Jal Jeevan Mission
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Mann Government: ਮਾਨ ਸਰਕਾਰ ਦਾ ਜਲ ਜੀਵਨ ਮਿਸ਼ਨ: ਅਮੂਰਤ 2.0 ਪ੍ਰੋਜੈਕਟ ਤਹਿਤ ਬਠਿੰਡਾ ਨੂੰ 26 ਕਰੋੜ ਰੁਪਏ ਦੀ ਗ੍ਰਾਂਟ ਨਾਲ ਪਾਣੀ ਦੀ ਮਿਲੇਗੀ ਲਗਾਤਾਰ ਸਪਲਾਈ
Published On
By Sach Kahoon Punjabi Desk
Mann Government: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਅੱਜ ਬਠਿੰਡਾ ਦੀ ਮਿੱਟੀ ਨੂੰ ਇੱਕ ਨਵੀਂ ਸਵੇਰ ਨੇ ਛੂਹਿਆ ਹੈ। 26 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਇਹ ਜਲ ਸਪਲਾਈ ਪ੍ਰੋਜੈਕਟ ਸਿਰਫ਼ ਗਿਣਤੀ ਨਹੀਂ ਹਨ; ਇਹ ਪੰਜਾਬ ਦੇ ਹਰ ਨਾਗਰਿਕ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ‘ਮਾਨ ਸਰਕਾਰ’ ਦੇ ਮਜ਼ਬੂਤ ਇਰਾਦੇ ਦਾ ਪ੍ਰਤੀਕ ਹਨ। ਅਮਰੂਤ 2.0 […]
Water Crisis: ਜਲ ਜੀਵਨ ਮਿਸ਼ਨ ਦੇ ਰਾਹ ’ਚ ਚੁਣੌਤੀਆਂ
Published On
By Sach Kahoon Punjabi Desk
ਭਾਰਤ ’ਚ ਜਲ ਸੰਕਟ ਇੱਕ ਗੰਭੀਰ ਤੇ ਬਹੁ-ਮੁਕਾਮੀ ਸਮੱਸਿਆ ਹੈ, ਜਿਸ ਨੂੰ ਦੂਰ ਕਰਨ ਲਈ ਕੇਂਦਰ ਸਰਕਾਰ ਨੇ 2019 ’ਚ ‘ਜਲ ਜੀਵਨ ਮਿਸ਼ਨ’ ਦੀ ਸ਼ੁਰੂਆਤ ਕੀਤੀ ਸੀ ਇਸ ਮਹੱਤਵਪੂਰਨ ਯੋਜਨਾ ਤਹਿਤ 2024 ਤੱਕ ਦੇਸ਼ ਦੇ ਸਾਰੇ ਪੇਂਡੂ ਘਰਾਂ ਵਿੱਚ ਟੂਟੀਆਂ ਰਾਹੀਂ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਗਿਆ ਸੀ ਪਰ ਤੈਅ ਸਮਾਂ-ਹੱਦ […]
‘ਜਲ ਜੀਵਨ ਮਿਸ਼ਨ’ ਤਹਿਤ 4 ਕਰੋੜ ਹੋਰ ਪੇਂਡੂ ਘਰਾਂ ਤੱਕ ਪਹੁੰਚੇਗਾ ਨਲ ਤੋਂ ਜਲ : ਕੇਂਦਰੀ ਮੰਤਰੀ
Published On
By Sach Kahoon Punjabi Desk
ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 80 ਲੱਖ ਘਰਾਂ ਦੀ ਉਸਾਰੀ ਲਈ ਬਜਟ ‘ਚ ਕੀਤੀ ਗਈ ਵਿਵਸਥਾ (Jal Jeevan Mission) ਰੋਹਤਕ (ਨਵੀਨ ਮਲਿਕ)। ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ: ਵਰਿੰਦਰ ਕੁਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੂੰ ਹਰ ਖੇਤਰ ਵਿੱਚ ਆਤਮ ਨਿਰਭਰ ਬਣਾਉਣ ਲਈ ਸ਼ਾਨਦਾਰ ਕੰਮ ਕੀਤਾ ਗਿਆ ਹੈ। […]