Jewellery

ਜੀਐੱਸਟੀ:ਪੁਰਾਣੇ ਗਹਿਣਿਆਂ ਬਦਲੇ ਨਵੇਂ ਗਹਿਣੇ ਖਰੀਦਣ ‘ਤੇ ਵੀ ਲੱਗੇਗਾ ਪੂਰਾ ਟੈਕਸ

ਨਵੀਂ ਦਿੱਲੀ: ਜੇਕਰ ਤੁਸੀਂ ਪੁਰਾਣੇ ਗਹਿਣੇ ਦੇ ਕੇ ਨਵੇਂ ਗਹਿਣੇ ਖਰੀਦਦੇ ਹੋ ਤਾਂ ਪੂਰੀ ਕੀਮਤ ‘ਤੇ ਜੀਐੱਸਟੀ ਲੱਗੇਗਾ। ਜੀਐੱਸਟੀ ਕਮਿਸ਼ਨਰ ਉਪਿੰਦਰ ਗੁਪਤਾ ਨੇ ਇਹ ਗੱਲ ਦੱਸੀ।  ਉਨ੍ਹਾਂ ਕਿਹਾ ਕਿ ਨਵੇਂ ਟੈਕਸ ਪ੍ਰਬੰਧ ਵਿੱਚ ਘਰ ਬਣਾਉਣਾ ਸਸਤਾ ਹੋਵੇਗਾ। ਉਦਯੋਗ ਦੀ ਅਧੂਰੀ ਤਿਆਰੀ ‘ਤੇ ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾ ਰਿਟਰਨ ਫਾਈਲ ਕਰਨ ਵਿੱਚ ਹੁਣ 40 ਦਿਨਾਂ […]
ਦੇਸ਼  Breaking News