Jyoti Malhotra
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Haryana News: ਹਾਈਕੋਰਟ ਨੇ ਯੂਟਿਊਬਰ ਜੋਤੀ ਦੀ ਜਮਾਨਤ ਅਰਜ਼ੀ ’ਤੇ ਫੈਸਲਾ ਰੱਖਿਆ ਸੁਰੱਖਿਅਤ
Published On
By Sach Kahoon Punjabi Desk
ਪਾਕਿਸਤਾਨ ਲਈ ਜਾਸੂਸੀ ਦਾ ਦੋਸ਼ | Haryana News Haryana News: ਹਿਸਾਰ (ਸੱਚ ਕਹੂੰ ਨਿਊਜ਼)। ਪਾਕਿਸਤਾਨ ਲਈ ਜਾਸੂਸੀ ਕਰਨ ਦੇ ਸ਼ੱਕ ’ਚ ਗ੍ਰਿਫਤਾਰ ਯੂਟਿਊਬਰ ਜੋਤੀ ਮਲਹੋਤਰਾ ਦੀ ਜਮਾਨਤ ਪਟੀਸ਼ਨ ’ਤੇ ਵੀਰਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਸੁਣਵਾਈ ਹੋਈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਮਾਮਲੇ ਦੀ […]
Jyoti Malhotra: ਜਾਸੂਸੀ ਮਾਮਲਾ, ਪੁਲਿਸ ਨੇ ਮੁਲਜ਼ਮ ਜੋਤੀ ਨੂੰ ਅਦਾਲਤ ’ਚ ਕੀਤਾ ਪੇਸ਼
Published On
By Sach Kahoon Punjabi Desk
ਮਿਲੀ ਅਧੂਰੇ ਚਲਾਨ ਦੀ ਕਾਪੀ | Jyoti Malhotra Jyoti Malhotra: ਹਿਸਾਰ (ਸੱਚ ਕਹੂੰ ਨਿਊਜ਼)। ਮੰਗਲਵਾਰ ਨੂੰ ਸਿਵਲ ਲਾਈਨਜ਼ ਪੁਲਿਸ ਪਾਕਿਸਤਾਨ ਲਈ ਜਾਸੂਸੀ ਕਰਨ ਦੀ ਮੁਲਜ਼ਮ ਜੋਤੀ ਮਲਹੋਤਰਾ ਨੂੰ ਸੈਂਟਰਲ ਜੇਲ੍ਹ-2 ਤੋਂ ਲੈ ਕੇ ਆਈ ਤੇ ਉਸਨੂੰ ਜੁਡੀਸ਼ੀਅਲ ਮੈਜਿਸਟਰੇਟ ਸੁਨੀਲ ਕੁਮਾਰ ਦੇ ਸਾਹਮਣੇ ਪੇਸ਼ ਕੀਤਾ। ਅਦਾਲਤ ਨੇ ਉਸਨੂੰ ਅਧੂਰੇ ਚਲਾਨ ਦੀ ਕਾਪੀ ਪ੍ਰਦਾਨ ਕੀਤੀ। ਫਿਰ ਪੁਲਿਸ […]
Jyoti Malhotra: ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਰੱਦ, ਵਕੀਲ ਕਰਨਗੇ ਸੈਸ਼ਨ ਕੋਰਟ ’ਚ ਅਪੀਲ
Published On
By Sach Kahoon Punjabi Desk
Jyoti Malhotra News ਹਿਸਾਰ (ਸੱਚ ਕਹੂੰ ਨਿਊਜ਼)। Jyoti Malhotra: ਹਿਸਾਰ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ, ਜੋ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ ਜ਼ੇਲ੍ਹ ’ਚ ਹੈ। ਜੋਤੀ ਦੀ ਅਰਜ਼ੀ ਰੱਦ ਹੋਣ ਤੋਂ ਬਾਅਦ, ਉਸਦੇ ਵਕੀਲ ਨੇ ਕਿਹਾ ਕਿ ਉਹ ਇਸ ਫੈਸਲੇ ਨੂੰ ਸੈਸ਼ਨ ਕੋਰਟ ’ਚ […]
Jyoti Malhotra: ਯੂਟਿਊਬਰ ਜੋਤੀ ਮਲਹੋਤਰਾ ਨੂੰ ਨਹੀਂ ਮਿਲੀ ਰਾਹਤ, ਵਧੀ ਨਿਆਂਇਕ ਹਿਰਾਸਤ
Published On
By Sach Kahoon Punjabi Desk
ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਚੰਡੀਗੜ੍ਹ (ਸੱਚ ਕਹੂੰ ਨਿਊਜ਼)। Jyoti Malhotra: ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਹਰਿਆਣਾ ਦੇ ਹਿਸਾਰ ਦੀ ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ 23 ਜੂਨ ਤੱਕ ਵਧਾ ਦਿੱਤੀ ਗਈ ਹੈ। ਜੋਤੀ ਮਲਹੋਤਰਾ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹਿਸਾਰ ਅਦਾਲਤ ’ਚ ਪੇਸ਼ ਹੋਈ, ਜਿੱਥੋਂ ਅਦਾਲਤ ਨੇ ਉਸ ਨੂੰ 23 ਜੂਨ ਤੱਕ […]
YouTuber Jyoti Malhotra: ਪਾਕਿਸਤਾਨੀ ਪੁਲਿਸ ਦੇ ਸਾਬਕਾ ਐੱਸਆਈ ਨਾਲ ਜੋਤੀ ਮਲਹੋਤਰਾ ਦੀ ਸੀ ‘ਸਿੱਧੀ ਗੱਲਬਾਤ’
Published On
By Sach Kahoon Punjabi Desk
ਦੋਵਾਂ ਨੂੰ ਪੋਡਕਾਸਟ ਸ਼ੋਅ ’ਚ ਵੇਖਿਆ ਗਿਆ ਸੀ ਇਕੱਠੇ YouTuber Jyoti Malhotra Espionage Case: ਨਵੀਂ ਦਿੱਲੀ (ਏਜੰਸੀ)। ਭਾਰਤੀ ਯੂਟਿਊਬਰ ਜੋਤੀ ਮਲਹੋਤਰਾ ਵਿਰੁੱਧ ਜਾਸੂਸੀ ਮਾਮਲੇ ’ਚ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਜਾਂਚ ਏਜੰਸੀਆਂ ਨੇ ਖੁਲਾਸਾ ਕੀਤਾ ਹੈ ਕਿ ਉਹ ਪਾਕਿਸਤਾਨ ਪੁਲਿਸ ਦੇ ਸਾਬਕਾ ਸਬ-ਇੰਸਪੈਕਟਰ ਨਾਸਿਰ ਢਿੱਲੋਂ ਨਾਲ ਸਿੱਧੇ ਸੰਪਰਕ ’ਚ ਸੀ। ਜਿਸ ਦੀ ਹੁਣ ਭਾਰਤ ਵਿਰੁੱਧ […]
YouTuber Jyoti News: ਅਦਾਲਤ ਨੇ ਯੂਟਿਊਬਰ ਜੋਤੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ
Published On
By Sach Kahoon Punjabi Desk
ਹਿਸਾਰ ਕੋਰਟ ’ਚ ਹੋਈ ਸੀ ਪੇਸ਼ੀ | YouTuber Jyoti News YouTuber Jyoti News: ਹਿਸਾਰ (ਸੱਚ ਕਹੂੰ ਨਿਊਜ਼)। ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੀ ਗਈ ਜੋਤੀ ਨੂੰ ਹਿਸਾਰ ਪੁਲਿਸ ਨੇ ਪੇਸ਼ੀ ਲਈ ਹਿਸਾਰ ਅਦਾਲਤ ’ਚ ਲਿਆਂਦਾ। ਜੋਤੀ ਮਲਹੋਤਰਾ ਨੂੰ ਸਿਵਲ ਜੱਜ ਸੁਨੀਲ ਕੁਮਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ 14 ਦਿਨਾਂ […]
Jyoti Malhotra: ਪਾਕਿਸਤਾਨ ਤੇ ਚੀਨ ਤੋਂ ਬਾਅਦ ਹੁਣ ਜੋਤੀ ਮਲਹੋਤਰਾ ਦਾ ਬੰਗਲਾਦੇਸ਼ ਕੁਨੈਕਸ਼ਨ ਵੀ ਆਇਆ ਸਾਹਮਣੇ
Published On
By Sach Kahoon Punjabi Desk
Jyoti Malhotra: ਚੰਡੀਗੜ੍ਹ, (ਆਈਏਐਨਐਸ)। ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਮਸ਼ਹੂਰ ਯੂਟਿਊਬਰ ਅਤੇ ਟ੍ਰੈਵਲ ਬਲੌਗਰ ਜੋਤੀ ਮਲਹੋਤਰਾ ਬਾਰੇ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। ਹਰਿਆਣਾ ਪੁਲਿਸ ਅਤੇ ਜਾਂਚ ਏਜੰਸੀ ਵੱਲੋਂ ਕੀਤੀ ਗਈ ਜਾਂਚ ਤੋਂ ਪਤਾ ਲੱਗਾ ਹੈ ਕਿ ਜੋਤੀ ਪਾਕਿਸਤਾਨ ਅਤੇ ਚੀਨ ਤੋਂ ਬਾਅਦ ਬੰਗਲਾਦੇਸ਼ ਜਾਣ ਦੀ ਵੀ ਯੋਜਨਾ […]
Jyoti Malhotra: ਜਾਸੂਸੀ ਦੇ ਦੋਸ਼ਾਂ ’ਚ ਘਿਰ ਗਈ ਟਰੈਵਲ ਯੂਟਿਊਬਰ, ਮੋਬਾਇਲ ਤੇ ਲੈਪਟਾਪ ਨੇ ਹੋਰ ਵੀ ਉਲਝਾਇਆ
Published On
By Sach Kahoon Punjabi Desk
Jyoti Malhotra: ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ Jyoti Malhotra: ਚੰਡੀਗੜ੍ਹ (ਬਿਊਰੋ)। ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖੁਫੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐੱਸਆਈ) ਨਾਲ ਜੁੜੇ ਜਾਸੂਸੀ ਨੈੱਟਵਰਕ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਕਈ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਵਿੱਚੋਂ ਹਿਸਾਰ ਦੀ ਮਸ਼ਹੂਰ […]
Jyoti Malhotra Arrest: ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ ਯੂਟਿਊਬਰ ਜੋਤੀ ਮਲਹੋਤਰਾ ਗ੍ਰਿਫਤਾਰ
Published On
By Sach Kahoon Punjabi Desk
Jyoti Malhotra Arrest: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਤੋਂ ਆ ਰਹੀ ਇੱਕ ਸਨਸਨੀਖੇਜ਼ ਖ਼ਬਰ ਨੇ ਪੂਰੇ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਹੈ। ਹਰਿਆਣਾ ਦੀ ਇੱਕ ਯੂਟਿਊਬਰ ਜੋਤੀ ਮਲਹੋਤਰਾ, ਜੋ ਸੋਸ਼ਲ ਮੀਡੀਆ ’ਤੇ ਸਰਗਰਮ ਹੈ ਤੇ ਜਿਸਦੇ ਲੱਖਾਂ ਫਾਲੋਅਰ ਹਨ, ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਖੁਫੀਆ […]