ਜਸਟਿਸ ਮਾਹੇਸ਼ਵਰੀ, ਜਸਟਿਸ ਖੰਨਾ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ

Justice Maheshwari, Khanna, Sworn Judge Of The Supreme Court

ਰੰਜਨ ਗੋਗੋਈ ਨੇ ਚੁਕਾਈ ਸਹੁੰ

ਨਵੀਂ ਦਿੱਲੀ, ਏਜੰਸੀ। ਜਸਟਿਸ ਦਿਨੇਸ਼ ਮਾਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੇ ਜੱਜ ਦੇ ਅਹੁਦੇ ਦੀ ਸਹੁੰ ਚੁੱਕੀ। ਮੁੱਖ ਜੱਜ ਰੰਜਨ ਗੋਗੋਈ ਨੇ ਦੋਵਾਂ ਜੱਜਾਂ ਨੂੰ ਸਹੁੰ ਚੁਕਾਈ। ਇਸ ਦੇ ਨਾਲ ਹੀ ਸਿਖਰਲੀ ਅਦਾਲਤ ‘ਚ ਜੱਜਾਂ ਦੀ ਕੁੱਲ ਗਿਣਤੀ 28 ਪਹੁੰਚ ਗਈ ਹੈ, ਜਦੋਂ ਕਿ ਤਿੰਨ ਅਹੁਦੇ ਅਜੇ ਵੀ ਖਾਲੀ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here