Japan Hockey Team

Asian Champions Trophy: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ, 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੁਹਾਲੀ ਵਿਖੇ ਪਹੁੰਚੀ। ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਟੀਮ ਦਾ ਹਵਾਈ ਅੱਡੇ 'ਤੇ ਢੋਲ ਦੀ ਤਾਲ ਉਤੇ ਭੰਗੜੇ, ਰਵਾਇਤੀ
ਦੇਸ਼  ਪੰਜਾਬ  ਕੁੱਲ ਜਹਾਨ  ਖੇਡ ਮੈਦਾਨ  ਸੂਬੇ  ਖਾਸ ਖਬਰ