Jawan

ਬਰਫੀਲੇ ਤੂਫਾਨ ਦੀ ਲਪੇਟ ‘ਚ ਆਉਣ ਕਾਰਨ ਗੁਰਦਾਸਪੁਰ ਦਾ ਜਵਾਨ ਸ਼ਹੀਦ

ਬਰਫੀਲੇ ਤੂਫਾਨ ਦੀ ਲਪੇਟ ‘ਚ ਆਉਣ ਕਾਰਨ ਗੁਰਦਾਸਪੁਰ ਦਾ ਜਵਾਨ ਸ਼ਹੀਦ Snowstorm ਦੀਨਾਨਗਰ (ਸੱਚ ਕਹੂੰ ਨਿਊਜ਼)।  ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਸਥਿਤ ਮਾਛਿੱਲ, ਉੜੀ ਸੈਕਟਰ ‘ਚ ਬਰਫੀਲੇ ਤੂਫਾਨ Snowstorm ਦੀ ਲਪੇਟ ‘ਚ ਆ ਕੇ ਫੌਜ ਦੇ 3 ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਨੌਜਵਾਨਾਂ ‘ਚੋਂ ਇੱਕ ਗੁਰਦਾਸਪੁਰ ਦੇ ਦੀਨਾਨਗਰ ਸਥਿਤ ਪਿੰਡ ਸਿੱਧਪੁਰ, ਨਵਾਂ ਪਿੰਡ ਦੇ ਰਹਿਣ […]
ਦੇਸ਼  Breaking News  ਪੰਜਾਬ 

ਪੁਲਵਾਮਾ ‘ਚ ਮੇਜਰ ਸਮੇਤ 4 ਜਵਾਨ ਸ਼ਹੀਦ

ਜੰਮੂ-ਕਸ਼ਮੀਰ। ਦੱਖਣੀ ਕਸ਼ਮੀਰ ‘ਚ ਪੁਲਵਾਮਾ ਜ਼ਿਲ੍ਹੇ ਦੇ ਪਿੰਗਲਿਨਾ ਇਲਾਕੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਸੋਮਵਾਰ ਨੂੰ ਤੜਕਸਾਰ ਤੋਂ ਸ਼ੁਰੂ ਹੋਏ ਮੁਕਾਬਲੇ ‘ਚ ਇਕ ਮੇਜਰ ਸਮੇਤ ਫੌਜ ਦੇ 4 ਜਵਾਨ ਸ਼ਹੀਦ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ, ਇੱਥੇ ਦੋ-ਤਿੰਨ ਅੱਤਵਾਦੀ ਲੁਕੇ ਹੋਣ ਦਾ ਖਦਸ਼ਾ ਹੈ ਅਤੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਜਮ ਕੇ ਗੋਲੀਬਾਰੀ […]
ਦੇਸ਼  Breaking News 

ਸ਼ੋਪੀਆਂ ‘ਚ ਪੁਲਿਸ ਪੋਸਟ ‘ਤੇ ਅੱਤਵਾਦੀ ਹਮਲਾ, ਤਿੰਨ ਪੁਲਿਸ ਜਵਾਨ ਸ਼ਹੀਦ

ਸ੍ਰੀਨਗਰ, ਜੰਮੂ ਕਸ਼ਮੀਰ ਦੇ ਸ਼ੋਪੀਆਂ ‘ਚ ਅੱਤਵਾਦੀਆਂ ਨੇ ਇੱਕ ਵਾਰ ਫਿਰ ਕਾਇਰਾਨਾ ਹਰਕਤ ਨੂੰ ਅੰਜ਼ਾਮ ਦਿੱਤਾ ਹੈ ਇੱਥੇ ਜੈਨਪੋਰਾ ‘ਚ ਅੱਤਵਾਦੀਆਂ ਨੇ ਇੱਕ ਪੁਲਿਸ ਪੋਸਟ ‘ਤੇ ਹਮਲਾ ਕਰ ਦਿੱਤਾ ਇਸ ਹਮਲੇ ‘ਚ ਤਿੰਨ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਹਨ ਜਾਣਕਾਰੀ ਅਨੁਸਾਰ ਮੰਗਲਵਾਰ ਦੁਪਹਿਰ ਅੱਤਵਾਦੀਆਂ ਨੇ ਅਚਾਨਕ ਪੁਲਿਸ ਪੋਸਟ ‘ਤੇ ਹਮਲਾ ਕਰ ਦਿੱਤਾ ਇਸ ‘ਚ ਤਿੰਨ ਪੁਲਿਸ […]
ਦੇਸ਼ 

ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ, ਇੱਕ ਜਵਾਨ ਸ਼ਹੀਦ

ਮੋਬਾਇਲ ਸੇਵਾ ਕੀਤੀ ਬੰਦ ਸ੍ਰੀਨਗਰ, ਏਜੰਸੀ। ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਮੰਗਲਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਇਸ ਦੌਰਾਨ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਜ਼ਖਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅਹਿਤੀਆਤਨ ਮੋਬਾਇਲ ਸੇਵਾ ਬੰਦ ਕਰ ਦਿੱਤੀ ਗਈ ਹੈ। ਸੁਰੱਖਿਆ ਕਾਰਨਾਂ […]
ਦੇਸ਼  Breaking News 

ਸ਼ੋਪੀਆ ਮੁਕਾਬਲੇ ‘ਚ ਚਾਰ ਅੱਤਵਾਦੀ ਢੇਰ, ਜਵਾਨ ਸ਼ਹੀਦ

ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਹੋਇਆ ਮੁਕਾਬਲਾ ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ‘ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਚਾਰ ਅੱਤਵਾਦੀ ਮਾਰੇ ਗਏ ਜਦੋਂ ਕਿ ਇੱਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰਕ ਸੂਤਰਾਂ ਅਨੁਸਾਰ ਰਾਸ਼ਟਰੀ ਰਾਈਫਲ, ਰਾਜ ਪੁਲਿਸ ਅਤੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) […]
ਦੇਸ਼  Breaking News 

ਸ੍ਰੀਨਗਰ ਗੋਲੀਬਾਰੀ ‘ਚ ਸੀਆਈਐਸਐਫ ਜਵਾਨ ਦੀ ਮੌਤ

ਵਾਗੂਰਾ ਗ੍ਰਿਡ ਸਟੇਸ਼ਨ ‘ਚ ਸਵੇਰੇ ਹੋਈ ਗੋਲੀਬਾਰੀ ਸ੍ਰੀਨਗਰ, ਏਜੰਸੀ। ਜੰਮੂ-ਕਸ਼ਮੀਰ ‘ਚ ਸ਼ਨਿੱਚਰਵਾਰ ਨੂੰ ਸ੍ਰੀਨਗਰ ਦੇ ਬਾਹਰੀ ਇਲਾਕੇ ਦੇ ਇੱਕ ਗ੍ਰਿਡ ਸਟੇਸ਼ਨ ‘ਚ ਹੋਈ ਗੋਲੀਬਾਰੀ ‘ਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਇੱਕ ਅਧਿਕਾਰੀ ਦੀ ਮੌਤ ਹੋ ਗਈ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ Srinagar ਦੇ ਬਾਹਰੀ ਇਲਾਕੇ ਦੇ ਵਾਗੂਰਾ ਗ੍ਰਿਡ ਸਟੇਸ਼ਨ ‘ਚ ਅੱਜ […]
ਦੇਸ਼  Breaking News 

ਪੁਲਵਾਮਾ ‘ਚ ਸੀਆਰਪੀਐਫ ਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਛੁੱਟੀਆਂ ਮਨਾਉਣ ਲਈ ਆਇਆ ਸੀ ਨਸੀਰ ਅਹਿਮਦ | Pulwama Attack ਸ੍ਰੀਨਗਰ, (ਏਜੰਸੀ)। ਜੰਮੂ-ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਅੱਤਵਾਦੀਆਂ ਨੇ ਐਤਵਾਰ ਦੇਰ ਰਾਤ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਇੱਕ ਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਬੁਲਾਰੇ ਨੇ ਦੱਸਿਆ ਕਿ ਪੁਲਵਾਮਾ ਜਿਲ੍ਹੇ ਦੇ ਨਾਅਰਾ ਪਿੰਡ ‘ਚ ਆਪਣੇ ਘਰ ਛੁੱਟੀਆਂ ਮਨਾਉਣ ਆਏ ਸੀਆਰਪੀਐਫ ਜਵਾਨ […]
ਦੇਸ਼  Breaking News 

ਪਾਕਿਤਸਾਨ ਸੈਨਿਕਾਂ ਦੀ ਗੋਲੀਬਾਰੀ ‘ਚ ਚਾਰ ਬੀਐਸਐਫ ਜਵਾਨ ਸ਼ਹੀਦ

ਜੰਮੂ, (ਏਜੰਸੀ) ਪਾਕਿਸਤਾਨੀ ਸੈਨਿਕਾਂ ਨੇ ਫਿਰ ਸੰਘਰਸ਼ਵਿਰਾਮ ਦਾ ਉਲੰਘਨ ਕਰਦੇ ਹੋਏ ਜੰਮੂ ਕਸ਼ਮੀਰ ਦੇ ਸਾਂਬਾ ਜਿਲੇ ‘ਚ ਨਿਯੰਤਰਿਤ ਰੇਖਾ ‘ਤੇ ਮੰਗਲਵਾਰ ਦੀ ਰਾਤ ਅਚਾਨਕ ਗੋਲੀਬਾਰੀ ਕੀਤੀ, ਜਿਸ ਨਾਲ (ਬੀਐਸਐਫ) ਦੇ ਚਾਰ ਜਵਾਨ ਸ਼ਹੀਦ ਹੋ ਗਏ ਜਦੋਂਕਿ ਪੰਜ ਹੋ ਜਖਮੀ ਹੋ ਗਏ ਹਨ। ਪੁਲਿਸ ਮਹਾਂਨਿਰੀਖਣ (ਬੀਐਸਐਫ) ਰਾਮ ਅਤਵਾਰ ਨੇ ਦੱਸਿਆ ਕਿ ਪਾਕਿਸਤਾਨੀ ਸੈਨਿਕਾਂ ਨੇ ਸਰਹੱਦ ਤੋਂ […]
ਦੇਸ਼  Breaking News 

ਫੌਜੀ ਜਵਾਨ ਨੇ ਮੇਜਰ ‘ਤੇ ਦਾਗੀਆਂ ਗੋਲੀਆਂ, ਮੇਜਰ ਦੀ ਮੌਕੇ ‘ਤੇ ਮੌਤ

ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਕੰਟਰੋਲ ਲਾਈਨ ਕੋਲ ਇੱਕ ਫੌਜੀ ਚੌਂਕੀ ਵਿੱਚ ਆਪਸੀ ਬਹਿਸ ਦੌਰਾਨ ਇੱਕ ਫੌਜੀ ਜਵਾਨ ਨੇ ਮੇਜਰ ਨੂੰ ਗੋਲੀ ਮਾਰ ਦਿੱਤੀ। ਮੇਜਰਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ 8ਵੀਂ ਰਾਸ਼ਟਰੀ ਰਾਈਫ਼ਲਜ਼ ਦੇ ਮੇਜਰ ਸ਼ਿਖਰ ਥਾਪਾ ਕੰਟਰੋਲ ਰਾਖੇ ਕੋਲ ਬੁਚਾਰ ਪੋਸਟ ‘ਤੇ ਤਾਇਨਾਤ ਸਨ। ਬੀਤੀ ਰਾਤ ਨਾਇਕ […]
ਦੇਸ਼  Breaking News 

ਸੀਆਈਐੱਸਐੱਫ ਜਵਾਨ ਨੇ ਲਈ ਚਾਰ ਸਾਥੀਆਂ ਦੀ ਜਾਨ

ਏਜੰਸੀ ਔਰੰਗਾਬਾਦ,   ਬਿਹਾਰ ‘ਚ ਔਰੰਗਾਬਾਦ ਜ਼ਿਲ੍ਹੇ ਦੇ ਨਰਾਰੀਖੁਰਦ ਥਾਣਾ ਦੇ ਨਵੀਨਗਰ ਪਾਵਰ ਜੇਨਰੇਟਿੰਗ ਕੰਪਨੀ ‘ਚ ਅੱਜ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਇੱਕ ਜਵਾਨ ਨੇ ਆਪਣੇ ਹੀ ਚਾਰ ਸਾਥੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਪੁਲਿਸ ਮੁਖੀ ਸੱਤਿਆ ਪ੍ਰਕਾਸ਼ ਨੇ ਦੱਸਿਆ ਕਿ ਨਵੀਨਗਰ ਪਾਵਰ ਜੇਨਰੇਟਿੰਗ ਕੰਪਨੀ ਦੀ ਸੁਰੱਖਿਆ ਲਈ ਤਾਇਨਾਤ ਬਲ ਦੇ ਜਵਾਨ […]
ਦੇਸ਼  Breaking News