Justice Ranjit Singh Commission

ਬੇਅਦਬੀ ਮਾਮਲਾ : ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਪਟਿਆਲਾ ਦੇ ਦੋ ਪਿੰਡਾਂ ਦਾ ਦੌਰਾ 

ਬਰਗਾੜੀ ਤੇ ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਕਮਿਸ਼ਨ ਸਰਕਾਰ ਨੂੰ ਇਸੇ ਮਹੀਨੇ ਸੌਂਪੇਗਾ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ‘ਚ ਪਿਛਲੇ ਸਮੇਂ ਦੌਰਾਨ ਵਾਪਰੀਆਂ ਧਾਰਮਿਕ ਗਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੀ ਸਬ ਡਵੀਜਨ ਨਾਭਾ ਵਿੱਚ ਕਕਰਾਲਾ ਤੇ ਚਹਿਲ ਪਿੰਡਾਂ ਦਾ ਦੌਰਾ ਕਰਕੇ […]
ਪੰਜਾਬ  Breaking News