ੍ਹ ਲੁਧਿਆਣਾ ਦਾ ਅਚਨਚੇਤ ਨਿਰੀਖਣ (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਦੇ ਜ਼ੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੋਮਵਾਰ ਨੂੰ ਅਚਨਚੇਤ ਸਥਾਨਕ ਕੇਂਦਰੀ ਜ਼ੇਲ੍ਹ ਦਾ ਨਿਰੀਖਣ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਪਿਛਲੀਆਂ ਸਰਕਾਰਾਂ ਨੂੰ ਜ਼ੇਲ੍ਹਾਂ ਨੂੰ ਸੁਧਾਰ ਘਰ ਬਣਾਉਣ ’ਚ ਕੋਈ ਕਦਮ ਨਾ ਚੁੱਕੇ […]
ਜ਼ੇਲ੍ਹ ’ਚ ਮਨਾਈ ਬਰਥਡੇ ਪਾਰਟੀ, 15 ਦਿਨਾਂ ਬਾਅਦ ਹਰਕਤ ’ਚ ਆਇਆ ਜ਼ੇਲ੍ਹ ਪ੍ਰਸ਼ਾਸਨ
Published On
By Sach Kahoon Punjabi Desk
ਜ਼ੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਕਮਿਸ਼ਨਰ ਪੁਲਿਸ ਵੱਲੋਂ ਸ਼ੋਸਲ ਮੀਡੀਆ ’ਤੇ ਵਾਇਰਲ ਵੀਡੀਓ ਦੇ ਅਧਾਰ ’ਤੇ 11 ਹਵਾਲਾਤੀਆਂ ’ਤੇ ਕੇਸ (ਜਸਵੀਰ ਸਿੰਘ ਗਹਿਲ) ਲੁਧਿਆਣਾ। ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਸੈਂਟਰਲ ਜ਼ੇਲ੍ਹ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਜ਼ੇਲ੍ਹ ਅੰਦਰ ਬੰਦ 11 ਹਵਾਲਾਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਹਵਾਲਾਤੀਆਂ ’ਤੇ ਦੋਸ਼ ਹੈ ਕਿ ਇੰਨਾਂ ਨੇ ਲੰਘੇ ਦਿਨੀਂ […]
ਅਫੀਮ ਤਸਕਰੀ ਮਾਮਲੇ ’ਚ ਚਾਰ ਸਾਲ ਦੀ ਸਜ਼ਾ
Published On
By Sach Kahoon Punjabi Desk
(ਗੁਰਪ੍ਰੀਤ ਸਿੰਘ) ਬਰਨਾਲਾ। ਅਫੀਮ ਤਸਕਰੀ ਦੇ ਮਾਮਲੇ ’ਚ ਨਾਮਜ਼ਦ ਦੋਸ਼ੀ ਏਕਮ ਸਿੰਘ ਨੂੰ ਵਧੀਕ ਜਿਲ੍ਹਾ ਸ਼ੈਸ਼ਨ ਜੱਜ ਸ੍ਰੀ ਦਵਿੰਦਰ ਕੁਮਾਰ ਗੁਪਤਾ ਦੀ ਅਦਾਲਤ ਨੇ ਸਰਕਾਰੀ ਵਕੀਲ ਦਿਲਪ੍ਰੀਤ ਸਿੰਘ ਸੰਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਚਾਰ ਸਾਲ ਦੀ ਸਜ਼ਾ ਅਤੇ 50 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ। (Opium) ਜਾਣਕਾਰੀ ਅਨੁਸਾਰ ਏਕਮ ਸਿੰਘ ਪੁੱਤਰ […]
ਹੈਰੋਇਨ ਤਸਕਰੀ ਮਾਮਲੇ ’ਚ ਪਤੀ-ਪਤਨੀ ਨੂੰ 20-20 ਸਾਲ ਦੀ ਕੈਦ ਤੇ ਜ਼ੁਰਮਾਨਾ
Published On
By Sach Kahoon Punjabi Desk
(ਜਸਵੀਰ ਸਿੰਘ ਗਹਿਲ) ਲੁਧਿਆਣਾ। ਹੈਰੋਇਨ ਤਸਕਰੀ ਦੇ ਮਾਮਲੇ ’ਚ ਜ਼ਿਲਾ ਲੁਧਿਆਣਾ ਦੀ ਅਦਾਲਤ ਨੇ ਇੱਕ ਪਤੀ- ਪਤਨੀ ਨੂੰ 20- 20 ਸਾਲ ਦੀ ਸ਼ਜਾ ਤੇ 2- 2 ਲੱਖ ਰੁਪਏ ਜ਼ੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ। ਮਾਮਲੇ ਦੇ ਪਿਛੋਕੜ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਨਸ਼ੇ ਵਿਰੁੱਧ […]
ਜੇਲ੍ਹ ‘ਚ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਸੀ ਬੰਦੀ ਦੀ ਮੌਤ ਤੋਂ ਬਾਅਦ ਮਾਮਲਾ ਦਰਜ
Published On
By Sach Kahoon Punjabi Desk
ਵਧੀਕ ਡਾਇਰੈਕਟਰ ਜਨਰਲ ਮਨੁੱਖੀ ਅਧਿਕਾਰ ਦੇ ਦਖ਼ਲ ਪਿੱਛੋਂ ਕੇਸ ਦਰਜ (Jail) ਲੁਧਿਆਣਾ (ਜਸਵੀਰ ਸਿੰਘ ਗਹਿਲ)। ਸੈਂਟਰਲ ਜੇਲ੍ਹ ਲੁਧਿਆਣਾ ‘ਚ ਬੰਦ ਬੰਦੀ ਦੀ ਬਿਮਾਰ ਹੋਣ ਉਪਰੰਤ ਚਾਰ ਸਾਲ ਪਹਿਲਾਂ ਹਸਪਤਾਲ ਵਿੱਚ ਮੌਤ ਹੋਣ ਦੀ ਸੱਚਾਈ ਸਾਹਮਣੇ ਆ ਗਈ ਹੈ। ਜਿਸ ਤੋਂ ਬਾਅਦ ਵਧੀਕ ਡਾਇਰੈਕਟਰ ਜਨਰਲ ਪੁਲਿਸ ਮਨੁੱਖੀ ਅਧਿਕਾਰ ਦੇ ਦਖ਼ਲ ਤੋਂ ਬਾਅਦ ਕੀਤੀ ਗਈ ਪੜਤਾਲ ਚ […]
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ
Published On
By Sach Kahoon Punjabi Desk
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਅਤੇ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਤੰਬਰ ਮਹੀਨੇ ਵਿੱਚ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ […]
ਜੇਲ੍ਹ ਚ ਬੰਦ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਤੇ ਕਾਰਕੁਨ ਰਿਹਾਅ
Published On
By Sach Kahoon Punjabi Desk
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਜੇਲ੍ਹ (Jail) ‘ਚ ਬੰਦ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਸਮੇਤ ਕਾਰਕੁਨਾਂ ਨੂੰ ਅੱਜ ਰਿਹਾਅ ਕਰ ਦਿੱਤਾ ਗਿਆ। ਗੁਰਵਿੰਦਰ ਬੌੜਾਂ, ਧਰਮਵੀਰ ਹਰੀਗੜ੍ਹ, ਹਰਪਾਲ ਸਿੰਘ ਬਨੇਰਾ, ਸ਼ਿੰਦਰਪਾਲ ਸਿੰਘ ਬਿਨਾਹੇੜੀ, ਵੀਰਪਾਲ, ਧਿਆਨ ਸਿੰਘ, ਪੱਪੂ ਸਿੰਘ ਅਤੇ ਲਾਡੀ ਦੁਲੜ ਨੂੰ ਬਿਨਾ ਸ਼ਰਤ ਰਿਹਾਅ ਕਰ ਦਿੱਤਾ ਗਿਆ। ਜੇਲ੍ਹ ਦੇ ਬਾਹਰ ਪਿੰਡਾਂ ਵਿੱਚੋਂ ਆਏ ਲੋਕਾਂ ਨੇ […]
ਤੇਲੰਗਾਨਾ ਪੈਟਰਨ ‘ਤੇ ਜੇਲ ‘ਚ ਬਣੇਗਾ ਭਲਾਈ ਬੋਰਡ, ਕੈਦੀਆਂ ਨੂੰ ਦਿੱਤੇ ਜਾਣਗੇ ਰੁਜ਼ਗਾਰ ਦੇ ਚੰਗੇ ਮੌਕੇ
Published On
By Sach Kahoon Punjabi Desk
ਪੰਜਾਬ ਦੀ ਕਾਂਗਰਸ ਸਰਕਾਰ ਲਾਗੂ ਕਰਨਾ ਚਾਹੁੰਦੀ ਐ ਤੇਲਗਾਨਾ ਪੈਟਰਨ, ਉੱਚ ਅਧਿਕਾਰੀਆਂ ਨੇ ਖ਼ੁਦ ਦੇਖਿਆ ਐ ਮਾਡਲ ਜੇਲ ਵਿਭਾਗ ਵੱਲੋਂ ਤਿਆਰ ਕੀਤਾ ਜਾ ਰਿਹਾ ਐ ਡਰਾਫ਼ਟ, ਜਲਦ ਹੀ ਪੇਸ਼ ਕੀਤਾ ਜਾ ਸਕਦਾ ਐ ਕੈਬਨਿਟ ਮੀਟਿੰਗ ‘ਚ ਕੈਬਨਿਟ ਮੀਟਿੰਗ ਵਿੱਚ ਪਾਸ ਕਰਨ ਤੋਂ ਬਾਅਦ ਬਜਟ ਸੈਸ਼ਨ ਦੌਰਾਨ ਆਏਗਾ ਬਿਲ, ਐਕਟ ਦਾ ਰੂਪ ਲੈਣ ਤੋਂ ਬਾਅਦ ਹੋਏਗਾ […]
ਰੂਪਨਗਰ ਜੇਲ ‘ਚੋਂ ਕੈਦੀ ਨੇ ਪ੍ਰਸ਼ਾਸਨ ‘ਤੇ ਲਾਏ ਇਲਜ਼ਾਮ
Published On
By Sach Kahoon Punjabi Desk
ਜੇਲ ਅੰਦਰ ਮੋਬਾਈਲ ਵਰਤੋਂ ਕਰਨ ‘ਤੇ ਸਖਤੀ ਕੀਤੀ ਤਾਹੀਂ ਝੂਠੇ ਇਲਜ਼ਾਮ ਲਾਏ ਜਾ ਰਹੇ ਹਨ : ਜੇਲ ਸੁਪਰਡੈਂਟ ਰੂਪਨਗਰ। ਪੰਜਾਬ ਦੀਆਂ ਜੇਲਾਂ ਆਏ ਦਿਨ ਵਿਵਾਦਾਂ ‘ਚ ਰਹਿੰਦੀਆਂ ਹਨ। ਕਈ ਵਾਰੀ ਸੁਰਖੀਆਂ ‘ਚ ਰਹਿਣ ਵਾਲੀ ਰੂਪਨਗਰ ਜੇਲ ਇੱਕ ਵਾਰੀ ਫਿਰ ਵਿਵਾਦਾਂ ਦੇ ਘੇਰੇ ‘ਚ ਆ ਗਈ ਹੈ। ਰੂਪਨਗਰ ਜੇਲ ‘ਚੋਂ ਲਾਈਵ ਹੋ ਕੇ ਕੈਦੀ ਵੱਲੋਂ ਜੇਲ […]
ਫਿਰੋਜ਼ਪੁਰ ਜੇਲ ‘ਚੋਂ 5 ਮੋਬਾਈਲ ਫੋਨ ਹੋਏ ਬਰਾਮਦ
Published On
By Sach Kahoon Punjabi Desk
Ferozepur jail | ਕੁੱਝ ਨਸ਼ੀਲੇ ਪਦਾਰਥ ਵੀ ਹੋਏ ਬਰਾਮਦ ਫਿਰੋਜ਼ਪੁਰ। ਫਿਰੋਜ਼ਪੁਰ ਦੀ ਕੇਂਦਰੀ ਜੇਲ ‘ਚੋਂ ਚੈਕਿੰਗ ਦੌਰਾਨ 5 ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦੀ ਸੂਚਨਾ ਮਿਲੀ ਹੈ। ਜਿਨ੍ਹਾਂ ਨੂੰ ਕਬਜ਼ੇ ‘ਚ ਲੈ ਕੇ ਥਾਣਾ ਸਿਟੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਦਿੱਤਾ। ਜਾਣਕਾਰੀ ਅਨੁਸਾਰ ਪੁਲਿਸ ਕਰਮਚਾਰੀਆਂ ਨੇ ਬੀਤੇ ਦਿਨ ਚੈਕਿੰਗ ਕਰਨ […]
ਸ਼ਿਵਜੋਤ ਨੂੰ ਅਗਵਾ ਕਰਨ ਮਾਮਲੇ ‘ਚ ਮੁੱਖ ਦੋਸ਼ੀ ਨੂੰ 7 ਸਾਲ ਦੀ ਸਜ਼ਾ
Published On
By Sach Kahoon Punjabi Desk
Shivajot kidnap case | 3-3 ਸਾਲ ਦੀ ਸਜਾ ਦੋਸ਼ੀ ਦੀ ਪਤਨੀ ਤੇ ਸਹਾਇਕ ਮਹਿਲਾ ਨੂੰ ਸੰਗਰੂਰ। ਸੰਗਰੂਰ ਜ਼ਿਲ੍ਹੇ ਦੇ ਪਿੰਡ ਘਰਾਚੋਂ ਤੋਂ ਤਿੰਨ ਮਹੀਨੇ ਦੇ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ‘ਚ ਅਦਾਲਤ ਨੇ ਮੁੱਖ ਦੋਸ਼ੀ ਨੂੰ 7 ਸਾਲ ਅਤੇ ਉਸ ਦੀ ਪਤਨੀ ਨੂੰ 3 ਸਾਲ ਕੈਦ ਦੀ ਸਜਾ ਸੁਣਾਈ ਹੈ। ਇਸ ਤੋਂ ਇਲਾਵਾ ਦੋਸ਼ੀਆਂ […]
Panama City ਦੀ ਜੇਲ੍ਹ ‘ਚ ਗੋਲੀਬਾਰੀ
Published On
By Sach Kahoon Punjabi Desk
Panama City ਦੀ ਜੇਲ੍ਹ ‘ਚ ਗੋਲੀਬਾਰੀ 12 ਕੈਦੀਆਂ ਦੀ ਮੌਤ ਪਨਾਮਾ ਸਿਟੀ, ਏਜੰਸੀ। ਪਨਾਮਾ ਸਿਟੀ (Panama City) ਦੇ ਕੋਲ ਇੱਕ ਜੇਲ੍ਹ ਵਿੱਚ ਹੋਈ ਗੋਲੀਬਾਰੀ ‘ਚ ਘੱਟੋ ਘੱਟ 12 ਕੈਦੀਆਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਕਿਹਾ ਕਿ ਲਾ ਜੋਇਤਾ ਜੇਲ੍ਹ ‘ਚ ਗੋਲੀਬਾਰੀ ਤੋਂ ਬਾਅਦ ਪੰਜ ਬੰਦੂਕਾਂ ਅਤੇ ਤਿੰਨ ਲੰਬੀਆਂ ਨਲੀਆਂ […]
