Jalandhar Bulldozer Action News

Jalandhar Bulldozer Action News: ਜਲੰਧਰ ਵੈਸਟ ਦੇ ਤੇਜ ਮੋਹਨ ਨਗਰ 'ਚ ਨਸ਼ਾ ਤਸਕਰੀ ਦੇ ਮੁਲਜ਼ਮ ਦੇ ਘਰ 'ਤੇ ਚੱਲਿਆ ਬੁਲਡੋਜ਼ਰ

ਜਲੰਧਰ ਦੇ ਬਸਤੀ ਸ਼ੇਖ ਸਥਿਤ ਤੇਜ ਮੋਹਨ ਨਗਰ ਵਿੱਚ ਨਸ਼ਾ ਤਸਕਰੀ ਦੇ ਮਾਮਲੇ ’ਚ ਜੇਲ੍ਹ ਵਿੱਚ ਬੰਦ ਮੁਲਜ਼ਮ ਗਗਨਦੀਪ ਸਿੰਘ ਦੇ ਘਰ 'ਤੇ ਪੁਲਿਸ ਅਤੇ ਨਗਰ ਨਿਗਮ ਵੱਲੋਂ ਸਾਂਝੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਘਰ 'ਤੇ ਬੁਲਡੋਜ਼ਰ ਚਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮਕਾਨ ਕਰੀਬ 70 ਸਾਲ ਪੁਰਾਣਾ ਅਤੇ
ਪੰਜਾਬ  ਸੂਬੇ  ਖਾਸ ਖਬਰ