Judicial system Update

ਆਨਲਾਈਨ ਕੋਰਟ : ਪਾਰਦਰਸ਼ੀ ਨਿਆਂ ਦਾ ਨਵਾਂ ਯੁੱਗ !

ਨਿਆਂਇਕ ਪ੍ਰਣਾਲੀ ਕਿਸੇ ਵੀ ਦੇਸ਼ ਦੀ ਸੰਵਿਧਾਨਕ ਅਤੇ ਸਮਾਜਿਕ ਵਿਵਸਥਾ ਦਾ ਅਧਾਰ ਹੁੰਦੀ ਹੈ ਇਹ ਪ੍ਰਣਾਲੀ ਨਾ ਕੇਵਲ ਨਾਗਰਿਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਦੀ ਹੈ, ਸਗੋਂ ਸਮਾਜ ’ਚ ਨਿਆਂ ਅਤੇ ਸਮਾਨਤਾ ਦੀ ਸਥਾਪਨਾ ਵੀ ਯਕੀਨੀ ਕਰਦੀ ਹੈ ਭਾਰਤ ਵਰਗੇ ਵਿਸ਼ਾਲ ਦੇਸ਼ ’ਚ, ਜਿੱਥੇ 140 ਕਰੋੜ ਤੋਂ ਜ਼ਿਆਦਾ ਦੀ ਆਬਾਦੀ ਹੈ, ਨਿਆਂਇਕ ਵਿਵਸਥਾ ਦੀ ਪ੍ਰਭਾਵਸ਼ੀਲਤਾ ਦਾ […]
ਦੇਸ਼  Breaking News  ਲੇਖ  ਖਾਸ ਖਬਰ