Jammu Kashmir Weather

Weather Alert: ਪਹਾੜਾਂ ’ਤੇ ਮੀਂਹ ਦਾ ਖੌਫਨਾਕ ਰੂਪ, ਜੰਮੂ-ਕਸ਼ਮੀਰ, ਹਿਮਾਚਲ ’ਚ ਫਟੇ ਬੱਦਲ

ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ’ਚ ਪੰਜ ਤੋਂ ਛੇ ਦਿਨਾਂ ਦੀ ਦੇਰੀ ਨਾਲ ਮਾਨਸੂਨ ਆਉਣ ਤੋਂ ਬਾਅਦ, ਇਨ੍ਹਾਂ ਪਹਾੜੀ ਸੂਬਿਆਂ ’ਚ ਭਾਰੀ ਮੀਂਹ ਪੈ ਰਿਹਾ ਹੈ। ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਦੋ ਬੱਦਲ ਫਟਣ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ।
ਦੇਸ਼  ਖਾਸ ਖਬਰ