Jammu Kashmir
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Poonch Floods News: ਜੰਮੂ-ਕਸ਼ਮੀਰ ਦੇ ਪੁੰਛ ’ਚ ਅਚਾਨਕ ਆਏ ਹੜ੍ਹਾਂ ’ਚ 10 ਮੌਤਾਂ, ਕਈ ਲਾਪਤਾ
Published On
By Satinder Mathur
ਜੰਮੂ-ਕਸ਼ਮੀਰ ਦੇ ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ ਵਿੱਚ ਅਚਾਨਕ ਆਏ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ, ਜਿਸ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲਾਪਤਾ ਹਨ।
Kulgam Encounter: ਜੰਮੂ-ਕਸ਼ਮੀਰ -ਕੁਲਗਾਮ ਦੇ ਜੰਗਲ ’ਚ ਮੁਕਾਬਲਾ, ਇੱਕ ਅੱਤਵਾਦੀ ਢੇਰ
Published On
By Sach Kahoon Punjabi Desk
Kulgam Encounter: ਸ਼੍ਰੀਨਗਰ, (ਆਈਏਐਨਐਸ)। ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਕੁਲਗਾਮ ਦੇ ਗੁਦਰ ਜੰਗਲ ਖੇਤਰ ਵਿੱਚ ਚੱਲ ਰਹੇ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਅਤੇ ਇੱਕ ਫੌਜ ਦਾ ਜਵਾਨ ਜ਼ਖਮੀ ਹੋ ਗਿਆ। ਜ਼ਖਮੀ ਸਿਪਾਹੀ ਨੂੰ ਹਸਪਤਾਲ ਲਿਜਾਇਆ ਗਿਆ ਹੈ। ਘੇਰਾਬੰਦੀ ਵਾਲੇ ਖੇਤਰ ਵਿੱਚ ਵਾਧੂ ਬਲ ਤਾਇਨਾਤ ਕੀਤੇ […]
Kashmir Indian Army Accident: ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ… ਖੱਡ ’ਚ ਡਿੱਗੀ ਫੌਜ ਦੀ ਗੱਡੀ, 3 ਜਵਾਨ ਸ਼ਹੀਦ
Published On
By Sach Kahoon Punjabi Desk
Kashmir Indian Army Accident: ਰਾਮਬਨ (ਏਜੰਸੀ)। ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਬੈਟਰੀ ਚਸ਼ਮਾ ਇਲਾਕੇ ’ਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਫੌਜ ਦਾ ਵਾਹਨ ਕੰਟਰੋਲ ਤੋਂ ਬਾਹਰ ਹੋ ਗਿਆ ਤੇ ਲਗਭਗ 600 ਮੀਟਰ ਡੂੰਘੀ ਖਾਈ ’ਚ ਡਿੱਗ ਗਿਆ। ਇਸ ਦਰਦਨਾਕ ਹਾਦਸੇ ’ਚ ਤਿੰਨ ਸੈਨਿਕ ਸ਼ਹੀਦ ਹੋ ਗਏ ਹਨ। ਫੌਜ ਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ […]
Jammu kashmir ’ਚ ਭਲਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਪੜ੍ਹੋ…
Published On
By Sach Kahoon Punjabi Desk
ਸ਼੍ਰੀਨਗਰ (ਏਜੰਸੀ)। ਪੂਰਾ ਭਾਰਤ 22 ਅਪਰੈਲ 2025 ਦੇ ਦਿਨ ਨੂੰ ਨਹੀਂ ਭੁੱਲ ਸਕਦਾ ਕਿਉਂਕਿ ਉਸ ਦਿਨ ਕਾਇਰ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ’ਚ ਸੈਲਾਨੀਆਂ ਨੂੰ ਉਨ੍ਹਾਂ ਦੇ ਧਰਮ ਬਾਰੇ ਪੁੱਛਣ ਤੋਂ ਬਾਅਦ ਮਾਰ ਦਿੱਤਾ ਸੀ। ਇਸ ਕਾਰਨ, 28 ਅਪ੍ਰੈਲ ਨੂੰ ਵਿਧਾਨ ਸਭਾ ਦਾ ਇੱਕ ਦਿਨ ਦਾ ਸੈਸ਼ਨ ਬੁਲਾਇਆ ਗਿਆ ਹੈ। ਇਹ ਸੈਸ਼ਨ […]
Akhnoor IED Blast: ਕੰਟਰੋਲ ਰੇਖਾ ਨੇੜੇ ਆਈਈਡੀ ਧਮਾਕਾ, 2 ਜਵਾਨ ਸ਼ਹੀਦ ਤੇ ਇੱਕ ਜ਼ਖਮੀ
Published On
By Sach Kahoon Punjabi Desk
ਇਲਾਕੇ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਜਾਰੀ Akhnoor IED Blast: ਅਖਨੂਰ। ਜੰਮੂ ਜ਼ਿਲ੍ਹੇ ਦੇ ਅਖਨੂਰ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਲਾਲੋਲੀ ਇਲਾਕੇ ਵਿੱਚ ਇੱਕ ਆਈਈਡੀ ਧਮਾਕਾ ਹੋਇਆ। ਇਸ ਵਿੱਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਇੱਕ ਜਵਾਨ ਜਖਮੀ ਹੋ ਗਿਆ ਹੈ। ਇਹ ਧਮਾਕਾ ਮੰਗਲਵਾਰ ਦੁਪਹਿਰ ਕਰੀਬ 3:50 ਵਜੇ ਭੱਟਲ ਇਲਾਕੇ ਵਿੱਚ ਉਦੋਂ ਹੋਇਆ […]
Jammu Kashmir: ਪੂੰਛ ਵਿਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਫੌਜ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ
Published On
By Sach Kahoon Punjabi Desk
Jammu Kashmir: ਪੂੰਛ (ਆਈਏਐਨਐਸ)। ਫੌਜ ਨੇ ਜੰਮੂ-ਕਸ਼ਮੀਰ ਦੇ ਪੁੂੰਛ ਜ਼ਿਲੇ ਵਿਚ ਕੰਟਰੋਲ ਰੇਖਾ (ਐਲਓ)) ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਅਤੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ, ਨਾਗਰੋਟਾ ਸਥਿਤ ਵ੍ਹਾਈਟ ਨਾਈਟ ਕਾਪਰਸ ਨੇ ਦੱਸਿਆ ਕਿ ਵੀਰਵਾਰ ਦੀ ਰਾਤ ਨੂੰ ਅੱਤਵਾਦੀ ਗਤੀਵਿਧੀਆਂ ਦਾ ਪਤਾ ਚੱਲਿਆ। ਚੌਕਸੀ ਸਿਪਾਹੀਆਂ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ […]
Sad News: ਜੰਮੂ ਕਸ਼ਮੀਰ ’ਚ ਜ਼ਿਲ੍ਹਾ ਮਾਨਸਾ ਦਾ ਫੌਜੀ ਜਵਾਨ ਸ਼ਹੀਦ
Published On
By Sach Kahoon Punjabi Desk
ਪਿੰਡ ਅਕਲੀਆ ਨਾਲ ਸਬੰਧਿਤ ਸੀ ਅਗਨੀਵੀਰ ਲਵਪ੍ਰੀਤ ਸਿੰਘ Sad News: (ਸੁਖਜੀਤ ਮਾਨ) ਮਾਨਸਾ। ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਨੌਜਵਾਨ ਲਵਪ੍ਰੀਤ ਸਿੰਘ, ਜੋ ਅਗਨੀਵੀਰ ਸਕੀਮ ਤਹਿਤ ਦੋ ਸਾਲ ਪਹਿਲਾਂ ਭਰਤੀ ਹੋਇਆ ਸੀ, ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਕੁੱਪਵਾੜਾ ’ਚ ਦਹਿਸ਼ਤਗਰਦਾਂ ਨਾਲ ਲੜਦਿਆਂ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ। ਪਿੰਡ ਅਕਲੀਆ ’ਚ ਜਵਾਨ ਦੀ ਸ਼ਹਾਦਤ ਬਾਰੇ ਖ਼ਬਰ […]
Jammu Kashmir Encounter: ਅਨੰਤਨਾਗ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲਾ, ਦੋ ਸ਼ੱਕੀ ਅੱਤਵਾਦੀ ਕੀਤੇ ਢੇਰ
Published On
By Sach Kahoon Punjabi Desk
ਸ੍ਰੀਨਗਰ (ਏਜੰਸੀ)। Jammu Kashmir Encounter: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸ਼ਨਿੱਚਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਸ਼ੱਕੀ ਅੱਤਵਾਦੀ ਮਾਰੇ ਗਏ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਨੰਤਨਾਗ ਦੇ ਕਚਵਾਨ ਦੀ ਹਲਕਾਨ ਗਲੀ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਉਸ ਸਮੇਂ ਸ਼ੁਰੂ ਹੋ ਗਿਆ ਜਦੋਂ ਸੰਯੁਕਤ ਬਲ ਜੰਗਲੀ ਖੇਤਰ ‘ਚ ਤਲਾਸ਼ੀ ਮੁਹਿੰਮ ਚਲਾ ਰਹੇ […]
Jammu Kashmir Election Result 2024: ਜੰਮੂ-ਕਸ਼ਮੀਰ ਦੇ ਰੁਝਾਨਾਂ ’ਚ NC-ਕਾਂਗਰਸ ਦੀ ਸਰਕਾਰ
Published On
By Sach Kahoon Punjabi Desk
ਸ਼੍ਰੀਨਗਰ (ਏਜੰਸੀ)। Jammu Kashmir Election Result 2024:ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਰੁਝਾਨਾਂ ਮੁਤਾਬਕ ਨੈਸ਼ਨਲ ਕਾਨਫਰੰਸ (ਐੱਨਸੀ) ਤੇ ਕਾਂਗਰਸ ਗਠਜੋੜ ਦੀ ਸਰਕਾਰ ਬਣਦੀ ਨਜਰ ਆ ਰਹੀ ਹੈ। ਗਠਜੋੜ 47 ਸੀਟਾਂ ’ਤੇ ਅੱਗੇ ਹੈ। ਜਿਸ ’ਚੋਂ ਨੈਸ਼ਨਲ ਕਾਨਫਰੰਸ ਨੇ 29 ਸੀਟਾਂ ਜਿੱਤੀਆਂ ਹਨ। ਜਦਕਿ ਕਾਂਗਰਸ ਨੇ 5 ਸੀਟਾਂ ਜਿੱਤੀਆਂ ਹਨ। ਜਦਕਿ 29 ਸੀਟਾਂ ’ਤੇ ਅੱਗੇ ਚੱਲ ਰਹੀ […]
Jammu Kashmir: ਕੁਪਵਾੜਾ ‘ਚ ਦੋ ਅੱਤਵਾਦੀ ਢੇਰ, ਘੁਸਪੈਠ ਦੀ ਕੋਸ਼ਿਸ਼ ਨਾਕਾਮ
Published On
By Sach Kahoon Punjabi Desk
Jammu Kashmir: ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਸੁਰੱਖਿਆ ਬਲਾਂ ਨੇ ਦੋ ਅਣਪਛਾਤੇ ਅੱਤਵਾਦੀਆਂ ਨੂੰ ਮਾਰ ਦਿੱਤਾ। ਫੌਜ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਫੌਜ ਨੇ ਦੱਸਿਆ ਕਿ ਘੁਸਪੈਠ ਦੀ ਕੋਸ਼ਿਸ਼ ਦੀ ਖੂਫੀਆ ਸੂਚਨਾ ਮਿਲਣ ਤੋਂ ਬਾਅਦ ਕੁਪਵਾੜਾ ਦੇ ਕੇਰਨ ਸੈਕਟਰ ਦੇ […]
ਜੰਮੂ-ਕਸ਼ਮੀਰ ‘ਚ 24 ਸੀਟਾਂ ‘ਤੇ 2 ਵਜੇ ਤੱਕ 41 ਫੀਸਦੀ ਵੋਟਿੰਗ
Published On
By Sach Kahoon Punjabi Desk
ਸ਼ਾਹ ਬੋਲੇ, ਅੱਤਵਾਦ ਤੇ ਬੇਰੁਜ਼ਗਾਰੀ ਖਿਲਾਫ਼ ਵੋਟ ਦਿਓ | Jammu Kashmir Election 2024 Live Update ਸ਼੍ਰੀਨਗਰ (ਏਜੰਸੀ)। Jammu Kashmir Election 2024 Live Update: ਦੁਪਹਿਰ 2 ਵਜੇ ਤੱਕ 41.17 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਭ ਤੋਂ ਜਿ਼ਆਦਾ ਵੋਟਿੰਗ ਕਿਸ਼ਤਵਾੜ ‘ਚ 56.86 ਫੀਸਦੀ ਵੋਟਿੰਗ ਹੋਈ ਹੈ। ਜਦਕਿ ਪੁਲਵਾਮਾ ‘ਚ 29.84 ਫੀਸਦੀ ਵੋਟਾਂ ਪਈਆਂ ਹਨ। ਇਹ ਵੋਟਿੰਗ ਸ਼ਾਮ […]
Baramulla Encounter : ਬਾਰਾਮੂਲਾ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ
Published On
By Sach Kahoon Punjabi Desk
ਸ੍ਰੀਨਗਰ (ਏਜੰਸੀ)। Jammu & Kashmir: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ‘ਚ ਚੱਲ ਰਹੇ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਸ਼ਨਿੱਚਰਵਾਰ ਦਿੱਤੀ। ਸ਼ੁੱਕਰਵਾਰ ਦੇਰ ਰਾਤ ਚੱਕ ਟਾਪਰ ਕਰੈਰੀ ਪੱਟਨ ਤਿਲਵਾਨੀ ਇਲਾਕੇ ਵਿੱਚ ਗੋਲੀਬਾਰੀ ਸ਼ੁਰੂ ਹੋਈ ਜਦੋਂ ਸੰਯੁਕਤ ਬਲਾਂ ਦੀ ਇੱਕ ਟੀਮ ਨੇ ਇੱਕ ਖਾਲੀ ਇਮਾਰਤ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ […]