JE
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਬਿਜਲੀ ਬੋਰਡ ਦਾ ਜੇ.ਈ. ਰਿਸ਼ਵਤ ਲੈਂਦਾ ਕਾਬੂ
Published On
By Sach Kahoon Punjabi Desk
ਮਾਮਲਾ ਖੇਤਾਂ ਵਿਚ ਲੱਗੇ ਦੋ ਟ੍ਰਾਂਸਫਾਰਮਰਾਂ ‘ਚੋਂ ਤੇਲ ਤੇ ਤਾਰਾਂ ਚੋਰੀ ਕਰਨ ਦਾ | Electricity Board ਮੋਗਾ, (ਲਖਵੀਰ ਸਿੰਘ)। ਅੱਜ ਮੋਗਾ ਦੀ ਵੀਜੀਲੈਂਸ ਟੀਮ ਵੱਲੋਂ ਬਿਜਲੀ ਬੋਰਡ ਦੇ ਜੇ.ਈ. ਜਸਵੰਤ ਸਿੰਘ ਨੂੰ ਦੋ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੀ ਹੱਥੀ ਕਾਬੂ ਕੀਤਾ। ਜਾਣਕਾਰੀ ਦਿੰਦਿਆ ਡੀ.ਐਸ.ਪੀ. ਵੀਜੀਲੈਂਸ (ਵਾਧੂ ਚਾਰਜ) ਰਸ਼ਪਾਲ ਸਿੰਘ ਨੇ ਦੱਸਿਆ ਕਿ ਫਤਿਹਗੜ੍ਹ ਕੋਰੋਟਾਣਾ […]
ਖਪਤਕਾਰਾਂ ਵੱਲੋਂ ਬਿਜਲੀ ਵਿਭਾਗ ਦੀ ਟੀਮ ‘ਤੇ ਹਮਲਾ
Published On
By Sach Kahoon Punjabi Desk
ਜੇਈ ਦੀ ਕੁੱਟਮਾਰ, ਮਾਮਲਾ ਦਰਜ ਨਥਾਣਾ (ਗੁਰਜੀਵਨ ਸਿੱਧੂ)। ਪਿੰਡ ਪੂਹਲੀ ਵਿੱਚ ਉਸ ਸਮੇਂ ਸਥਿਤੀ ਤਣਾਅ ਪੂਰਨ ਹੋ ਗਈ ਜਦੋਂ ਬਿੱਲ ਨਾ ਭਰਨ ਵਾਲੇ ਇੱਕ ਖਪਤਕਾਰ ਦਾ ਮੀਟਰ ਲਾਹੁਣ ਗਈ ਬਿਜਲੀ ਬੋਰਡ ਦੀ ਇੱਕ ਟੀਮ ਉੱਪਰ ਬਾਜੀਗਰ ਬਸਤੀ ਦੇ ਲੋਕਾਂ ਨੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ ਜਿਸ ਵਿੱਚ ਰੁਬਿੰਦਰਪਾਲ ਸਿੰਘ ਜੇਈ ਜਖਮੀ ਹੋ ਗਿਆ। ਉਸ […]
ਜੇਈ ਵੱਲੋਂ ਨਹਿਰ ‘ਚ ਛਾਲ ਮਾਰਕੇ ਖੁਦਕੁਸ਼ੀ
Published On
By Sach Kahoon Punjabi Desk
ਨਹਿਰ ‘ਚ ਛਾਲ ਮਾਰਨ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ ਖੁਸ਼ਵੀਰ ਸਿੰਘ ਤੂਰ, ਪਟਿਆਲਾ: ਇੱਕ ਜੇਈ ਨੇ ਅੱਜ ਨਹਿਰ ਵਿੱਚ ਛਾਲ ਮਾਰ ਦਿੱਤੀ ਜਦੋਂ ਤੱਕ ਉਸ ਨੂੰ ਗੋਤਾਖੋਰਾਂ ਵੱੱਲੋਂ ਬਾਹਰ ਕੱਢਿਆ ਗਿਆ ਤਾ ਉਸ ਦੀ ਮੌਤ ਹੋ ਚੁੱਕੀ ਸੀ। ਵੇਰਵਿਆ ਅਨੁਸਾਰ ਇੰਦਰਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪ੍ਰੀਤ ਨਗਰ ਤ੍ਰਿਪੜੀ ਵੱਲੋਂ ਦੁਪਹਿਰ ਸਮੇ ਸਿੱਧੂਵਾਲ ਦੇ […]
ਪਾਵਰਕੌਮ ਦਾ ਜੇਈ ਅੱਠ ਹਜ਼ਾਰ ਦੀ ਵੱਢੀ ਲੈਂਦਾ ਕਾਬੂ
Published On
By Sach Kahoon Punjabi Desk
ਜੇਈ ਨੇ ਖੁਦ ਹੀ ਤਾਰ ਜੋੜਨ ਦਾ ਕਹਿਕੇ ਬਾਅਦ ‘ਚ ਮਾਰਿਆ ਛਾਪਾ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਵਿਜੀਲੈਂਸ ਬਿਊਰੋ, ਪਟਿਆਲਾ ਨੇ ਪਾਵਰਕੌਮ ਦੇ ਇੱਕ ਜੇ.ਈ. ਨੂੰ 8 ਹਜ਼ਾਰ ਰੁਪਏ ਦੀ ਵੱਢੀ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਹਰਵਿੰਦਰ ਸਿੰਘ ਪੁੱਤਰ ਸਵ: ਗੁਰਦੇਵ ਸਿੰਘ ਵਾਸੀ ਹੀਰਾ […]
