Jyoti Malhotra Court Appearance

YouTuber Jyoti Malhotra News: ਯੂਟਿਊਬਰ ਜੋਤੀ ਮਲਹੋਤਰਾ ਨੂੰ ਕੀਤਾ ਜਾਵੇਗਾ ਵੀਡੀਓ ਕਾਨਫਰੰਸਿੰਗ ਜਰੀਏ ਅਦਾਲਤ ’ਚ ਪੇਸ਼

YouTuber Jyoti Malhotra News: ਨਵੀਂ ਦਿੱਲੀ। ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ ਜਯੋਤੀ ਮਲਹੋਤਰਾ ਦੇ ਵਕੀਲ ਕੁਮਾਰ ਮੁਕੇਸ਼ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਨੂੰ 9 ਜੂਨ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਇਹ ਫੈਸਲਾ ਕੀਤਾ ਜਾਵੇਗਾ ਕਿ ਉਨ੍ਹਾਂ ਵਿਰੁੱਧ ਕੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। […]
Breaking News  ਹਰਿਆਣਾ  ਖਾਸ ਖਬਰ