
Haryana Haryana Punjab Water Issue: ਚੰਡੀਗੜ੍ਹ। ਪੰਜਾਬ ’ਚ ਬੀਬੀਐਮਬੀ ਦੇ ਮਸਲੇ ’ਤੇ ਆਲ ਪਾਰਟੀ ਮੀਟਿੰਗ ਹੋਈ। ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਦੇ ਆਗੂ ਸ਼ਾਮਲ ਹੋਏ। ਮੀਟਿੰਗ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਤੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਤੋਂ ਪਾਣੀ ਨਾ ਦੇਣ ਲਈ ਸਾਰੀਆਂ ਹੀ ਪਾਰਟੀਆਂ ਨੇ ਇੱਕ ਆਵਾਜ਼ ’ਚ ਕਿਹਾ ਹੈ ਕਿ ਪਾਣੀ ਦੀ ਬੂੰਦ ਵੀ ਫਾਲਤੂ ਨਹੀਂ ਦਿੱਤੀ ਜਾਵੇਗੀ। ਦੇਖੋ ਲਾਈਵ…
Read Also : Punjab Police: ਪੰਜਾਬ ਦੇ ਵਾਹਨ ਚਾਲਕਾਂ ਲਈ ਖਤਰੇ ਦੀ ਘੰਟੀ!