Jalandhar Firing News

Jalandhar Firing News: ਜਲੰਧਰ ’ਚ ਹਸਪਤਾਲ ਜਾ ਰਹੇ ਦੋ ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, ਇੱਕ ਦੀ ਮੌਤ

ਜਲੰਧਰ ਵਿੱਚ ਹਸਪਤਾਲ ਜਾ ਰਹੇ ਦੋ ਨੌਜਵਾਨਾਂ ’ਤੇ ਕੁਝ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ। ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇੱਕ ਨੌਜਵਾਨ ਦੀ ਮੌਤ ਹੋ ਗਈ
ਪੰਜਾਬ  ਸੂਬੇ  ਖਾਸ ਖਬਰ