ਜਲੰਧਰ ਤੋਂ ਜਸਟਿਸ ਜ਼ੋਰਾ ਨੇ ਭਰਿਆ ਨਾਮਜ਼ਦਗੀ ਫਾਰਮ

Justice Zora, Jalandhar, Nomination Form

ਜਲੰਧਰ । ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਪਾਰਟੀਆਂ ਵੱਲੋਂ ਉਤਾਰੇ ਗਏ ਉਮੀਦਵਾਰਾਂ ਨੇ ਆਪਣੇ-ਆਪਣੇ ਨਾਮਜ਼ਜਗੀ ਪੱਤਰ ਦਾਖਲ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਤਹਿਤ ਅੱਜ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਹਲਕਾ ਜਲੰਧਰ ਤੋਂ ਉਤਾਰੇ ਗਏ ਉਮੀਦਵਾਰ ਜਸਿਟਸ ਜ਼ੋਰਾ ਸਿੰਘ ਨੇ ਆਪਣਾ ਨਾਮਜ਼ਦਗੀ ਪੱਤਰ ਭਰਿਆ। ਜਸਟਿਸ ਜ਼ੋਰਾ ਸਿੰਘ ਨੇ ਜ਼ਿਲਾ ਚੋਣ ਦਫਤਰ ‘ਚ ਜਾ ਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੂੰ ਨਾਮਜ਼ਦਗੀ ਪੱਤਰ ਭਰ ਕੇ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ‘ਆਪ’ ਆਗੂ ਰਮਨ ਅਰੋੜਾ ਵੀ ਮੌਜੂਦ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here