Jasprit Bumrah Injury

Jasprit Bumrah: ਜਸਪ੍ਰੀਤ ਬੁਮਰਾਹ ਸ਼੍ਰੀਲੰਕਾ ਖਿਲਾਫ਼ ਟੈਸਟ ਸੀਰੀਜ਼ ਤੋਂ ਬਾਹਰ

ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸ਼੍ਰੀਲੰਕਾ ਖਿਲਾਫ ਦੋ ਮੈਚਾਂ ਦੀ ਟੈਸਟ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਸੀਰੀਜ਼ ਦਾ ਪਹਿਲਾ ਮੈਚ 15 ਅਗਸਤ ਤੋਂ ਗਾਲੇ ’ਚ ਖੇਡਿਆ ਜਾਵੇਗਾ। ਬੁਮਰਾਹ ਖੱਬੇ ਗੋਡੇ ਦੀ ਸੱਟ ਤੋਂ ਠੀਕ ਹੋ ਰਹੇ ਸਨ ਤੇ ਬੈਂਗਲੁਰੂ ਦੇ ਬੀਸੀਸੀਆਈ ਸੈਂਟਰ ਆਫ ਐਕਸੀਲੈਂਸ ’ਚ ਰਿਹੈਬਿਲੀਟੇਸ਼ਨ ਤੋਂ ਗੁਜ਼ਰ ਰਹੇ ਹਨ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Jasprit Bumrah Injury: ਜਸਪ੍ਰੀਤ ਬੁਮਰਾਹ ਨੂੰ ਲੈ ਕੇ ਤਜ਼ਰਬੇਕਾਰ ਗੇਂਦਬਾਜ਼ ਦਾ ਵੱਡਾ ਦਾਅਵਾ, ਪੜ੍ਹੋ ਪੂਰੀ ਖਬਰ

Jasprit Bumrah Injury: ਸਪੋਰਟਸ ਡੈਸਕ। ਨਿਊਜ਼ੀਲੈਂਡ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੇਨ ਬਾਂਡ ਨੇ ਜਸਪ੍ਰੀਤ ਬੁਮਰਾਹ ਨੂੰ ਚੇਤਾਵਨੀ ਦਿੱਤੀ ਹੈ। ਬਾਂਡ ਨੇ ਕਿਹਾ ਕਿ ਜੇਕਰ ਉਸਨੂੰ (ਬੁਮਰਾਹ) ਹੁਣ ਪਿੱਠ ’ਚ ਸੱਟ ਲੱਗ ਜਾਂਦੀ ਹੈ, ਤਾਂ ਉਸਦਾ ਕਰੀਅਰ ਖਤਮ ਹੋ ਸਕਦਾ ਹੈ। ਉਸ ਨੂੰ ਇੱਕ ਵਾਰ ’ਚ ਦੋ ਤੋਂ ਵੱਧ ਟੈਸਟ ਮੈਚ ਨਹੀਂ ਖੇਡਣੇ ਚਾਹੀਦੇ। ਬੁਮਰਾਹ ਇਸ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ