Justice Sheel Nagu

Punjab News: ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਤੋਂ ਜਸਟਿਸ ਸ਼ੀਲ ਨਾਗੂ ਹੋਏ ਵੱਖ, ਨਵਾਂ ਬੈਂਚ ਕਰੇਗਾ ਸੁਣਵਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸ਼ੁੱਕਰਵਾਰ ਨੂੰ ਨਵਾਂ ਮੋੜ ਆਇਆ। ਜਸਟਿਸ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਉਸ ਪਟੀਸ਼ਨ ’ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ, ਜਿਸ ਰਾਹੀਂ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੇਂਦਰੀ ਜਾਂਚ
ਦੇਸ਼  ਪੰਜਾਬ  ਸੂਬੇ  ਖਾਸ ਖਬਰ