Punjab

Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
CM Mann ਨੇ PSPCL 'ਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Welfare Work: ਪਸ਼ੂ ਸੇਵਾ ਦੀ ਮਿਸਾਲ ਬਣੇ ਮੇਜਰ ਸਿੰਘ, ਗੰਭੀਰ ਜ਼ਖ਼ਮੀ ਬੇਜ਼ੁਬਾਨ ਦਾ ਕਰਵਾਇਆ ਇਲਾਜ

ਜਸਪਾਲ ਢਿੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਨ.ਆਰ.ਆਈ. ਕੋਆਰਡੀਨੇਟਰ ਨਿਯੁਕਤ

Sach Kahoon Punjabi Desk Picture
Published On

ਚੰਡੀਗੜ੍ਹ, ਅਸ਼ਵਨੀ ਚਾਵਲਾ

ਜਸਪਾਲ ਢਿੱਲੋਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਬਤੌਰ ਐਨ.ਆਰ.ਆਈ. ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਦੀ ਨਿਯੁਕਤੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ ਵੱਲੋਂ ਕੀਤੀ ਗਈ ਹੈ।

ਢਿੱਲੋਂ ਪੰਜਾਬ ਅਤੇ ਵਿਦੇਸ਼ਾਂ ਵਿਚ ਪਾਰਟੀ ਨਾਲ ਸਬੰਧਤ ਵੱਖ-ਵੱਖ  ਐਨ.ਆਰ.ਆਈ. ਸਰਗਰਮੀਆਂ ਅਤੇ ਤਾਲਮੇਲ ਦਾ ਕੰਮ ਕਾਜ ਦੇਖਣਗੇ ਮੌਜੂਦਾ ਸਮੇਂ ਵਿੱਚ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਹਨ। ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਕੋਆਰਡੀਨੇਟਰ ਵਜੋਂ ਕੰਮ ਕਰ ਚੁੱਕੇ ਹਨ, ਉਨ੍ਹਾਂ ਨੇ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਅਧੀਨ ਫਿਲਮ ਸੈਂਸਰ ਬੋਰਡ ਵਿਚ ਬਤੌਰ ਮੈਂਬਰ ਵਜੋਂ ਵੀ ਸੇਵਾ ਨਿਭਾਈ ਹੈ। ਇਸ ਮੌਕੇ ਢਿੱਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਦਾ ਉਨ੍ਹਾਂ ‘ਤੇ ਭਰੋਸਾ ਪ੍ਰਗਟ ਕਰਨ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਯਕੀਨ ਦਿਵਾਇਆ ਕਿ ਉਹ ਪਾਰਟੀ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਦਿਨ-ਰਾਤ ਇੱਕ ਕਰ ਦੇਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Latest News

Related Posts