Jalandhar Crime News

Firing Case Jalandhar: ਫਿਰੌਤੀ ਲਈ ਗੋਲੀਬਾਰੀ ਕਰਨ ਵਾਲੇ ਗਿਰੋਹ ਦੀ ਮੱਦਦ ਕਰਨ ਵਾਲਾ ਗ੍ਰਿਫਤਾਰ

ਜਲੰਧਰ ਪੁਲਿਸ ਨੇ ਫਿਰੌਤੀ ਲਈ ਗੋਲੀਬਾਰੀ ਕਰਨ ਵਾਲੇ ਗਿਰੋਹ ਦੀ ਮੱਦਦ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਦੀ ਜਾਅਲੀ ਨੰਬਰ ਪਲੇਟ ਤਿਆਰ ਕਰਨ ਵਾਲੇ ਮੁਲਜ਼ਮ ਰਿਸ਼ਵ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ  ਸੂਬੇ  ਖਾਸ ਖਬਰ 

Jalandhar Crime News: ਜਲੰਧਰ ਪੁਲਿਸ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ ਪੁਲਿਸ ਨੇ ਦੇਸ਼ ਦੀ ਸੁਰੱਖਿਆ ਨਾਲ ਜੁੜੇ ਇੱਕ ਸੰਵੇਦਨਸ਼ੀਲ ਮਾਮਲੇ ਵਿੱਚ ਤਿੰਨਸਥਾਨਕ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਅਨੁਸਾਰ, ਇਹ ਨੌਜਵਾਨ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਆਏ ਸਨ
ਪੰਜਾਬ  ਸੂਬੇ  ਖਾਸ ਖਬਰ 

Jalandhar News: ਜਲੰਧਰ ’ਚ ਹੋਮਿਓਪੈਥਿਕ ਕਲੀਨਿਕ ’ਤੇ ਅਣਪਛਾਤੇ ਨਕਾਬਪੋਸ਼ਾਂ ਵੱਲੋਂ ਗੋਲੀਬਾਰੀ, ਪੁਲਿਸ ਜਾਂਚ ’ਚ ਜੁਟੀ

ਜਲੰਧਰ ’ਚ ਇੱਕ ਹੋਮਿਓਪੈਥਿਕ ਕਲੀਨਿਕ ’ਤੇ ਅਣਪਛਾਤੇ ਨਕਾਬਪੋਸ਼ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਗੋਲੀਆਂ ਲੱਗਣ ਕਾਰਨ ਕਲੀਨਿਕ ਦੇ ਸ਼ਟਰ ’ਚ ਛੇਦ ਹੋ ਗਏ ਤੇ ਅੰਦਰ ਲੱਗੇ ਸ਼ੀਸ਼ੇ ਵੀ ਟੁੱਟ ਗਏ।
ਪੰਜਾਬ  ਖਾਸ ਖਬਰ 

Jalandhar Crime News: ਜਲੰਧਰ ’ਚ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਕਾਬੂ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਪੰਜ .32 ਬੋਰ ਪਿਸਤੌਲਾਂ ਦੇ ਨਾਲ-ਨਾਲ 9 ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਪੰਜਾਬ  ਸੂਬੇ  ਖਾਸ ਖਬਰ 

Jalandhar Crime News: ਜਲੰਧਰ ਪੁਲਿਸ ਵੱਲੋਂ ਸੁਨੀਲ ਨਾਟਾ ਤੇ ਡੋਨੀ ਬੱਲ ਗਿਰੋਹ ਦਾ ਮੁੱਖ ਮੈਂਬਰ ਕਾਬੂ, ਹੈਰੋਇਨ ਤੇ ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਦੇ ਸੀ.ਆਈ.ਏ ਸਟਾਫ ਜਲੰਧਰ ਦਿਹਾਤੀ ਨੇ ਸੁਨੀਲ ਨਾਟਾ ਫਿਰੋਜ਼ਪੁਰ ਅਤੇ ਡੋਨੀ ਬੱਲ ਗਿਰੋਹ ਨਾਲ ਜੁੜੇ ਇੱਕ ਮੁੱਖ ਮੈਂਬਰ ਨੂੰ 100 ਗ੍ਰਾਮ ਹੈਰੋਇਨ ਅਤੇ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ  ਸੂਬੇ  ਖਾਸ ਖਬਰ 

Jalandhar Police Gangster Encounter: ਪੁਲਿਸ ਤੇ ਗੈਂਗਸਟਰ ਵਿਚਕਾਰ ਮੁਕਾਬਲਾ, 1 ਮੁਲਜ਼ਮ ਜ਼ਖਮੀ

2 ਮੁਲਜ਼ਮ ਕੀਤੇ ਗ੍ਰਿਫਤਾਰ, ਹਥਿਆਰ ਬਰਾਮਦ Jalandhar News: ਜਲੰਧਰ (ਸੱਚ ਕਹੂੰ ਨਿਊਜ਼)। ਜਲੰਧਰ ਦੇ ਨੂਰਪੁਰ ਨੇੜੇ ਪੁਲਿਸ ਤੇ ਇੱਕ ਗੈਂਗਸਟਰ ਗੈਂਗ ਦੇ ਮੈਂਬਰਾਂ ਵਿਚਕਾਰ ਹੋਏ ਪੁਲਿਸ ਮੁਕਾਬਲੇ ’ਚ ਇੱਕ ਸ਼ੱਕੀ ਵਿਅਕਤੀ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਹੋਈ ਗੋਲੀਬਾਰੀ ਦੌਰਾਨ, ਪੁਲਿਸ ਨੇ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕੀਤੇ। […]
ਪੰਜਾਬ  Breaking News  ਖਾਸ ਖਬਰ