Jalandhar Road Accident
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Road Accident: ਫਿਲੌਰ ਨੈਸ਼ਨਲ ਹਾਈਵੇ ’ਤੇ ਕੈਂਟਰ ਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ, ਡਰਾਈਵਰ ਦੀ ਮੌਤ
Published On
By Khushdeep Singh
ਜਲੰਧਰ ਦੇ ਫਿਲੌਰ ਨੈਸ਼ਨਲ ਹਾਈਵੇ ’ਤੇ ਸ਼ੁੱਕਰਵਾਰ ਸਵੇਰੇ ਕਰੀਬ 4 ਵਜੇ ਆਇਸ਼ਰ ਕੈਂਟਰ ਤੇ ਇਸ਼ਤਿਹਾਰੀ ਹੋਰਡਿੰਗ ਨਾਲ ਲੱਦੀ ਸਵਰਾਜ ਟਰੈਕਟਰ-ਟਰਾਲੀ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ’ਚ ਕੈਂਟਰ ਚਾਲਕ ਸੁਖਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
Jalandhar Road Accident: ਜਲੰਧਰ ਦੇ ਵਰਕਸ਼ਾਪ ਚੌਕ ’ਚ ਤੇਜ਼ ਰਫ਼ਤਾਰ ਟਰੱਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਦਰੜਿਆ, ਮੌਕੇ ’ਤੇ ਮੌਤ
Published On
By Khushdeep Singh
ਜਲੰਧਰ ਸ਼ਹਿਰ ਦੇ ਵਿਅਸਤ ਵਰਕਸ਼ਾਪ ਚੌਕ ’ਚ ਤੇਜ਼ ਰਫ਼ਤਾਰ ਟਰੱਕ ਨੇ ਕੰਮ ’ਤੇ ਜਾ ਰਹੇ ਇੱਕ ਸਾਈਕਲ ਸਵਾਰ ਬਜ਼ੁਰਗ ਨੂੰ ਆਪਣੀ ਲਪੇਟ ’ਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਬਜ਼ੁਰਗ ਟਰੱਕ ਦੇ ਪਿਛਲੇ ਪਹੀਆਂ ਹੇਠਾਂ ਆ ਗਿਆ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
Jalandhar Road Accident: ਜਲੰਧਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ
Published On
By Satinder Mathur
ਜਲੰਧਰ ’ਚ ਅੱਜ ਸਵੇਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਪੁਲਿਸ ਲਾਈਨ ਨੇੜੇ ਸਥਿਤ ਫਲਾਈਓਵਰ 'ਤੇ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਕਾਰ ਅੱਗੇ ਜਾ ਰਹੀ ਟਰਾਲੀ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਸਵਾਰ ਦੋਵਾਂ ਨੌਜਵਾਨਾਂ ਦੀ ਜਾਨ ਚਲੀ ਗਈ। ਮ੍ਰਿਤਕਾਂ ਦੀ ਪਛਾਣ ਸਪੀਡ
Jalandhar Road Accident: ਜਲੰਧਰ ’ਚ ਤੇਜ਼ ਰਫ਼ਤਾਰ ਸਕਾਰਪੀਓ ਦੀ ਟੱਕਰ, ਮਹਿਲਾ ਤੇ ਬੱਚੀ ਗੰਭੀਰ ਜ਼ਖ਼ਮੀ
Published On
By Khushdeep Singh
ਜਲੰਧਰ ਦੀ ਮੁਸਲਿਮ ਕਾਲੋਨੀ ’ਚ ਮੰਗਲਵਾਰ ਰਾਤ ਨੂੰ ਤੇਜ਼ ਰਫ਼ਤਾਰ ਸਕਾਰਪੀਓ ਦੀ ਲਪੇਟ ਵਿੱਚ ਆਉਣ ਕਾਰਨ ਸੜਕ ਕਿਨਾਰੇ ਖੜ੍ਹੀ ਇੱਕ ਮਹਿਲਾ ਤੇ ਬੱਚੀ ਗੰਭੀਰ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਸਕਾਰਪੀਓ ਚਾਲਕ ਗੱਡੀ ਨੂੰ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ।