Jammu

ਜੰਮੂ-ਕਸ਼ਮੀਰ ’ਚ ਐਲਓਸੀ ਨੇੜੇ ਦਿਸਿਆ ਪਾਕਿਸਤਾਨੀ ਡਰੋਨ, ਫੌਜ ਦੇ ਜਵਾਨਾਂ ਨੇ ਕੀਤੀ ਗੋਲੀਬਾਰੀ

ਜੰਮੂ (ਏਜੰਸੀ)। ਚੌਕਸ ਭਾਰਤੀ ਸੈਨਿਕਾਂ ਨੇ ਮੰਗਲਵਾਰ ਸਵੇਰੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਨੇੜੇ ਪਾਕਿਸਤਾਨੀ ਡਰੋਨ ਨੂੰ ਦੇਖਿਆ ਅਤੇ ਕੁਝ ਰਾਊਂਡ ਫਾਇਰ ਕੀਤੇ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਆਉਣ ਵਾਲੇ ਡਰੋਨਾਂ ਨੂੰ ਐਲਓਸੀ ਨੇੜੇ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੇ ਜਵਾਨਾਂ ਨੇ ਡਰੋਨ ਨੂੰ ਡੇਗਣ ਲਈ […]
ਦੇਸ਼  Breaking News  ਖਾਸ ਖਬਰ 

ਭੂਚਾਲ: ਜੰਮੂ-ਕਸ਼ਮੀਰ ’ਚ ਭੂਚਾਲ ਦੇ ਝਟਕੇ

ਭੂਚਾਲ: ਜੰਮੂ ਅਤੇ ਕਸ਼ਮੀਰ ਵਿੱਚ ਹਲਕਾ ਭੂਚਾਲ (Earthquake) ਜੰਮੂ (ਏਜੰਸੀ)। Earthquake: ਜੰਮੂ-ਕਸ਼ਮੀਰ ‘ਚ ਸ਼ਨਿੱਚਰਵਾਰ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਇਕ ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ‘ਚ ਸਥਾਨਕ ਸਮੇਂ ਅਨੁਸਾਰ 08:35 ‘ਤੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.5 ਮਾਪੀ ਗਈ। ਭੂਚਾਲ ਦਾ ਕੇਂਦਰ 33.36 ਡਿਗਰੀ ਉੱਤਰੀ ਅਕਸ਼ਾਂਸ਼, 76.65 […]
ਦੇਸ਼  Breaking News  ਖਾਸ ਖਬਰ 

Fire: ਅੱਗ ਲੱਗਣ ਕਾਰਨ ਤਿੰਨ ਭੈਣਾਂ ਦੀ ਦਰਦਨਾਕ ਮੌਤ

ਜੰਮੂ (ਏਜੰਸੀ)। ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਰਾਮਸੂ ਇਲਾਕੇ ‘ਚ ਐਤਵਾਰ ਦੇਰ ਰਾਤ ਇਕ ਦਿਲ ਦਹਿਲਾਉਣ ਵਾਲੀ ਘਟਨਾ ‘ਚ 3 ਭੈਣਾਂ ਨੂੰ ਅੱਗ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਿਸ ਸੂਤਰਾਂ ਅਨੁਸਾਰ ਉਖੇਰਾਲ ਦੇ ਰਾਮਸੂ ਇਲਾਕੇ ‘ਚ ਬੀਤੀ ਦੇਰ ਰਾਤ ਇੱਕ ਘਰ ਨੂੰ ਅੱਗ ਲੱਗ ਗਈ। ਇਸ ਦੌਰਾਨ ਉੱਥੇ ਸੌਂ ਰਹੀਆਂ ਤਿੰਨ ਲੜਕੀਆਂ […]
ਦੇਸ਼  Breaking News  ਖਾਸ ਖਬਰ 

Amit Shah: ਖ਼ਰਾਬ ਮੌਸਮ ਕਾਰਨ ਅਮਿਤ ਸ਼ਾਹ ਦਾ ਜੰਮੂ ਦੌਰਾ ਮੁਲਤਵੀ

ਜੰਮੂ (ਏਜੰਸੀ)। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦਾ ਜੰਮੂ ਦਾ ਪ੍ਰਸਤਾਵਿਤ ਦੌਰਾ ਖਰਾਬ ਮੌਸਮ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਨੇ 9 ਜਨਵਰੀ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕਰਨਾ ਸੀ। ਪ੍ਰਸਤਾਵਿਤ ਦੌਰੇ ਦੌਰਾਨ ਉਹ ਜੰਮੂ ਵਿੱਚ ਵਿਕਾਸ ਭਾਰਤ ਸੰਕਲਪ ਯਾਤਰਾ […]
ਦੇਸ਼  Breaking News  ਖਾਸ ਖਬਰ 

ਜੰਮੂ ‘ਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਕੀਤਾ ਢੇਰ

ਜੰਮੂ-ਕਸ਼ਮੀਰ। ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਦੇ ਅਖਨੂਰ ਦੇ ਖੌਰ ‘ਚ ਕੌਮਾਂਤਰੀ ਸਰਹੱਦ ‘ਤੇ ਸਵੇਰੇ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਫੌਜ ਨੇ ਦੱਸਿਆ ਕਿ ਨਿਗਰਾਨੀ ਕੈਮਰਿਆਂ ‘ਚ ਚਾਰ ਅੱਤਵਾਦੀਆਂ ਨੂੰ ਦੇਖਿਆ ਗਿਆ। ਇਸ ਦੌਰਾਨ ਸੁਰੱਖਿਆ ਬਲਾਂ ਨੇ ਉਨ੍ਹਾਂ ‘ਤੇ ਗੋਲੀਬਾਰੀ ਕੀਤੀ। ਬਾਅਦ ਵਿੱਚ ਤਿੰਨ ਅੱਤਵਾਦੀਆਂ ਨੂੰ […]
ਦੇਸ਼  Breaking News  ਖਾਸ ਖਬਰ 

Earthquake: ਇਕ ਤੋਂ ਬਾਅਦ ਇਕ 4 ਵਾਰ ਆਏ ਭੂਚਾਲ ਦੇ ਝਟਕੇ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ!

ਸ਼੍ਰੀਨਗਰ (ਏਜੰਸੀ)। ਭੂਚਾਲ: ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਸੋਮਵਾਰ ਨੂੰ ਇੱਕ ਤੋਂ ਬਾਅਦ ਇੱਕ ਦਰਮਿਆਨੀ ਤੀਬਰਤਾ ਦੇ ਚਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.5 ਮਾਪੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਜਾਨ-ਮਾਲ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਦੇਸ਼ ਵਿਚ ਭੂਚਾਲ ਦੀ ਗਤੀਵਿਧੀ ‘ਤੇ ਨਜ਼ਰ ਰੱਖਣ ਵਾਲੇ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਬੀਐੱਸਐੱਫ਼ ਨੇ ਰਾਮਗੜ੍ਹ ’ਚ ਪਾਕਿਸਤਾਨੀ ਨਸ਼ਾ ਤਸਕਰ ਨੂੰ ਕੀਤਾ ਢੇਰ

ਜੰਮੂ (ਏਜੰਸੀ)। ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ ਦੇ ਰਾਮਗੜ੍ਹ ਇਲਾਕੇ ’ਚ ਅੱਜ ਤੜਕੇ ਸੀਮਾ ਸੁਰੱਖਿਆ ਬਲ (ਬੀਐੱਸਐੱਫ਼) ਦੇ ਜਵਾਨਾਂ ਨੇ ਇਲਾਕੇ ’ਚ ਨਸ਼ਾ ਤਸਕਰੀ ਦੇ ਯਤਨ ਨੂੰ ਅਸਫ਼ਲ ਕਰਦੇ ਹੋਏ ਇੱਕ ਪਾਕਿਸਤਾਨੀ ਤਸਕਰ ਨੂੰ ਮਾਰ ਦਿੱਤਾ। (Jammu) ਬੀਐੱਸਐੱਫ਼ ਬੁਲਾਰੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਚੌਕਸ ਬੀਐਸਐਫ਼ ਦੇ ਜਵਾਨਾਂ ਨੇ ਇੱਕ […]
ਦੇਸ਼  Breaking News  ਖਾਸ ਖਬਰ 

ਸਰਸਾ ਵਾਸੀਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ

ਜੰਮੂ ਕਟੜਾ, ਜੋਧਪੁਰ ਅਤੇ ਰਾਵਤਸਰ ਲਈ ਸ਼ੁਰੂ ਹੋਵੇਗੀ ਰੋਡਵੇਜ਼ ਬੱਸ ਸੇਵਾ | Sirsa News ਸਰਸਾ (ਸੱਚ ਕਹੂੰ ਨਿਊਜ਼)। ਰੋਡਵੇਜ਼ ਬੱਸ ਨੇ ਸਰਸਾ ਵਾਸੀਆਂ ਲਈ ਇੱਕ ਵੱਡਾ ਤੋਹਫਾ ਦਿੱਤਾ ਹੈ। ਸਰਸਾ (Sirsa News) ਤੋਂ ਜੰਮੂ ਕਟੜਾ, ਜੋਧਪੁਰ ਅਤੇ ਰਾਵਤਸਰ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ ਹੈ ਕਿਉਂਕਿ ਹੁਣ ਰੋਡਵੇਜ਼ ਇਨ੍ਹਾਂ ਨਵੇਂ ਰੂਟਾਂ ‘ਤੇ ਬੱਸ ਸੇਵਾ ਸ਼ੁਰੂ ਕਰੇਗੀ। […]
ਦੇਸ਼  Breaking News  ਸੂਬੇ  ਹਰਿਆਣਾ  ਖਾਸ ਖਬਰ 

ਜੰਮੂ ਹਮਲਾ : ਫੌਜ ਨੇ 3 ਅੱਤਵਾਦੀ ਮਾਰੇ

ਜੰਮੂ ਹਮਲਾ : ਫੌਜ ਨੇ 3 ਅੱਤਵਾਦੀ ਮਾਰੇ ਜੰੰਮੂ-ਕਸ਼ਮੀਰ (ਏਜੰਸੀ)। ਜੰਮੂ-ਕਸ਼ਮੀਰ ‘ਚ ਭਾਰੀ ਸੁਰੱਖਿਆ ਵਿਚਕਾਰ ਹਾਈਵੇ ‘ਤੇ ਨਗਰੋਟਾ ‘ਚ ਸੀਆਰਪੀਐੱਫ਼ ਪੋਸਟ ਦੇ ਕੋਲ ਹੋਈ ਫਾਈਰਿੰਗ ‘ਚ ਸੁਰੱਖਿਆ ਫੋਰਸ ਨੇ ਤਿੰਨ ਅੱਤਵਾਦੀ Terrorists ਢੇਰ ਕਰ ਦਿੱਤੇ ਹਨ। ਜਦੋਂਕਿ ਹੋਰ ਕਈ ਅੱਤਵਾਦੀਆਂ ਦੀ ਮੌਜੂਦੀ ਦੇ ਖਦਸ਼ੇ ਕਾਰਨ ਇਲਾਕੇ ਨੂੰ ਘੇਰ ਲਿਆ ਗਿਆ ਹੈ। ਹਾਲਾਂਕਿ ਇਸ ਫਾਇਰਿੰਗ ‘ਚ […]
ਦੇਸ਼  Breaking News 

ਜੰਮੂ ਕਸ਼ਮੀਰ ਇੱਕ ਹਾਦਸੇ ’ਚ 12 ਲੋਕਾਂ ਦੀ ਮੌਤ

ਮ੍ਰਿਤਕਾਂ ਦੀ ਗਿਣਤੀ ’ਚ 2 ਬੱਚੇ ਵੀ ਸ਼ਾਮਲ ਜੰਮੂ। ਜੰਮੂ-ਕਸ਼ਮੀਰ ਦੇ ਡੋਡਾ ’ਚ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਇੱਕ ਟੈਕਸੀ ਸੜਕ ਤੋਂ ਫਿਸਲ ਕੇ ਖੱਡ ’ਚ ਡਿਗ ਗਈ। ਇਸ ਹਾਦਸੇ ’ਚ 12 ਦੀ ਮੌਤ ਅਤੇ 4 ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਇਹ ਜਾਣਕਾਰੀ ਸਥਾਨਕ ਪੁਲਿਸ ਨੇ ਦਿੱਤੀ। ਡੋਡਾ […]
ਦੇਸ਼  Breaking News 

ਜੰਮੂ-ਕਸ਼ਮੀਰ ਦੀ ਹੋਈ ਸਾਰਥਿਕ ਵੰਡ

ਪਰਮੋਦ ਭਾਰਗਵ ਜੰਮੂ-ਕਸ਼ਮੀਰ ਦੀ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਰੂਪ ‘ਚ ਵੰਡ ਨੇ ਉਸ ਪਲ ਸਾਰਥਿਕਤਾ ਗ੍ਰਹਿਣ ਕਰ ਲਈ ਜਦੋਂ ਇਨ੍ਹਾਂ ਕੇਂਦਰ ਸ਼ਾਸਿਤ ਸੂਬਿਆਂ ‘ਚ ਉਪ ਰਾਜਪਾਲ ਦੇ ਰੂਪ ‘ਚ ਰਾਧਾਕ੍ਰਿਸ਼ਨਨ ਮਾਥੁਰ ਅਤੇ ਗਿਰੀਸ਼ ਚੰਦਰ ਮੁਰਮੂ ਨੇ ਸਹੁੰ ਚੁੱਕ ਲਈ ਇਸ ਅਹਿਮ ਪਲ ਦੇ ਨਾਲ ਹੀ ਵੱਖਰਾ ਨਿਸ਼ਾਨ ਅਤੇ ਕਾਨੂੰਨ ਦਾ ਸ਼ਾਸਨ ਖ਼ਤਮ ਹੋ ਗਿਆ, ਨਤੀਜੇ […]
ਲੇਖ  ਵਿਚਾਰ 

ਜੰਮੂ-ਕਸ਼ਮੀਰ : ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ

ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਅਵੰਤੀਪੋਰਾ ‘ਚ ਮੰਗਲਵਾਰ ਸਵੇਰੇ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆੇ। ਮਾਰੇ ਗਏ ਅੱਤਵਾਦੀ ਕੋਲੋਂ ਵੱਡੀ ਮਾਤਰਾ ‘ਚ ਗੋਲਾ ਬਾਰੂਦ ਅਤੇ ਹਥਿਆਰ ਬਰਾਮਦ ਹੋਏ ਹਨ। ਮਾਰੇ ਗਏ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ। ਸੁਰੱਖਿਆ ਫੋਰਸਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਜਾਣਕਾਰੀ […]
ਦੇਸ਼  Breaking News