Japan Earthquake Update

Earthquake: ਤੜਕਸਾਰ ਲੱਗੇ ਭੂਚਾਲ ਦੇ ਝਟਕੇ, ਲੋਕਾਂ ’ਚ ਦਹਿਸ਼ਤ

ਟੋਕੀਓ (ਏਜੰਸੀ)। ਜਾਪਾਨ ਦੇ ਹੋਕਾਈਡੋ ਦੇ ਪੂਰਬੀ ਤੱਟ ’ਤੇ ਸਵੇਰੇ-ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜੇਕਰ ਭੂਚਾਲ ਦੀ ਤੀਬਰਤਾ ਦੀ ਗੱਲ ਕਰੀਏ ਤਾਂ ਤੀਬਰਤਾ 6.3 ਮਾਪੀ ਗਈ ਹੈ। ਇਹ ਜਾਣਕਾਰੀ ਜਾਪਾਨ ਦੇ ਮੌਸਮ ਵਿਗਿਆਨ ਦੀ ਏਜੰਸੀ ਨੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭੂਚਾਲ ਦੇ ਝਟਕੇ ਸਵੇਰੇ 3:52 ਵਜੇ ਮਹਿਸੂਸ ਕੀਤੇ ਗਏ ਹਨ। […]
Breaking News  ਕੁੱਲ ਜਹਾਨ  ਖਾਸ ਖਬਰ