Jalalabad News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Jalalabad News: ਸੇਫ ਸਕੂਲ ਵਾਹਨ ਟੀਮ ਵੱਲੋਂ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, 8 ਸਕੂਲੀ ਵੈਨਾਂ ਦੇ ਚਲਾਨ
Published On
By Khushdeep Singh
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਤਹਿਤ ਜ਼ਿਲ੍ਹੇ ’ਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਕੂਲੀ ਵਾਹਨਾਂ ਦੀ ਚੈਕਿੰਗ ਮੁਹਿੰਮ ਜਾਰੀ ਹੈ। ਇਸੇ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੇ ਸੇਫ ਸਕੂਲ ਵਾਹਨ ਟੀਮ ਵੱਲੋਂ ਜਲਾਲਾਬਾਦ ’ਚ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ
Jalalabad News: ਜਲਾਲਾਬਾਦ ’ਚ ਬੱਚਿਆਂ ਨਾਲ ਭਰੀ ਸਕੂਲ ਵੈਨ ਖੇਤਾਂ ’ਚ ਪਲਟੀ
Published On
By Khushdeep Singh
ਜਲਾਲਾਬਾਦ ਖੇਤਰ ਦੇ ਪਿੰਡ ਚੱਕ ਸੁਖੇਰਾ ਤੋਂ ਡਿੱਬੀਪੁਰਾ ਨੂੰ ਜਾਂਦੀ ਲਿੰਕ ਸੜਕ ’ਤੇ ਉਸ ਸਮੇਂ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਜਦੋਂ ਬੱਚਿਆਂ ਨਾਲ ਭਰੀ ਇੱਕ ਸਕੂਲ ਵੈਨ ਸੜਕ ਕਿਨਾਰੇ ਪੱਕੀ ਪੱਟੀ (ਬਰਮਾ) ਨਾ ਹੋਣ ਕਾਰਨ ਬੇਕਾਬੂ ਹੋ ਕੇ ਧਾਨ ਦੇ ਖੇਤ ’ਚ ਜਾ ਪਲਟੀ।
Jalalabad News: ਨਾਜਾਇਜ਼ ਕਬਜ਼ਾ ਹਟਾਉਣ ਦੌਰਾਨ ਹੰਗਾਮਾ, ਨਗਰ ਕੌਂਸਲ ਟੀਮ ਤੇ ਕਬਜ਼ਾਧਾਰਕਾਂ ਵਿਚਾਲੇ ਝੜਪ
Published On
By Ravinder Sharma
ਇਸ ਦੌਰਾਨ ਟੀਮ ਅਤੇ ਕਬਜ਼ਾਧਾਰਕਾਂ ਵਿਚਾਲੇ ਤਿੱਖੀ ਬਹਿਸ ਹੋਈ, ਜੋ ਬਾਅਦ ਵਿੱਚ ਝੜਪ ਵਿੱਚ ਤਬਦੀਲ ਹੋ ਗਈ। ਇਸ ਘਟਨਾ ਵਿੱਚ ਨਗਰ ਕੌਂਸਲ ਦੇ ਤਿੰਨ ਕਰਮਚਾਰੀਆਂ ਸਮੇਤ ਕੁਝ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ, ਜਦਕਿ ਇੱਕ ਮਹਿਲਾ ਦੀ ਤਬੀਅਤ ਵੀ ਵਿਗੜ ਗਈ। ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।
Jalalabad News: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਖਾਸ ਅਪੀਲ
Published On
By Ravinder Sharma
ਈ-ਰਿਕਸ਼ੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਘੁੰਮ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਰਕਾਰ ਦੀ ਮੁਹਿੰਮ ਨਾਲ ਜੁੜਨ ਲਈ ਜਾਗਰੂਕ ਕਰਨਗੇ। ਈ ਰਿਕਸ਼ਿਆਂ ’ਤੇ ਪੰਜਾਬ ਸਰਕਾਰ ਵੱਲੋਂ ਜਾਰੀ ਸੰਪਰਕ ਨੰਬਰ ਅਤੇ ਵਿਸ਼ੇਸ਼ ਜਾਣਕਾਰੀ ਬਾਕਸ ਵੀ ਲਗਾਏ ਗਏ ਹਨ
Jalalabad News: ਜਲਾਲਾਬਾਦ ’ਚ ਸਰਹੱਦ ਪਾਰੋਂ ਆਈ ਕਰੋੜਾਂ ਦੀ ਹੈਰੋਇਨ ਬਰਾਮਦ
Published On
By Satinder Mathur
ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਪੁਲਿਸ ਅਤੇ ਬੀਐਸਐਫ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦੀ ਵਾੜ ਤੋਂ ਪਾਰ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ।
Jalalabad News: ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਤੇ ਮੰਡੀ ਘੁਬਾਇਆ ’ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ
Published On
By Ravinder Sharma
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ ਅਤੇ ਆੜਤੀਆਂ ਨੂੰ ਬਾਰਦਾਨੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
Jalalabad News: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਸ਼ਰਧਾਲੂਆਂ ਦੀ ਬੱਸ ਰਵਾਨਾ
Published On
By Ravinder Sharma
ਸਕੀਮ ਨੂੰ ਬਜ਼ੁਗਰ ਸ਼ਰਧਾਲੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲਾਲਾਬਾਦ ਹਲਕੇ ਤੋਂ ਪਹਿਲਾਂ ਵੀ ਕਈ ਬੱਸਾਂ ਧਾਰਮਿਕ ਯਾਤਰਾ ਲਈ ਭੇਜੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਦਾ ਵੱਡੀ ਗਿਣਤੀ ਵਿੱਚ ਲੋਕ ਲਾਹਾ ਲੈ ਰਹੇ ਹਨ ਅਤੇ ਆਉਣ ਵਾਲੇ ਸਮੇਂ ’ਚ ਇਹ ਯਾਤਰਾ ਜਾਰੀ ਰੱਖੀ ਜਾਵੇਗੀ।
Jalalabad News: ਵੋਟਾਂ ਦੀ ਗਿਣਤੀ ਮੌਕੇ ਧੱਕੇਸ਼ਾਹੀ ਦਾ ਦੋਸ਼, ਵਿਰੋਧੀ ਧਿਰਾਂ ਵੱਲੋਂ ਰੋਡ ਜਾਮ, ਲਾਇਆ ਧਰਨਾ
Published On
By Sach Kahoon Punjabi Desk
Jalalabad News: ਜਲਾਲਾਬਾਦ (ਰਜਨੀਸ਼ ਰਵੀ)। ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਪਈਆਂ ਵੋਟਾਂ ਦੀ ਗਿਣਤੀ ਅੱਜ ਹੋ ਰਹੀ ਹੈ। ਵੋਟਾਂ ਦੀ ਗਿਣਤੀ ਮੌਕੇ ਧੱਕੇਸ਼ਾਹੀ ਦਾ ਦੋਸ਼ ਲਾ ਕੇ ਵਿਰੋਧੀ ਪਾਰਟੀਆਂ ਵੱਲੋਂ ਆਈਟੀਆਈ ਦੇ ਬਾਹਰ ਫਿਰੋਜ਼ਪੁਰ ਮੁੱਖ ਮਾਰਗ ਤੇ ਧਰਨਾ ਦਿੰਦਿਆਂ ਰੋਡ ਜਾਮ ਕਰ ਦਿੱਤਾ ਗਿਆ। ਇਸ ਮੌਕੇ ਕਾਂਗਰਸ ਭਾਜਪਾ ਅਤੇ ਅਕਾਲੀ ਦਲ ਦੇ ਆਗੂਆਂ ਨੇ […]
Jalalabad News: ਜਥੇਬੰਦੀਆਂ ਵੱਲੋਂ ਲਵਾਈਆਂ ਰੇਹੜੀਆਂ ਨੂੰ ਦੁਬਾਰਾ ਚੁੱਕਣ ਖ਼ਿਲਾਫ਼ ਰੋਹ ਹੋਰ ਭਖਿਆ
Published On
By Sach Kahoon Punjabi Desk
ਰੇਹੜੀ ਫੜੀ ਵਾਲਿਆਂ ਨੂੰ ਹੱਕ ਦਿਵਾਉਣ ਲਈ 17 ਨੂੰ ਤਿੱਖਾ ਸੰਘਰਸ਼ ਕਰਨ ਦਾ ਐਲਾਨ Jalalabad News: (ਰਜਨੀਸ਼ ਰਵੀ) ਜਲਾਲਾਬਾਦ। ਜਲਾਲਾਬਾਦ ਦੀ ਅਨਾਜ ਮੰਡੀ ’ਚ ਪ੍ਰਸ਼ਾਸਨ ਵੱਲੋਂ ਰੇਹੜੀ ਫੜੀ ਵਾਲਿਆਂ ਦੀਆਂ ਰੇੜੀਆਂ ਜਬਰੀ ਚੁਕਵਾਉਣ ਖ਼ਿਲਾਫ਼ ਰੋਹ ਹੋਰ ਭਖ ਗਿਆ ਹੈ। ਜਾਣਕਾਰੀ ਅਨੁਸਾਰ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਅਗਵਾਈ ਵਿੱਚ 17 ਦਿਨਾਂ ਤੋਂ ਚੱਲ ਰਹੇ ਸੰਘਰਸ਼ ਲੜ […]
Jalalabad News: ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਤੁਰੀ ਜਾਗਰੂਕਤਾ ਮੁਹਿੰਮ, ਜਲਾਲਾਬਾਦ ਤੋਂ ਸ਼ੁਰੂਆਤ
Published On
By Sach Kahoon Punjabi Desk
Jalalabad News: ਐਸ.ਡੀ.ਐਮ. ਜਲਾਲਾਬਾਦ ਨੇ ਕਿਸਾਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ Jalalabad News: ਜਲਾਲਾਬਾਦ (ਰਜਨੀਸ਼ ਰਵੀ)। ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀ ਜਾਗਰੂਕਤਾ ਵੈਨ ਨੂੰ ਐਸ.ਡੀ.ਐਮ. ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ […]
Jalalabad News: ਪੰਜਾਬ ਸਰਕਾਰ ਦਾ ਇਤਿਹਾਸਕ ਕਦਮ, ਜਲਾਲਾਬਾਦ ਬਲਾਕ ’ਚ ਸ਼ਾਮਲ ਹੋਏ 44 ਪਿੰਡ
Published On
By Sach Kahoon Punjabi Desk
ਲੋਕਾਂ ਦੀ ਵੱਡੀ ਮੰਗ ਪੂਰੀ ਕੀਤੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ : ਜਗਦੀਪ ਕੰਬੋਜ ਗੋਲਡੀ Jalalabad News: (ਰਜਨੀਸ਼) ਜਲਾਲਾਬਾਦ। ਜਲਾਲਾਬਾਦ ਦੇ ਨਾਲ ਲੱਗਦੇ 44 ਪਿੰਡਾਂ ਇੱਕ ਵੱਡੀ ਸਮੱਸਿਆ ਦਾ ਹਲ ਕਰਦੇ ਆ ਪੰਜਾਬ ਸਰਕਾਰ ਵੱਲੋਂ 44 ਪਿੰਡਾਂ ਨੂੰ ਪੂਰਨ ਰੂਪ ਜਲਾਲਾਬਾਦ ਵਿੱਚ ਸ਼ਾਮਿਲ ਕਰ ਦਿੱਤਾ ਗਿਆ ਹੈ। ਇੱਥੇ ਵਰਣਨਯੋਗ ਹੈ ਕਿ ਮੁੱਖ ਮੰਤਰੀ ਸ: […]
Jalalabad News: ਜਲਾਲਾਬਾਦ ਦੇ ਵਾਸੀਆਂ ਨੂੰ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦਿੱਤੀ ਖੁਸ਼ਖਬਰੀ, ਜਾਣੋ
Published On
By Sach Kahoon Punjabi Desk
ਜਲਾਲਾਬਾਦ ਦੇ ਵਾਸੀਆਂ ਨੂੰ ਪੀਣ ਵਾਲੇ ਪਾਣੀ ਸਣੇ ਹੋਰ ਵਿਕਾਸ ਕਾਰਜਾਂ ਲਈ 13 ਕਰੋੜ 68 ਲੱਖ ਰੁਪਏ ਦੀ ਰਾਸ਼ੀ ਸਰਕਾਰ ਵੱਲੋਂ ਜਾਰੀ ਜਲਦੀ ਹੀ ਪਾਈਪ ਲਾਈਨ ਸਣੇ ਗਲੀਆਂ ਦੇ ਵਿਕਾਸ ਕਾਰਜਾਂ ਦਾ ਕੰਮ ਸ਼ੁਰੂ ਹੋ ਜਾਵੇਗਾ: ਵਿਧਾਇਕ ਜਗਦੀਪ ਕੰਬੋਜ ਗੋਲਡੀ Jalalabad News: (ਰਜਨੀਸ਼ ਰਵੀ) ਜਲਾਲਾਬਾਦ। ਜਲਾਲਾਬਾਦ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੇ ਲਈ 10 ਕਰੋੜ […]