Jan Kalyan Parmarthi Camp

Jan Kalyan Parmarthi Camp: ਜਨ ਕਲਿਆਣ ਪਰਮਾਰਥੀ ਕੈਂਪ, ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਸਰਸਾ ’ਚ ਹੋਈ 1,068 ਮਰੀਜ਼ਾਂ ਦੀ ਮੁਫ਼ਤ ਜਾਂਚ

ਹਰੇਕ ਲੋੜਵੰਦ ਨੂੰ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪਹੁੰਚਾਉਣ ਅਤੇ ਹਰੇਕ ਮਰੀਜ਼ ਨੂੰ ਉਨ੍ਹਾਂ ਦੀ ਬਿਮਾਰੀ ਅਨੁਸਾਰ ਢੁਕਵੀਂ ਡਾਕਟਰੀ ਸਲਾਹ ਦੇਣ ਦੇ ਉਦੇਸ਼ ਨਾਲ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ, ਸਰਸਾ ’ਚ ਐਤਵਾਰ ਨੂੰ ਜਨ ਕਲਿਆਣ ਪਰਮਾਰਥੀ ਮੈਡੀਕਲ ਜਾਂਚ ਕੈਂਪ ਲਾਇਆ ਗਿਆ
ਸੂਬੇ  ਹਰਿਆਣਾ  ਖਾਸ ਖਬਰ  ਸਿਹਤ