Jammu and Kashmir

Homes For Families: ਅੱਤਵਾਦੀ ਹਮਲਿਆਂ ਅਤੇ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਘਰ ਮਿਲਣਗੇ

Homes For Families: ਜੰਮੂ, (ਆਈਏਐਨਐਸ) ਜੰਮੂ-ਕਸ਼ਮੀਰ ਵਿੱਚ ਕੁਦਰਤੀ ਆਫ਼ਤਾਂ ਅਤੇ ਅੱਤਵਾਦ ਦਾ ਸ਼ਿਕਾਰ ਹੋਏ ਪਰਿਵਾਰਾਂ ਲਈ ਉਮੀਦ ਦੀ ਇੱਕ ਨਵੀਂ ਕਿਰਨ ਉੱਭਰੀ ਹੈ। ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਦੀ ਪਹਿਲਕਦਮੀ ‘ਤੇ, ਹਾਈ-ਰੇਂਜ ਰੂਰਲ ਡਿਵੈਲਪਮੈਂਟ ਸੋਸਾਇਟੀ (ਐਚਆਰਡੀਐਸ) ਇੰਡੀਆ ਨੇ ਜੰਮੂ-ਕਸ਼ਮੀਰ ਦੇ ਦੋਵਾਂ ਡਿਵੀਜ਼ਨਲ ਕਮਿਸ਼ਨਰਾਂ ਨਾਲ ਸਮਝੌਤਿਆਂ ‘ਤੇ ਹਸਤਾਖਰ ਕੀਤੇ ਹਨ। ਇਸ ਸਮਝੌਤੇ ਦੇ ਤਹਿਤ, ਆਪ੍ਰੇਸ਼ਨ ਸਿੰਦੂਰ, ਹਾਲ […]
ਦੇਸ਼  Breaking News  ਖਾਸ ਖਬਰ 

Kishtwar Cloudburst: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਬੱਦਲ ਫਟਣ ਨਾਲ ਭਾਰੀ ਨੁਕਸਾਨ ਦਾ ਖਦਸ਼ਾ

Kishtwar Cloudburst: ਸ੍ਰੀਨਗਰ, (ਆਈਏਐਨਐਸ)। ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੱਦਲ ਫਟਣ ਨਾਲ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਕੁਦਰਤੀ ਆਫ਼ਤ ਵਿੱਚ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨੇ ਬਚਾਅ ਅਤੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਅਤੇ ਪ੍ਰਭਾਵਿਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਅਨੁਸਾਰ ਕਿਸ਼ਤਵਾੜ ਦੇ […]
ਦੇਸ਼  Breaking News  ਖਾਸ ਖਬਰ 

Jammu And Kashmir: ਜੰਮੂ-ਕਸ਼ਮੀਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਜੇਸੀਓ ਸ਼ਹੀਦ

Jammu And Kashmir: ਜੰਮੂ, (ਆਈਏਐਨਐਸ)। ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ ਵਿੱਚ ਕੰਟਰੋਲ ਰੇਖਾ (LOC) ‘ਤੇ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਭਾਰਤੀ ਫੌਜ ਦੇ ਜਵਾਨਾਂ ਨੇ ਨਾਕਾਮ ਕਰ ਦਿੱਤਾ। ਇਸ ਮੁਕਾਬਲੇ ਵਿੱਚ ਫੌਜ ਦਾ ਇੱਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਜੰਮੂ ਜ਼ਿਲ੍ਹੇ […]
ਦੇਸ਼  Breaking News  ਖਾਸ ਖਬਰ 

ਕਸ਼ਮੀਰ ’ਤੇ ਭਾਰਤ ਦਾ ਰੁਖ

Jammu And Kashmir: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਲੰਡਨ ’ਚ ਬੜੇ ਸਪੱਸ਼ਟ ਸ਼ਬਦਾਂ ’ਚ ਕਿਹਾ ਹੈ ਕਿ ਕਸ਼ਮੀਰ ਮਸਲੇ ਦਾ ਹੱਲ ਮਕਬੂਜ਼ਾ ਕਸ਼ਮੀਰ (ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ) ਭਾਰਤ ਨੂੰ ਮਿਲਣ ਨਾਲ ਪੱਕੇ ਤੌਰ ’ਤੇ ਹੋ ਜਾਵੇਗਾ ਭਾਵੇਂ ਭਾਰਤ ਦਾ ਇਹ ਰੁਖ ਸ਼ੁਰੂ ਤੋਂ ਹੀ ਰਿਹਾ ਹੈ ਫਿਰ ਵੀ ਜਿਸ ਸ਼ਿੱਦਤ ਤੇ ਬੇਬਾਕੀ ਨਾਲ ਇਹ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Kashmir: ਕਸ਼ਮੀਰ ਦਾ ਬਦਲਦਾ ਸਿਆਸੀ ਦ੍ਰਿਸ਼

Kashmir: ਜੰਮੂ ਕਸ਼ਮੀਰ ਦੇ ਸਿਆਸੀ ਦ੍ਰਿਸ਼ ’ਚ ਬੜੀ ਤਸੱਲੀ ਵਾਲੀ ਤਬਦੀਲੀ ਆ ਰਹੀ ਹੈ ਕੇਂਦਰ ਨਾਲ ਟਕਰਾਅ ’ਚ ਰਹਿਣ ਵਾਲੀ ਸੂਬਾਈ ਸਿਆਸਤ ’ਚ ਬਦਲਾਅ ਆ ਰਿਹਾ ਹੈ ਟਕਰਾਅ ਦੀ ਥਾਂ ਸੰਵਾਦ ਤੇ ਸਦਭਾਵਨਾ ਲੈ ਰਹੀ ਹੈ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨੇ ਇੱਥੇ ਜੈਡਮੋੜ ਸੁਰੰਗ ਦਾ ਉਦਘਾਟਨ ਕੀਤਾ ਇਸ ਮੌਕੇ ਕੇਂਦਰ ਪ੍ਰਬੰਧਕੀ ਪ੍ਰਦੇਸ਼ ਦੇ ਮੁੱਖ ਮੰਤਰੀ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Jammu and Kashmir: ਫਿਰ ਅਸ਼ਾਂਤੀ ਵੱਲ ਵਧਦਾ ਕਸ਼ਮੀਰ

Jammu and Kashmir: ਜੰਮੂ-ਕਸ਼ਮੀਰ ਫਿਰ ਤੋਂ ਸੁਰਖੀਆਂ ’ਚ ਆ ਗਿਆ ਹੈ ਇਸ ਵਾਰ ਸੁਰਖੀਆਂ ’ਚ ਆਉਣ ਦਾ ਕਾਰਨ ਅੱਤਵਾਦੀ ਘਟਨਾਵਾਂ ਹਨ ਚੋਣਾਂ ਤੋਂ ਪਹਿਲਾਂ ਅਤੇ ਚੋਣਾਂ ਤੋਂ ਬਾਅਦ ਸ਼ਾਂਤੀ ਅਤੇ ਚੋਣਾਂ ਤੋਂ ਬਾਅਦ ਅਚਾਨਕ ਇੱਕ ਤੋਂ ਬਾਅਦ ਇੱਕ ਅੱਤਵਾਦੀ ਘਟਨਾਵਾਂ ਸੂਬੇ ਤੇ ਦੇਸ਼ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ 2019 ’ਚ ਜੰਮੂ ਕਸ਼ਮੀਰ ’ਚ ਧਾਰਾ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Jammu and Kashmir: ਜੰਮੂ-ਕਸ਼ਮੀਰ ’ਚ ਸਰਕਾਰ

Jammu and Kashmir: ਜੰਮੂ-ਕਸ਼ਮੀਰ ’ਚ ਲੋਕਾਂ ਵੱਲੋਂ ਚੁਣੀ ਗਈ ਸਰਕਾਰ ਨੇ ਕੰਮਕਾਜ ਸੰਭਾਲ ਲਿਆ ਹੈ ਸੂਬੇ ’ਚ ਰਾਸ਼ਟਰਪਤੀ ਸ਼ਾਸਨ ਹਟਾ ਦਿੱਤਾ ਗਿਆ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਮੁੱਖ ਮੰਤਰੀ ਉਮਰ ਫਾਰੂਕ ਨੂੰ ਵਧਾਈ ਦਿੰਦਿਆਂ ਕੇਂਦਰ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਸਰਕਾਰ ਘੱਟ-ਗਿਣਤੀ ’ਚ ਆਉਣ ਕਰਕੇ ਉੁੱਥੇ ਰਾਸ਼ਟਰਪਤੀ ਸ਼ਾਸਨ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Jammu and Kashmir: ਗੁਲਾਮ ਕਸ਼ਮੀਰ ਨੂੰ ਭਾਰਤ ਨਾਲ ਜੁੜਨ ਦਾ ਸੱਦਾ

Jammu and Kashmir: ਮਕਬੂਜ਼ਾ ਕਸ਼ਮੀਰ ਦੇ ਸੰਦਰਭ ਵਿੱਚ ਭਾਰਤ ਦੀ ਕਹਾਵਤ ‘ਸਬਰ ਦਾ ਫਲ ਮਿੱਠਾ ਹੁੰਦਾ ਹੈ’ ਸੱਚ ਹੁੰਦੀ ਨਜ਼ਰ ਆ ਰਹੀ ਹੈ। ਇਸ ਸੰਦਰਭ ’ਚ ਪੀਓਕੇ ’ਚ ਪਾਕਿਸਤਾਨ ਸਰਕਾਰ ਖਿਲਾਫ ਵਧ ਰਹੇ ਅੱਤਵਾਦੀ ਹਮਲੇ ਅਤੇ ਕਸ਼ਮੀਰ ਦੇ ਰਾਮਬਨ ’ਚ ਹੋਈ ਚੋਣ ਰੈਲੀ ’ਚ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਦਿੱਤਾ ਗਿਆ ਬਿਆਨ ਅਹਿਮ ਹਨ। ਸਿੰਘ […]
ਦੇਸ਼  Breaking News  ਲੇਖ  ਖਾਸ ਖਬਰ 

Poonch Encounter: ਜੰਮੂ-ਕਸ਼ਮੀਰ ਦੇ ਪੁੰਛ ’ਚ ਐਨਕਾਊਂਟਰ, ਗੋਲੀਬਾਰੀ ਜਾਰੀ

2-3 ਅੱਤਵਾਦੀ ਲੁਕ ਕੇ ਕਰ ਰਹੇ ਹਨ ਗੋਲੀਬਾਰੀ | Poonch Encounter ਕੱਲ੍ਹ ਫੌਜ ਨੇ 3 ਅੱਤਵਾਦੀਆਂ ਨੂੰ ਕੀਤਾ ਸੀ ਢੇਰ ਸ਼੍ਰੀਨਗਰ (ਏਜੰਸੀ)। Poonch Encounter: ਜੰਮੂ-ਕਸ਼ਮੀਰ ਦੇ ਪੁੰਛ ’ਚ ਐਤਵਾਰ (15 ਸਤੰਬਰ) ਸਵੇਰੇ ਫੌਜ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋਇਆ। ਫੌਜ ਨੂੰ ਮੇਂਢਰ ਦੇ ਗੁਰਸਾਈ ਟਾਪ ਨੇੜੇ ਪਥੰਤੀਰ ਇਲਾਕੇ ’ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ […]
ਦੇਸ਼  Breaking News  ਖਾਸ ਖਬਰ 

ਕੁਪਵਾੜਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

ਸ਼੍ਰੀਨਗਰ (ਏਜੰਸੀ)। Srinagar : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਘੁਸਪੈਠੀਆਂ ਦੇ ਦੋ ਸਮੂਹਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ। ਫੌਜ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਦੇ ਤੰਗਧਾਰ ਅਤੇ ਮਾਛਿਲ ਸੈਕਟਰਾਂ ਵਿੱਚ ਘੁਸਪੈਠ ਵਿਰੋਧੀ ਮੁਹਿੰਮ ਚੱਲ ਰਹੀ ਹੈ। ਤੰਗਧਾਰ ’ਚ ਇਕ […]
ਦੇਸ਼  Breaking News  ਖਾਸ ਖਬਰ 

Jammu Kashmir Encounter: ਅਨੰਤਨਾਗ ਤੋਂ ਬਾਅਦ ਕਿਸ਼ਤਵਾੜ ’ਚ ਅੱਤਵਾਦੀ ਮੁਕਾਬਲਾ, ਗੋਲੀਬਾਰੀ ਜਾਰੀ

ਕੱਲ੍ਹ ਦੋ ਜਵਾਨ ਹੋਏ ਸਨ ਸ਼ਹੀਦ ਜ਼ਖ਼ਮੀ ਨਾਗਰਿਕ ਦੀ ਹਸਪਤਾਲ ’ਚ ਮੌਤ ਸ਼੍ਰੀਨਗਰ (ਏਜੰਸੀ)। Jammu Kashmir Encounter: ਜੰਮੂ-ਕਸ਼ਮੀਰ ਦੇ ਅਨੰਤਨਾਗ ਤੋਂ ਬਾਅਦ ਐਤਵਾਰ (11 ਅਗਸਤ) ਨੂੰ ਕਿਸ਼ਤਵਾੜ ’ਚ ਫੌਜ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਕਿਸ਼ਤਵਾੜ ਜ਼ਿਲ੍ਹੇ ਦੇ ਜੰਗਲ ’ਚ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਸੂਚਨਾ ਮਿਲੀ ਸੀ। ਤਲਾਸ਼ੀ ਮੁਹਿੰਮ […]
ਦੇਸ਼  Breaking News  ਖਾਸ ਖਬਰ 

ਉਰੀ ’ਚ ਭਾਰਤੀ ਫੌਜ ਦਾ ‘ਘੁਸਪੈਠ ਵਿਰੋਧੀ ਆਪ੍ਰੇਸ਼ਨ’ ਜਾਰੀ, ਦੋ ਅੱਤਵਾਦੀ ਢੇਰ

ਜੰਮੂ-ਕਸ਼ਮੀਰ (ਏਜੰਸੀ)। ਜੰਮੂ-ਕਸ਼ਮੀਰ ਦੇ ਉੜੀ ’ਚ ਕੰਟਰੋਲ ਰੇਖਾ ’ਤੇ ਘੁਸਪੈਠ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਉਸ ਦੀ ਲਾਸ਼ ਬਰਾਮਦ ਕੀਤੀ ਹੈ। ਸ੍ਰੀਨਗਰ ਸਥਿਤ ਚਿਨਾਰ ਕੋਰ ਨੇ ਟਵਿੱਟਰ ’ਤੇ ਇਕ ਪੋਸ਼ਟ ’ਚ ਕਿਹਾ, ‘ਉੜੀ ਸੈਕਟਰ ’ਚ 22 ਜੂਨ ਨੂੰ ਸ਼ੁਰੂ ਕੀਤੇ ਗਏ ਘੁਸਪੈਠ ਵਿਰੋਧੀ ਅਭਿਆਨ ’ਚ ਇੱਕ ਅੱਤਵਾਦੀ […]
ਦੇਸ਼  Breaking News  ਖਾਸ ਖਬਰ 
Ad Ad Ad