Jharkhand Bandh

Jharkhand Bandh: ਵਿਧਾਨ ਸਭਾ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰਦੇ ਹਿਰਾਸਤ ’ਚ ਲਏ ਏਬੀਵੀਪੀ ਕਾਰਕੁਨ

ਭਾਜਪਾ ਕਾਰਕੁਨਾਂ ਨੇ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਅਤੇ ਸੜਕਾਂ ਜਾਮ ਕਰ ਦਿੱਤੀਆਂ, ਜਦੋਂ ਕਿ ਏਬੀਵੀਪੀ ਕਾਰਕੁਨਾਂ ਨੂੰ ਵਿਧਾਨ ਸਭਾ ਵੱਲ ਵਧਣ ਤੋਂ ਪਹਿਲਾਂ ਹੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਦੇਸ਼  ਖਾਸ ਖਬਰ