Jammu: Amarnath Yatra

ਜੰਮੂ: ਅਮਰਨਾਥ ਯਾਤਰੀਆਂ ਦੀ ਬੱਸ ਨਾਲ ਹਾਦਸਾ, ਮੌਤਾਂ ਦੀ ਗਿਣਤੀ ਵਧ ਕੇ 16 ਹੋਈ

ਆਸਪਾਸ ਦੇ ਲੋਕ ਤੇ ਪ੍ਰਸ਼ਾਸਨ ਰਾਹਤ ਕਾਰਜਾਂ ‘ਚ ਲੱਗੇ ਸ੍ਰੀਨਗਰ: ਇੱਥੇ ਅਮਰਨਾਥ ਯਾਤਰੀਆਂ ਦੀ ਇੱਕ ਬੱਸ ਖੱਡ ਵਿੱਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 16 ਹੋ ਗਈ ਹੈ।ਇਸ ਹਾਦਸੇ ਵਿੱਚ 35ਜਣੇ ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਆਸ-ਪਾਸ ਦੇ […]
ਦੇਸ਼  Breaking News