Jharkhand News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Jharkhand News: 20 ਲੱਖ ਦਾ ਇਨਾਮੀ ਮਾਓਵਾਦੀ ਰਵਿੰਦਰ ਗੰਝੂ ਗ੍ਰਿਫ਼ਤਾਰ, ਏਕੇ-56 ਸਮੇਤ ਵੱਡੀ ਮਾਤਰਾ ’ਚ ਹਥਿਆਰ ਬਰਾਮਦ
Published On
By Ravinder Sharma
ਉਸ ਕੋਲੋਂ ਇੱਕ ਏਕੇ-56 ਰਾਈਫਲ, ਇੱਕ ਪਿਸਤੌਲ, ਇੱਕ ਹੋਰ ਰਾਈਫਲ, 239 ਕਾਰਤੂਸ ਅਤੇ ਹੋਰ ਨਕਸਲੀ ਸਮੱਗਰੀ ਬਰਾਮਦ ਕੀਤੀ ਗਈ ਹੈ। ਰਵਿੰਦਰ ਗੰਝੂ ਲਾਤੇਹਾਰ ਜ਼ਿਲ੍ਹੇ ਦੇ ਚੰਦਵਾ ਥਾਣਾ ਖੇਤਰ ਦੇ ਹੇਸਲਾ ਬੰਝੀਟੋਲਾ ਪਿੰਡ ਦਾ ਰਹਿਣ ਵਾਲਾ ਹੈ।
Saraikela News: ਡੈਮ ’ਚ ਨਹਾਉਣ ਗਏ 4 ਦੋਸਤ ਪਾਣੀ ’ਚ ਡੁੱਬੇ, 2 ਦੀ ਮੌਤ, ਪਰਿਵਾਰਕ ਮੈਂਬਰਾਂ ਵੱਲੋਂ ਕਤਲ ਦਾ ਸ਼ੱਕ
Published On
By Sach Kahoon Punjabi Desk
Saraikela News: ਸਰਾਏਕੇਲਾ (ਏਜੰਸੀ)। ਝਾਰਖੰਡ ਦੇ ਸਰਾਏਕੇਲਾ ’ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ’ਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੌਰਾਨ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਜ਼ਿਲ੍ਹੇ […]
Jharkhand News: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਭਾਜਪਾ ’ਚ ਹੋਏ ਸ਼ਾਮਲ
Published On
By Sach Kahoon Punjabi Desk
ਚੰਪਾਈ ਸੋਰੇਨ ਦੇ ਆਉਣ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ: ਸ਼ਿਵਰਾਜ ਸਿੰਘ ਚੌਹਾਨ (ਸੱਚ ਕਹੂੰ ਨਿਊਜ਼) ਰਾਂਝੀ। Jharkhand News: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਸ਼ਿਵਰਾਜ ਸਿੰਘ ਚੌਹਾਨ ਅਤੇ ਹਿਮਾਂਤਾ ਬਿਸਵਾ ਸਰਮਾ ਨੇ ਸ਼ੁੱਕਰਵਾਰ ਨੂੰ ਰਾਂਚੀ ਦੇ ਧੁਰਵਾ ਦੇ ਸ਼ਹੀਦ ਮੈਦਾਨ ਵਿੱਚ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਭਾਜਪਾ ਦੀ […]
ਚੰਪਾਈ ਸੋਰੇਨ ਨੇ ਫਲੋਰ ਟੈਸਟ ਕੀਤਾ ਪਾਸ
Published On
By Sach Kahoon Punjabi Desk
ਚੰਪਾਈ ਸੋਰੇਨ ਦੇ ਹੱਕ ਵਿੱਚ 47 ਅਤੇ ਵਿਰੋਧ ਵਿੱਚ 29 ਵੋਟਾਂ ਪਈਆਂ ਝਾਰਖੰਡ। ਚੰਪਾਈ ਸੋਰੇਨ ਦੀ ਅਗਵਾਈ ਵਾਲੀ ਝਾਰਖੰਡ ਸਰਕਾਰ ਨੇ 47 ਵਿਧਾਇਕਾਂ ਦੇ ਸਮਰਥਨ ਨਾਲ ਭਰੋਸਗੀ ਵੋਟ ਜਿੱਤ ਲਿਆ। ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਵੀ ਫਲੋਰ ਟੈਸਟ ਵਿੱਚ ਹਿੱਸਾ ਲਿਆ। ਝਾਰਖੰਡ ਵਿੱਚ ਚੰਪਾਈ ਸੋਰੇਨ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ। ਦੁਪਹਿਰ […]
ਹੇਮੰਤ ਸੋਰੇਨ ਝਾਰਖੰਡ ਦੇ ਫਲੋਰ ਟੈਸਟ ’ਚ ਰਹਿਣਗੇ ਮੌਜ਼ੂਦ
Published On
By Sach Kahoon Punjabi Desk
(ਏਜੰਸੀ) ਰਾਂਚੀ। ਰਾਂਚੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਪੰਜ ਫਰਵਰੀ ਨੂੰ ਰਾਜ ਵਿਧਾਨ ਸਭਾ ’ਚ ਭਰੋਸਗੀ ਵੋਟ ’ਚ ਹਿੱਸਾ ਲੈਣ ਦੀ ਮਨਜ਼ੂਰੀ ਦੇ ਦਿੱਤੀ । ਮਨੀ ਲਾਂਡ੍ਰਿੰਗ ਮਾਮਲੇ ’ਚ ਈਡੀ ਵੱਲੋਂ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਹੇਮੰਤ ਸੋਰੇਨ ਨੇ ਵਿਸ਼ੇਸ਼ ਪੀਐੱਮਐੱਲਏ ਅਦਾਲਤ ਸਾਹਮਣੇ ਇੱਕ ਅਰਜ਼ੀ ਦਾਖਲ ਕੀਤੀ […]
Oh My God ! ਸਾਂਸਦ ਦੇ ਘਰ ਨੋਟ ਗਿਣਨ ਵਾਲੀਆਂ ਮਸ਼ੀਨਾਂ ਵੀ ਹਾਰੀਆਂ, ਮਿਲਿਆ ਨੋਟਾਂ ਦਾ ਪਹਾੜ
Published On
By Sach Kahoon Punjabi Desk
250 Crore Cash Recovery From Jharkhand Congress MP LIVE : ਝਾਰਖੰਡ ਤੋਂ ਕਾਂਗਰਸ ਦੇ ਰਾਜਸਭਾ ਸਾਂਸਦ ਧੀਰਜ ਸਾਹੂ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ’ਚ ਕੈਸ਼ ਦਾ ਐਨਾ ਵੱਡਾ ਖਜ਼ਾਨਾ ਮਿਲਿਆ ਹੈ ਕਿ ਲਗਾਤਾਰ ਦੂਜੇ ਦਿਨ ਵੀ ਗਿਣਤੀ ਪੂਰੀ ਨਹੀਂ ਹੋਈ ਹੈ। ਹੁਣ ਤੱਕ ਕੁੱਲ 220 ਕਰੋੜ ਰੁਪਏ ਦੀ ਗਿਣਤੀ ਹੋ ਚੁੱਕੀ ਹੈ। ਇਨਕਮ ਟੈਕਸ ਡਿਪਾਰਟਮੈਂਟ […]
ਦੋ ਸਕੇ ਭਰਾ ਚੜ੍ਹੇ ਪੁਲਿਸ ਅੜਿੱਕੇ, ਝਾਰੰਖਡ ’ਚੋਂ ਲਿਆਂਦੀ ਸੀ ਅਫ਼ੀਮ
Published On
By Sach Kahoon Punjabi Desk
ਪੰਜਾਬ ਤੇ ਹਰਿਆਣਾ ’ਚ ਵੇਚਣੀ ਸੀ (ਸੁਖਜੀਤ ਮਾਨ) ਬਠਿੰਡਾ। ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਸਟੀਐਫ ਬਠਿੰਡਾ ਰੇਂਜ ਨੇ ਦੋ ਸਕੇ ਭਰਾਵਾਂ ਨੂੰ 5 ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਅਫ਼ੀਮ ਝਾਰਖੰਡ ਤੋਂ ਲਿਆਂਦੀ ਸੀ ਜੋ ਅੱਗੇ ਪੰਜਾਬ ਅਤੇ ਹਰਿਆਣਾ ’ਚ ਵੇਚੀ ਜਾਣੀ ਸੀ। ਇਹ ਜਾਣਕਾਰੀ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ […]