Jantar Mantar Delhi

Delhi News: ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਨੇੜੇ ਦਿੱਲੀ ਪੁਲਿਸ ਇੰਸਪੈਕਟਰ ’ਤੇ ਹਮਲਾ

ਦਿੱਲੀ ਦੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦੌਰਾਨ ਬੁੱਧਵਾਰ ਦੇਰ ਰਾਤ ਦਿੱਲੀ ਪੁਲਿਸ ਦੇ ਇੱਕ ਇੰਸਪੈਕਟਰ ’ਤੇ ਸ਼ਰਾਰਤੀ ਅਨਸਰਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ’ਚ ਇੰਸਪੈਕਟਰ ਨੰਦ ਕਿਸ਼ੋਰ ਸਿੰਘ ਗੰਭੀਰ ਜ਼ਖਮੀ ਹੋ ਗਏ।
ਦਿੱਲੀ  ਖਾਸ ਖਬਰ 

ਜੰਤਰ-ਮੰਤਰ ’ਤੇ ਪ੍ਰਦਰਸ਼ਨ ਦੌਰਾਨ ਹੰਗਾਮਾ, ਪੁਲਿਸ ਵੱਲੋਂ ਲਾਠੀਚਾਰਜ

ਪ੍ਰਦਰਸ਼ਨ ਦੇ ਸਮਰਥਨ ਵਿੱਚ ਦੇਸ਼ ਭਰ ਤੋਂ ਵਿਦਿਆਰਥੀ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਚਾਹਵਾਨ ਅਤੇ ਉਨ੍ਹਾਂ ਦੇ ਮਾਪੇ ਐਤਵਾਰ ਸ਼ਾਮ ਨੂੰ ਦਿੱਲੀ ਦੇ ਜੰਤਰ-ਮੰਤਰ ’ਤੇ ਇਕੱਠੇ ਹੋਣੇ ਸ਼ੁਰੂ ਹੋ ਗਏ।
ਦੇਸ਼  ਖਾਸ ਖਬਰ