Jalandhar Weather

Punjab Weather Update: ਜਲੰਧਰ ’ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ

ਜਲੰਧਰ ’ਚ ਦੁਪਹਿਰ ਸਮੇਂ ਹੋਈ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ ਤੇ ਤਾਪਮਾਨ ’ਚ ਵੀ ਗਿਰਾਵਟ ਦਰਜ ਕੀਤੀ ਗਈ। ਉੱਥੇ ਹੀ ਪਠਾਨਕੋਟ ’ਚ ਸਵੇਰ ਤੋਂ ਹੀ ਮੂਸਲਾਧਾਰ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਸੂਬੇ ਦੇ ਤਾਪਮਾਨ ’ਚ ਕਾਫ਼ੀ ਕਮੀ ਆਈ ਹੈ।
ਪੰਜਾਬ  ਖਾਸ ਖਬਰ