Journalists Community

National Press Day: ਪੱਤਰਕਾਰ ਭਾਈਚਾਰੇ ਨੇ ਮਨਾਇਆ ਕੌਮੀ ਪ੍ਰੈਸ ਦਿਵਸ

ਪੱਤਰਕਾਰ ਭਾਈਚਾਰੇ ਵੱਲੋਂ ਕੌਮੀ ਪ੍ਰੈਸ ਦਿਵਸ ਇੱਥੇ ਗੋਲਡ ਸਵੀਟਸ ਵਿਖੇ ਜਸਵੰਤ ਸਿੰਘ ਗੋਲਡ ਦੀ ਅਗਵਾਈ ਹੇਠ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਗਮ ਵਿੱਚ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਪੱਤਰਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਦੇ
ਦੇਸ਼  ਪੰਜਾਬ  ਸੂਬੇ  ਖਾਸ ਖਬਰ