Journalists Diwali Festival

Journalists Diwali Festival: ਜ਼ਿਲ੍ਹਾ ਪੱਤਰਕਾਰ ਯੂਨੀਅਨ ਵੱਲੋਂ ਦੀਵਾਲੀ ਧੂਮ-ਧਾਮ ਨਾਲ ਮਨਾਈ

ਜ਼ਿਲ੍ਹਾ ਪੱਤਰਕਾਰ ਯੂਨੀਅਨ ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਰਣਬੀਰ ਕੁਮਾਰ ਜੱਜੀ ਅਤੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਸਹੋਤਾ ਦੀ ਅਗਵਾਈ ’ਚ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਗਮ ਵਿੱਚ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ
ਪੰਜਾਬ  ਸੂਬੇ  ਖਾਸ ਖਬਰ