JP Nadda Health Update
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
JP Nadda Health Update: ਜੇਪੀ ਨੱਡਾ ਦੀ ਹੋਈ ਐਂਜੀਓਪਲਾਸਟੀ, ਹਾਲਤ ਸਥਿਰ
Published On
By Ravinder Sharma
17 ਅਗਸਤ ਨੂੰ ਐਂਜੀਓਪਲਾਸਟੀ ਕਰਵਾਉਣ ਤੋਂ ਬਾਅਦ, ਜੇ.ਪੀ. ਨੱਡਾ ਨੂੰ ਏਮਜ਼ ਦੇ ਕਾਰਡੀਓਲੋਜੀ ਵਿਭਾਗ ਵਿੱਚ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ।