Joginder Singh Ugrahan

Punjab News: ਹੁਣੇ-ਹੁਣੇ ਆਈ ਵੱਡੀ ਖਬਰ, ਇਹ ਟੋਲ ਭਲਕੇ ਤੋਂ ਹੋਣਗੇ ਫ੍ਰੀ

ਪੰਜਾਬ ਦੇ ਸਾਰੇ ਟੋਲ ਭਲਕੇ ਤੋਂ ਹੋਣਗੇ ਫ੍ਰੀ 21 ਅਕਤੂਬਰ ਨੂੰ ਬੱਸਾਂ ਦਾ ਹੋਵੇਗਾ ਚੱਕਾ ਜਾਮ | Punjab News ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਪੰਜਾਬ ’ਚ ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜੇ ਮੁਫਤ ਕੀਤੇ ਜਾਣਗੇ। ਜਦੋਂ ਕਿ 18 ਅਕਤੂਬਰ ਨੂੰ ਆਮ ਆਦਮੀ ਪਾਰਟੀ (ਆਪ) ਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਠੋਸ […]
ਪੰਜਾਬ  Breaking News  ਖਾਸ ਖਬਰ  ਚੰਡੀਗੜ੍ਹ 

Strike: ਸਹਾਇਕ ਪ੍ਰੋਫੈਸਰਾਂ ਦੇ ਧਰਨੇ ’ਚ ਗਰਜੇ ਜੋਗਿੰਦਰ ਸਿੰਘ ਉਗਰਾਹਾਂ

ਪ੍ਰੋਫੈਸਰਾਂ ਦੇ ਧਰਨੇ ਨੂੰ ਉਗਰਾਹਾਂ ਨੇ ਦਿੱਤੀ ਹਮਾਇਤ | Strike (ਖੁਸ਼ਵੀਰ ਸਿੰਘ ਤੂਰ) ਪਟਿਆਲਾ। Strike: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਤੇ ਕਾਸਟੀਚੂਐਂਟ ਕਾਲਜਾਂ ’ਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਆਕਦਿਮਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਨੂੰ ਲੈ ਕੇ ਲਾਇਆ ਡੀਨ ਦਫ਼ਤਰ ਅੱਗੇ ਪੱਕਾ ਧਰਨਾ 17 ਵੇ ਦਿਨ ਵਿੱਚ ਪੁੱਜ ਚੁੱਕਾ ਹੈ […]
ਸਿੱਖਿਆ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਇਹ ਲੜਾਈ ਨਿੱਜੀਕਰਨ ਦੀ ਨੀਤੀ ਦੇ ਨਾਲ : ਜੋਗਿੰਦਰ ਸਿੰਘ ਉਗਰਾਹਾਂ

ਭਾਕਿਯੂ ਏਕਤਾ ਉਗਰਾਹਾਂ ਦਾ ਧਰਨਾ ਲਗਾਤਾਰ ਜਾਰੀ (ਗੁਰਪ੍ਰੀਤ ਸਿੰਘ) ਸੰਗਰੂਰ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੱਕੇ ਮੋਰਚੇ ਦੇ 19ਵੇਂ ਦਿਨ ਵੱਡੀ ਗਿਣਤੀ ’ਚ ਕਿਸਾਨ ਔਰਤਾਂ ਤੇ ਕਿਸਾਨਾਂ ਨੇ ਹਾਜ਼ਰੀ ਲਵਾਈ ਅੱਜ ਦੀ ਸਟੇਜ ਤੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ (Joginder Singh Ugrahan) ਨੇ 29 ਅਕਤੂਬਰ ਦੇ ਇਕੱਠ […]
ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਔਰਤਾਂ ਦਾ ਵੱਡੀ ਗਿਣਤੀ ’ਚ ਡੇਰਾ ਸਰਸਾ ਜਾਣ ਦਾ ਕਾਰਨ ਉਹਨਾਂ ਦੇ ਘਰ ਵਾਲਿਆਂ ਨੂੰ ਨਸ਼ਿਆਂ ਤੋਂ ਵਰਜਿਤ ਕਰਨਾ ਹੈ : ਉਗਰਾਹਾਂ

ਸੰਗਰੂਰ (ਗੁਰਪ੍ਰੀਤ ਸਿੰਘ)। ਕਿਸਾਨਾਂ ਵੱਲੋਂ ਸੰਘਰਸ਼ੀ ਮੋਰਚਾ ਫਤਹਿ ਕਰਨ ਤੋਂ ਪਿੱਛੋਂ ਕਿਸਾਨਾਂ ਵੱਲੋਂ ਘਰ ਪਰਤਣ ਦੀਆਂ ਤਿਆਰੀਆਂ ਚੱਲ ਰਹੀਆਂ ਨੇ। ਇਸੇ ਦੌਰਾਨ ਮਾਲਵੇ ਦੀ ਇੱਕ ਵੱਡੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇੱਕ ਨਿੱਜੀ ਵੈੱਬ ਚੈੱਨਲ ਦੇ ਰਿਪੋਰਟਰ ਨਾਲ ਗੱਲਬਾਤ ਕਰਦਿਆਂ ਡੇਰਾ ਸੱਚਾ ਸੌਦਾ ਦੀ ਸ਼ਲਾਘਾ ਕੀਤੀ […]
ਪੰਜਾਬ  Breaking News  ਸੂਬੇ  ਹਰਿਆਣਾ