Jasprit Bumrah

IND vs SL: ਏਸ਼ੀਆਈ ਖੇਡਾਂ, ਸ਼੍ਰੀਲੰਕਾ ਨੂੰ ਹਰਾ ਭਾਰਤ ਅੱਪੜਿਆ ਫਾਈਨਲ ’ਚ

ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ’ਚ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਹਰਾ ਫਾਈਨਲ ’ਚ ਆਪਣੀ ਜਗ੍ਹਾ ਬਣਾ ਲਈ ਹੈ। ਹੁਣ ਫਾਈਨਲ ’ਚ ਭਾਰਤੀ ਟੀਮ ਦਾ ਸਾਹਮਣਾ ਆਪਣੇ ਸਖਤ ਵਿਰੋਧੀ ਪਾਕਿਸਾਤਾਨ ਨਾਲ ਹੋਵੇਗਾ। ਪਾਕਿਸਤਾਨ ਨੇ ਵੀ ਬੰਗਲਾਦੇਸ਼ ਨੂੰ ਹਰਾ ਕੇ ਫਾਈਨਲ ’ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Ajit Agarkar: BCCI ਨਾਲ ਅਗਰਕਰ ਦੀ ਕਿਉਂ ਹੋਈ ਸੀ ਤਕਰਾਰ? ਬੁਮਰਾਹ ਮਾਮਲੇ ’ਚ ਹੋਇਆ ਵੱਡਾ ਖੁਲਾਸਾ

ਭਾਰਤੀ ਕ੍ਰਿਕੇਟ ਟੀਮ ਦੇ ਮੁੱਖ ਚੋਣਕਾਰ ਵਜੋਂ ਅਜੀਤ ਅਗਰਕਰ ਦਾ ਕਾਰਜਕਾਲ ਕਈ ਮਹੱਤਵਪੂਰਨ ਪ੍ਰਾਪਤੀਆਂ ਨਾਲ ਭਰਿਆ ਰਿਹਾ। ਹਾਲਾਂਕਿ, ਇਸ ਸਮੇਂ ਦੌਰਾਨ, ਵਿਰਾਟ ਕੋਹਲੀ, ਰੋਹਿਤ ਸ਼ਰਮਾ ਤੇ ਰਵੀਚੰਦਰਨ ਅਸ਼ਵਿਨ ਵਰਗੇ ਮਹਾਨ ਖਿਡਾਰੀਆਂ ਦੇ ਅੰਤਰਰਾਸ਼ਟਰੀ ਕਰੀਅਰ ’ਚ ਵੀ ਮਹੱਤਵਪੂਰਨ ਬਦਲਾਅ ਆਏ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ICC Rankings: ਬੁਮਰਾਹ ਨੂੰ ਪਿੱਛੇ ਛੱਡ ਮਿਸ਼ੇਲ ਸਟਾਰਕ ਬਣੇ ਨੰਬਰ- 1 ਟੈਸਟ ਗੇਂਦਬਾਜ਼

ਅਸਟਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਪਹਿਲੀ ਵਾਰ ਆਈਸੀਸੀ ਟੈਸਟ ਗੇਂਦਬਾਜ਼ੀ ਰੈਂਕਿੰਗ ’ਚ ਜਸਪ੍ਰੀਤ ਬੁਮਰਾਹ ਨੂੰ ਪਛਾੜ ਕੇ ਨੰਬਰ ਇੱਕ ਗੇਂਦਬਾਜ਼ ਬਣ ਗਏ ਹਨ। ਸਟਾਰਕ ਬੰਗਲਾਦੇਸ਼ ਵਿਰੁੱਧ ਮੈਕੇ ਟੈਸਟ ’ਚ 10 ਵਿਕਟਾਂ ਲੈਣ ਤੋਂ ਬਾਅਦ ਦੋ ਸਥਾਨਾਂ ਦੀ ਛਾਲ ਮਾਰ ਕੇ ਸਿਖਰਲੇ ਸਥਾਨ ’ਤੇ ਪਹੁੰਚ ਗਏ ਹਨ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Jasprit Bumrah: ਜਸਪ੍ਰੀਤ ਬੁਮਰਾਹ ਸ਼੍ਰੀਲੰਕਾ ਖਿਲਾਫ਼ ਟੈਸਟ ਸੀਰੀਜ਼ ਤੋਂ ਬਾਹਰ

ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸ਼੍ਰੀਲੰਕਾ ਖਿਲਾਫ ਦੋ ਮੈਚਾਂ ਦੀ ਟੈਸਟ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਸੀਰੀਜ਼ ਦਾ ਪਹਿਲਾ ਮੈਚ 15 ਅਗਸਤ ਤੋਂ ਗਾਲੇ ’ਚ ਖੇਡਿਆ ਜਾਵੇਗਾ। ਬੁਮਰਾਹ ਖੱਬੇ ਗੋਡੇ ਦੀ ਸੱਟ ਤੋਂ ਠੀਕ ਹੋ ਰਹੇ ਸਨ ਤੇ ਬੈਂਗਲੁਰੂ ਦੇ ਬੀਸੀਸੀਆਈ ਸੈਂਟਰ ਆਫ ਐਕਸੀਲੈਂਸ ’ਚ ਰਿਹੈਬਿਲੀਟੇਸ਼ਨ ਤੋਂ ਗੁਜ਼ਰ ਰਹੇ ਹਨ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Jasprit Bumrah: ਟੀਮ ਇੰਡੀਆ ਲਈ ਖੁਸ਼ਖਬਰੀ, ਬੁਮਰਾਹ ਪੂਰੀ ਤਰ੍ਹਾਂ ਫਿੱਟ, ਦੋਵੇਂ ਟੈਸਟ ਖੇਡਣ ਦੀ ਮਿਲੀ ਮਨਜ਼ੂਰੀ

ਸ਼੍ਰੀਲੰਕਾਂ ਦੌਰੇ ਤੋਂ ਪਹਿਲਾਂ ਭਾਰਤੀ ਕ੍ਰਿਕੇਟ ਟੀਮ ਨੂੰ ਵੱਡੀ ਰਾਹਤ ਮਿਲੀ ਹੈ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਬੈਂਗਲੁਰੂ ਦੇ ਬੀਸੀਸੀਆਈ ਸੈਂਟਰ ਆਫ਼ ਐਕਸੀਲੈਂਸ (ਸੀਓਈ) ਵਿਖੇ ਲਾਜ਼ਮੀ ਫਿਟਨੈਸ ਟੈਸਟ ਪਾਸ ਕਰ ਲਿਆ ਹੈ। ਉਨ੍ਹਾਂ ਨੂੰ ਅਗਲੇ ਮਹੀਨੇ ਸ਼੍ਰੀਲੰਕਾ ਵਿਰੁੱਧ ਦੋ ਮੈਚਾਂ ਦੀ ਟੈਸਟ ਸੀਰੀਜ਼ ਖੇਡਣ ਲਈ ਪੂਰੀ ਤਰ੍ਹਾਂ ਫਿੱਟ ਐਲਾਨ ਦਿੱਤਾ ਗਿਆ ਹੈ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ICC Rankings: ਵੈਭਵ ਸੂਰਿਆਵੰਸ਼ੀ ਦੁਨੀਆ ਦੇ ਟਾਪ-50 ਟੀ20 ਬੱਲੇਬਾਜ਼ਾਂ ’ਚ ਸ਼ਾਮਲ, ਸ਼ੁਭਮਨ ਫਿਰ ਬਣੇ ਇੱਕਰੋਜ਼ਾ ’ਚ ਨੰਬਰ-1 ਬੱਲੇਬਾਜ਼

ਆਈਸੀਸੀ ਦੀ ਤਾਜ਼ਾ ਟੀ-20 ਰੈਂਕਿੰਗ ’ਚ, ਨੌਜਵਾਨ ਭਾਰਤੀ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੇ 230 ਸਥਾਨਾਂ ਦੀ ਛਾਲ ਮਾਰੀ ਹੈ। 536 ਰੇਟਿੰਗ ਅੰਕਾਂ ਨਾਲ, ਸੂਰਿਆਵੰਸ਼ੀ ਪਹਿਲੀ ਵਾਰ ਚੋਟੀ ਟਾਪ-50 ’ਚ ਸ਼ਾਮਲ ਹੋ ਕੇ ਦੁਨੀਆ ਦੇ 48ਵੇਂ ਨੰਬਰ ਦੇ ਬੱਲੇਬਾਜ਼ ਬਣ ਗਏ ਹਨ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ICC Rankings: ਵਨਡੇ ਰੈਂਕਿੰਗ ’ਚ ਗਿੱਲ ਦੀ ਲੰਬੀ ਛਾਲ, ਕੋਹਲੀ ਨੂੰ ਛੱਡਿਆ ਪਿੱਛੇ, ਬੁਮਰਾਹ ਸਿਖਰ ’ਤੇ ਬਰਕਰਾਰ

ਭਾਰਤੀ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਆਈਸੀਸੀ ਦੀ ਤਾਜ਼ਾ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਦੂਜੇ ਸਥਾਨ ’ਤੇ ਪਹੁੰਚ ਗਏ ਹਨ, ਜੋ ਕਿ ਫਾਰਮੈਟਾਂ ’ਚ ਆਪਣੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਦੀ ਬਦੌਲਤ ਹੈ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs ENG: ਇਗਲੈਂਡ ਦੌਰੇ ਲਈ ਭਾਰਤੀ ਇੱਕਰੋਜ਼ਾ ਟੀਮ ਦਾ ਐਲਾਨ, ਬੁਮਰਾਹ ਦੀ ਵਾਪਸੀ

ਬੀਸੀਸੀਆਈ ਨੇ ਐਤਵਾਰ ਨੂੰ ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ ਕਰ ਦਿੱਤਾ ਹੈ। ਸ਼ੁਭਮਨ ਗਿੱਲ ਨੂੰ ਕਪਤਾਨ ਤੇ ਸ਼੍ਰੇਅਸ ਅਈਅਰ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਵੀ ਟੀਮ ਦਾ ਹਿੱਸਾ ਹਨ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Team India: ਸੂਰਿਆ ਕੁਮਾਰ ਦੀ ਕਪਤਾਨੀ ਖਤਰੇ ’ਚ? ਪੰਤ ਦੀ ਭੂਮਿਕਾ ’ਤੇ ਉੱਠ ਰਹੇ ਸਵਾਲ, ਦੋਵਾਂ ’ਤੇ ਗੰਭੀਰ ਦੀ ਸਲਾਹ ਹੋਵੇਗੀ ਫੈਸਲਾਕੁੰਨ

ਬੀਸੀਸੀਆਈ ਚੋਣ ਕਮੇਟੀ ਮੰਗਲਵਾਰ ਨੂੰ ਗੁਹਾਟੀ ’ਚ ਅਫਗਾਨਿਸਤਾਨ ਵਿਰੁੱਧ ਟੈਸਟ ਤੇ ਇੱਕ ਰੋਜ਼ਾ ਲੜੀ ਲਈ ਭਾਰਤੀ ਟੀਮ ਦੀ ਚੋਣ ਕਰੇਗੀ। ਹਾਲਾਂਕਿ ਇਸ ਦੌਰੇ ’ਤੇ ਕੋਈ ਟੀ-20 ਮੈਚ ਨਹੀਂ ਖੇਡੇ ਜਾਣਗੇ, ਪਰ ਰਿਪੋਰਟਾਂ ਤੋਂ ਪਤਾ ਲੱਗਿਆ ਹੈ ਕਿ ਚੋਣਕਾਰ ਭਵਿੱਖ ਦੀਆਂ ਟੀ-20 ਯੋਜਨਾਵਾਂ ਤੇ ਕਪਤਾਨੀ ਬਾਰੇ ਗੈਰ-ਰਸਮੀ ਚਰਚਾ ਕਰ ਸਕਦੇ ਹਨ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ICC Test Rankings: ICC ਟੈਸਟ ਰੈਂਕਿੰਗ ’ਚ ਬੁਮਰਾਹ ਸਿਖਰ ’ਤੇ ਬਰਕਰਾਰ

ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਬੁੱਧਵਾਰ ਨੂੰ ਜਾਰੀ ਕੀਤੀ ਗਈ ਤਾਜ਼ਾ ਆਈਸੀਸੀ ਟੈਸਟ ਰੈਂਕਿੰਗ ’ਚ ਆਪਣਾ ਨੰਬਰ-1 ਸਥਾਨ ਬਰਕਰਾਰ ਰੱਖਿਆ ਹੈ। ਭਾਰਤ ਦੇ ਯਸ਼ਸਵੀ ਜੈਸਵਾਲ ਤੇ ਸ਼ੁਭਮਨ ਗਿੱਲ ਟੈਸਟ ਬੱਲੇਬਾਜ਼ਾਂ ’ਚ ਲੜੀਵਾਰ 8ਵੇਂ ਤੇ 9ਵੇਂ ਸਥਾਨ ’ਤੇ ਹਨ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IPL 2026: ਇਹ ਸਾਬਕਾ ਕ੍ਰਿਕੇਟਰ ਨੇ ਹਾਰਦਿਕ ਨੂੰ ਮੁੰਬਈ ਦੀ ਕਪਤਾਨੀ ਹਟਾਉਣ ਲਈ ਕਿਹਾ, ਬੁਮਰਾਹ ਨੂੰ ਜਿੰਮੇਵਾਰੀ ਸੌਂਪਨ ਦੀ ਦਿੱਤੀ ਸਲਾਹ

ਪੰਜ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਦਾ ਆਈਪੀਐਲ 2026 ਸੀਜ਼ਨ ਬਹੁਤ ਨਿਰਾਸ਼ਾਜਨਕ ਰਿਹਾ ਹੈ। ਟੀਮ ਪਲੇਆਫ ਦੀ ਦੌੜ ਤੋਂ ਬਾਹਰ ਹੋ ਗਈ ਹੈ, ਤੇ ਰਾਇਲ ਚੈਲੇਂਜਰਜ਼ ਬੰਗਲੌਰ ਤੋਂ ਆਖਰੀ ਗੇਂਦ ’ਤੇ ਹਾਰ ਨੇ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰੀ ਤਰ੍ਹਾਂ ਚਕਨਾਚੂਰ ਕਰ ਦਿੱਤਾ ਹੈ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs AFG: IPL ਤੋਂ ਤੁਰੰਤ ਬਾਅਦ ਅਫਗਾਨਿਸਤਾਨ ਦਾ ਸਾਹਮਣਾ ਕਰੇਗੀ ਟੀਮ ਇੰਡੀਆ

ਸ਼ੁਭਮਨ ਗਿੱਲ ਤੇ ਜਸਪ੍ਰੀਤ ਬੁਮਰਾਹ ਨੂੰ ਅਫਗਾਨਿਸਤਾਨ ਵਿਰੁੱਧ ਇੱਕੋ ਇੱਕ ਟੈਸਟ ਲਈ ਆਰਾਮ ਦਿੱਤਾ ਜਾ ਸਕਦਾ ਹੈ। ਆਈਪੀਐਲ 2026 ਦਾ ਫਾਈਨਲ 31 ਮਈ ਨੂੰ ਹੈ, ਤੇ ਭਾਰਤੀ ਟੀਮ ਦਾ ਅੰਤਰਰਾਸ਼ਟਰੀ ਕੈਲੰਡਰ ਵਿਅਸਤ ਹੈ। ਕੰਮ ਦੇ ਭਾਰ ਕਾਰਨ, ਕੁਝ ਖਿਡਾਰੀਆਂ ਨੂੰ ਆਰਾਮ ਦਿੱਤਾ ਜਾ ਸਕਦਾ ਹੈ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ