jaswant singh khalra

Jaswant Singh Khalra 'ਤੇ ਬਣੀ ਫਿਲਮ 'ਸਤਲੁਜ' ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ 'ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

ਬੀਬੀ ਖਾਲੜਾ ਦੀ ਦਰਦਭਰੀ ਦਾਸਤਾਨ ਸੁਣ ਕੇ ਰੂਹ ਕੰਬ ਜਾਂਦੀ ਹੈ, ਜਿਹੜੀ ਪਾਰਟੀ ਖੁਦ ਨੂੰ ਪੰਥਕ ਕਹਿੰਦੀ ਹੈ, ਉਸ ਨੇ ਪੰਜਾਬ ਦੇ ਸਭ ਤੋਂ ਵੱਡੇ ਮਨੁੱਖੀ ਅਧਿਕਾਰ ਯੋਧੇ ਦੇ ਪਰਿਵਾਰ ਨੂੰ ਬੇਸਹਾਰਾ ਛੱਡ ਦਿੱਤਾ:ਧਾਲੀਵਾਲ
ਪੰਜਾਬ  ਸੂਬੇ 

ਓਟੀਟੀ ਪਲੇਟਫਾਰਮ ਤੋਂ ਫਿਲਮ Satluj ਨੂੰ ਹਟਾਉਣਾ ਪੰਜਾਬ ਦੇ ਇਤਿਹਾਸ ਨੂੰ ਮਿਟਾਉਣ ਲਈ ਭਾਜਪਾ ਅਤੇ ਕਾਂਗਰਸ ਦੀ ਸਾਜ਼ਿਸ਼: ਬਲਤੇਜ ਪੰਨੂ

ਭਾਜਪਾ ਅਤੇ ਕਾਂਗਰਸ ਨਹੀਂ ਚਾਹੁੰਦੀਆਂ ਕਿ ਨਵੀਂ ਪੀੜ੍ਹੀ ਪੰਜਾਬ ਦੇ ਸਭ ਤੋਂ ਕਾਲੇ ਦੌਰ ਦਾ ਸੱਚ ਜਾਣੇ, ਸੈਂਸਰਸ਼ਿਪ ਰਾਹੀਂ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ, 'ਸਤਲੁਜ' ਨੂੰ ਤੁਰੰਤ ਬਹਾਲ ਕੀਤਾ ਜਾਵੇ: ਬਲਤੇਜ ਪੰਨੂ
ਪੰਜਾਬ  ਸੂਬੇ  ਖਾਸ ਖਬਰ