Jalalabad Explosion

Jalalabad Explosion: ਜਲਾਲਾਬਾਦ ਸਿਟੀ ਥਾਣੇ ਵਿੱਚ ਘੱਟ ਤੀਬਰਤਾ ਦਾ ਧਮਾਕਾ, ਦੋ ਵਾਹਨਾਂ ਦੇ ਸ਼ੀਸ਼ੇ ਟੁੱਟੇ

ਜਲਾਲਾਬਾਦ ਸ਼ਹਿਰ ਦੇ ਵਿਚਕਾਰ ਸਥਿਤ ਸਿਟੀ ਪੁਲਿਸ ਥਾਣੇ ਵਿੱਚ ਅੱਧੀ ਰਾਤ ਤੋਂ ਬਾਅਦ ਘੱਟ ਤੀਬਰਤਾ ਦਾ ਧਮਾਕਾ ਹੋਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਧਮਾਕੇ ਕਾਰਨ ਥਾਣਾ ਕੰਪਲੈਕਸ ਵਿੱਚ ਖੜ੍ਹੀਆਂ ਦੋ ਕਾਰਾਂ ਦੇ ਸ਼ੀਸ਼ੇ ਟੁੱਟ ਗਏ। ਇਹ ਦੋਵੇਂ ਵਾਹਨ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਵੱਲੋਂ ਜ਼ਬਤ ਕੀਤੇ ਗਏ ਸਨ।
ਪੰਜਾਬ  ਸੂਬੇ  ਖਾਸ ਖਬਰ