Jorhat News

IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

ਸ਼ਨਿੱਚਰਵਾਰ ਸਵੇਰੇ ਅਸਾਮ ਦੇ ਜੋਰਹਾਟ ’ਚ ਰੋਰੀਆ ਏਅਰਬੇਸ ’ਤੇ ਲੈਂਡਿੰਗ ਦੀ ਕੋਸ਼ਿਸ਼ ਕਰਦੇ ਸਮੇਂ ਇੱਕ ਫੌਜੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਹਾਜ਼ ਏਅਰਬੇਸ ’ਤੇ ਲੈਂਡਿੰਗ ਦੀ ਕੋਸ਼ਿਸ਼ ਕਰ ਰਿਹਾ ਸੀ।
ਦੇਸ਼  ਖਾਸ ਖਬਰ