Jalandhar News

Jalandhar News: ਜਲੰਧਰ ਦੇ ਸੈਲੂਨ ਦੀ ਇਮਾਨਦਾਰੀ ਬਣੀ ਮਿਸਾਲ, ਸੁਨੀਤਾ ਇੰਸਾਂ ਨੇ ਦੱਸਿਆ ਸਿੱਖਿਆ ਦਾ ਰਾਜ਼

Jalandhar News: ਸੁਨੀਤਾ ਇੰਸਾਂ ਨੇ ਲਾਲਚ ਨਾ ਕਰਦਿਆਂ ਹਰ ਵਾਰ ਉਸ ਸਾਮਾਨ ਨੂੰ ਸੰਭਾਲ ਕੇ ਰੱਖਿਆ ਅਤੇ ਅਸਲ ਮਾਲਕਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਸਾਰਾ ਸਾਮਾਨ ਇਮਾਨਦਾਰੀ ਨਾਲ ਵਾਪਸ ਸੌਂਪ ਦਿੱਤਾ। ਇਹ ਵਾਕਿਆ ਇੱਕ ਵਾਰ ਨਹੀਂ, ਦੋ ਵਾਰ ਨਹੀਂ ਸਗੋਂ ਕਈ ਵਾਰ ਹੋਇਆ ਹੈ।
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Jalandhar News: ਜਲੰਧਰ ’ਚ ਬਿਸਕੁਟ ਤੇ ਨਮਕੀਨ ਫੈਕਟਰੀ ’ਚ ਭਿਆਨਕ ਅੱਗ, ਲੋਕਾਂ ਨੇ ਉੱਪਰਲੀ ਮੰਜ਼ਿਲ ’ਤੇ ਪਰਿਵਾਰ ਨੂੰ ਬਚਾਇਆ

ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਇੰਡਸਟਰੀ ਏਰੀਆ ’ਚ ਸਥਿਤ ਬਿਸਕੁਟ ਅਤੇ ਨਮਕੀਨ ਬਣਾਉਣ ਵਾਲੀ ਫੈਕਟਰੀ ’ਚ ਦੇਰ ਰਾਤ ਕਰੀਬ 11 ਵਜੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਪੂਰੇ ਇਲਾਕੇ ’ਚ ਹਫੜਾ-ਦਫੜੀ ਮਚ ਗਈ।
ਪੰਜਾਬ  ਸੂਬੇ  ਖਾਸ ਖਬਰ 

Jalandhar News: ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 1746 ਪੁਲਿਸ ਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ 1746 ਪੁਲਿਸ ਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਸਮਾਗਮ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਰੋਜ਼ਗਾਰ’ ਤਹਿਤ ਕਰਵਾਇਆ ਗਿਆ।
ਪੰਜਾਬ  ਸੂਬੇ  ਖਾਸ ਖਬਰ 

Jalandhar Road Accident: ਜਲੰਧਰ ’ਚ ਤੇਜ਼ ਰਫ਼ਤਾਰ ਸਕਾਰਪੀਓ ਦੀ ਟੱਕਰ, ਮਹਿਲਾ ਤੇ ਬੱਚੀ ਗੰਭੀਰ ਜ਼ਖ਼ਮੀ

ਜਲੰਧਰ ਦੀ ਮੁਸਲਿਮ ਕਾਲੋਨੀ ’ਚ ਮੰਗਲਵਾਰ ਰਾਤ ਨੂੰ ਤੇਜ਼ ਰਫ਼ਤਾਰ ਸਕਾਰਪੀਓ ਦੀ ਲਪੇਟ ਵਿੱਚ ਆਉਣ ਕਾਰਨ ਸੜਕ ਕਿਨਾਰੇ ਖੜ੍ਹੀ ਇੱਕ ਮਹਿਲਾ ਤੇ ਬੱਚੀ ਗੰਭੀਰ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਸਕਾਰਪੀਓ ਚਾਲਕ ਗੱਡੀ ਨੂੰ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ।
ਪੰਜਾਬ  ਖਾਸ ਖਬਰ 

Jalandhar News: ਜਲੰਧਰ ’ਚ 21 ਸਾਲਾ ਲੜਕੀ ਨੇ ਕੀਤੀ ਖੁਦਕੁਸ਼ੀ

ਜਲੰਧਰ ਹਾਈਟਸ ’ਚ ਇੱਕ 21 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੁਲਿਸ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਪੂਰੀ ਕੀਤੀ। ਘਟਨਾ 22 ਅਗਸਤ ਦੀ ਦੇਰ ਸ਼ਾਮ ਦੀ ਹੈ।
ਪੰਜਾਬ  ਖਾਸ ਖਬਰ 

Crime News: ਜਾਇਦਾਦ ਵਿਵਾਦ ’ਚ ਅਪਾਹਜ ਭਰਾ ਦਾ ਕਤਲ, ਪਤੀ-ਪਤਨੀ ਗ੍ਰਿਫ਼ਤਾਰ

ਥਾਣਾ ਸਦਰ ਪੁਲਿਸ ਨੇ ਕਤਲ ਦੇ ਇੱਕ ਮਾਮਲੇ ਨੂੰ ਮਹਿਜ਼ 24 ਘੰਟਿਆਂ ਦੇ ਅੰਦਰ ਸੁਲਝਾਉਂਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਘਰੇਲੂ ਜਾਇਦਾਦ ਦੀ ਵੰਡ ਨੂੰ ਲੈ ਕੇ ਹੋਏ ਵਿਵਾਦ ’ਚ ਇੱਕ ਵਿਅਕਤੀ ਨੇ ਆਪਣੀ ਪਤਨੀ ਨਾਲ ਮਿਲ ਕੇ ਆਪਣੇ ਹੀ 35 ਸਾਲਾ ਅਪਾਹਜ ਛੋਟੇ ਭਰਾ ਦਾ ਕਤਲ ਕਰ ਦਿੱਤਾ
ਪੰਜਾਬ  ਖਾਸ ਖਬਰ 

Jalandhar Police: ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਲੰਧਰ ਪੁਲਿਸ ਨੇ ਵਧਾਈ ਸੁਰੱਖਿਆ, ਥਾਂ-ਥਾਂ ਨਾਕਾਬੰਦੀ ਤੇ ਚੈਕਿੰਗ

ਆਜ਼ਾਦੀ ਦਿਵਸ 2026 ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹੇ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ, ਪੀਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਚੈਕਿੰਗ, ਨਾਕਾਬੰਦੀ, ਗਸ਼ਤ ਤੇ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ
ਪੰਜਾਬ  ਖਾਸ ਖਬਰ 

Road Accident: ਜਲੰਧਰ ’ਚ ਭਿਆਨਕ ਹਾਦਸਾ, ਖਰਾਬ ਬੱਸ ਨੂੰ ਬਚਾਉਂਦੇ ਸਮੇਂ ਕੰਟੇਨਰ ਤੇ ਟਿੱਪਰ ਦੀ ਟੱਕਰ

ਜਲੰਧਰ ’ਚ ਵੀਰਵਾਰ ਨੂੰ ਖਰਾਬ ਖੜ੍ਹੀ ਬੱਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਪਿੱਛੋਂ ਆ ਰਹੇ ਕੰਟੇਨਰ ਤੇ ਟਿੱਪਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਟਿੱਪਰ ਫਲਾਈਓਵਰ ਦੀ ਰੇਲਿੰਗ ਤੋੜਦਾ ਹੋਇਆ ਹੇਠਾਂ ਡਿੱਗ ਕੇ ਪਲਟ ਗਿਆ।
ਪੰਜਾਬ  ਖਾਸ ਖਬਰ 

PM Modi Punjab Visit: ...ਜਦੋਂ ਪ੍ਰੋਟੋਕੋਲ ਤੋੜ ਕੇ ਬੱਚਿਆਂ ਨਾਲ ਰੂਬਰੂ ਹੋਏ ਪੀਐਮ ਮੋਦੀ, ਵਿਦਿਆਰਥਣ ਦੀ ਕੈਪ ’ਤੇ ਦਿੱਤਾ ਆਟੋਗ੍ਰਾਫ਼

ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਦੇਸ਼ ਭਰ ਦੇ 75 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਉਦਘਾਟਨ ਕਰਨ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਤੱਕ ਜਾਣ ਵਾਲੀ ਟ੍ਰੇਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।
ਪੰਜਾਬ  ਖਾਸ ਖਬਰ 

Jalandhar News: ਹਾਈ ਅਲਰਟ ’ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ’ਤੇ ਵਧਾਈ ਸੁਰੱਖਿਆ

ਪੀਐਮ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਜਲੰਧਰ ਦੌਰੇ ਤੋਂ ਪਹਿਲਾਂ ਸ਼ਹਿਰ ਭਰ ’ਚ ਸੁਰੱਖਿਆ ਹਾਈ ਅਲਰਟ ’ਤੇ ਹੈ। ਪ੍ਰਧਾਨ ਮੰਤਰੀ ਨਵੀਨੀਕਰਨ ਕੀਤੇ ਗਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਪੰਜਾਬ ਪੁਲਿਸ ਨੇ ਰੇਲਵੇ ਸਟੇਸ਼ਨ, ਸਥਾਨ ਤੇ ਆਲੇ-ਦੁਆਲੇ ਦੇ ਖੇਤਰਾਂ ’ਚ ਬੇਮਿਸਾਲ ਸੁਰੱਖਿਆ ਪ੍ਰਬੰਧ ਕੀਤੇ ਹਨ।
ਪੰਜਾਬ  ਖਾਸ ਖਬਰ 

Jalandhar News: ਜਲੰਧਰ ਪੁਲਿਸ ਕਮਿਸ਼ਨਰ ਵੱਲੋਂ ਥਾਣਿਆਂ ਦਾ ਅਚਨਚੇਤ ਨਿਰੀਖਣ

ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੇਰ ਰਾਤ ਸ਼ਹਿਰ ਦੇ ਵੱਖ-ਵੱਖ ਪੁਲਿਸ ਥਾਣਿਆਂ ਦਾ ਅਚਨਚੇਤ ਨਿਰੀਖਣ ਕਰਕੇ ਪੁਲਿਸ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਥਾਣਿਆਂ ’ਚ ਰਿਕਾਰਡ ਦੀ ਸੰਭਾਲ, ਸਾਫ਼-ਸਫ਼ਾਈ, ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੌਕਸੀ ਦੀ ਜਾਂਚ ਕੀਤੀ।
ਪੰਜਾਬ  ਖਾਸ ਖਬਰ 

Jalandhar News: ਜਲੰਧਰ ’ਚ ਪੁਲਿਸ ਮੁਕਾਬਲੇ ਤੋਂ ਬਾਅਦ ਹਸਪਤਾਲ ਫਾਇਰਿੰਗ ਮਾਮਲੇ ਦਾ ਮੁਲਜ਼ਮ ਕਾਬੂ, ਲੱਤ ’ਚ ਲੱਗੀ ਗੋਲੀ

ਜਲੰਧਰ ਪੁਲਿਸ ਨੇ ਵਰਦਾਨ ਹਸਪਤਾਲ ’ਤੇ ਹੋਈ ਫਾਇਰਿੰਗ ਦੇ ਮਾਮਲੇ ’ਚ ਵੱਡੀ ਕਾਮਯਾਬੀ ਹਾਸਲ ਕਰਦਿਆਂ ਬੰਬੀਹਾ ਗੈਂਗ ਨਾਲ ਜੁੜੇ ਸ਼ੂਟਰ ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।
ਪੰਜਾਬ  ਖਾਸ ਖਬਰ