Jaskaran Singh Patiala Wrestler

Jaskaran Singh Patiala Wrestler: ਵਰਲਡ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਗ਼ਮਾ ਜਿੱਤੋਣ ਵਾਲੇ ਪਹਿਲਵਾਨ ਜਸਕਰਨ ਸਿੰਘ ਦਾ ਪਟਿਆਲਾ ਪੁੱਜਣ ’ਤੇ ਭਰਵਾਂ ਸਵਾਗਤ

ਅਮਰੀਕਾ ਵਿੱਚ ਹੋਈ ਵਰਲਡ ਚੈਂਪੀਅਨਸ਼ਿਪ ਦੌਰਾਨ ਕਾਂਸੀ ਦਾ ਤਗ਼ਮਾ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪਟਿਆਲਾ ਦੇ ਪਹਿਲਵਾਨ ਜਸਕਰਨ ਸਿੰਘ ਦਾ ਸ਼ਹਿਰ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਗੁਰਲਾਲ ਸਿੰਘ ਘਨੌਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਜਸਕਰਨ ਸਿੰਘ ਨੂੰ
ਦੇਸ਼  ਪੰਜਾਬ  ਖੇਡ ਮੈਦਾਨ  ਸੂਬੇ  ਖਾਸ ਖਬਰ