JCB Motorcycle Accident

Punjab Road Accident: ਜੇਸੀਬੀ ਮਸ਼ੀਨ ਤੇ ਮੋਟਰਸਾਇਕਲ ਦੀ ਭਿਆਨਕ ਟੱਕਰ, ਦੋ ਨੌਜਵਾਨਾਂ ਦੀ ਮੌਤ

Punjab Road Accident: (ਰਾਮ ਸਰੂਪ ਪੰਜੋਲਾ) ਡਕਾਲਾ। ਇੱਥੋਂ ਥੋੜੀ ਦੂਰ ਪਿੰਡ ਕਰਹਾਲੀ ਸਾਹਿਬ ਵਿਖੇ ਬੀਤੀ ਰਾਤ ਦੋ ਮੋਟਰਸਾਇਕਲ ਸਵਾਰ ਨੌਜਵਾਨਾਂ ਦੀ ਜੈਸੀਬੀ ਮਸ਼ੀਨ ਨਾਲ ਹੋਈ ਟੱਕਰ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਤੇਜਿੰਦਰ ਸਿੰਘ ਅਤੇ ਅੰਮ੍ਰਿਤ ਸਿੰਘ ਜੋ ਕਿ ਪਟਿਆਲਾ ਵਿਖੇ ਕੈਮਿਸ਼ਟ ਦੀ ਦੁਕਾਨ ’ਤੇ ਕੰਮ ਕਰਦੇ ਸਨ ਬੀਤੀ ਰਾਤ ਕੰਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ