ਕੈਨੇਡਾ ’ਚ ਪੰਜਾਬ ਦੇ ਕਬੱਡੀ ਖਿਡਾਰੀ ਦੀ ਮੌਤ

Canada News
ਕੈਨੇਡਾ ’ਚ ਪੰਜਾਬ ਦੇ ਕਬੱਡੀ ਖਿਡਾਰੀ ਦੀ ਮੌਤ

ਤਲਵਿੰਦਰ ਤਿੰਦਾ ਦੀ ਹਾਰਟ ਅਟੈਕ ਨਾਲ ਮੌਤ

(ਸੱਚ ਕਹੂੰ ਨਿਊਜ਼) ਕਪੂਰਥਲਾ। ਕੈਨੇਡਾ ’ਚ ਪੰਜਾਬੀ ਕਬੱਡੀ ਖਿਡਾਰੀ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਕਪੂਰਥਲਾ ਦੇ ਪਿੰਡ ਸੰਗੋਵਾਲ ਦੇ ਰਹਿਣ ਵਾਲੇ ਕਬੱਡੀ ਖਿਡਾਰੀ ਤਲਵਿੰਦਰ ਤਿੰਦਾ ਪੰਜ ਮਹੀਨੇ ਪਹਿਲਾਂ ਹੀ ਵੈਂਕੁਅਰ ’ਚ ਕਬੱਡੀ ਖੇਡਣ ਲਈ ਗਿਆ ਸੀ। ਜਿਸ ਦੇ ਲਈ ਉਸਦਾ ਛੇ ਮਹੀਨਿਆਂ ਦਾ ਵੀਜਾ ਲੱਗਿਆ। (Canada News )

ਇਹ ਵੀ ਪੜ੍ਹੋ: ਪੰਜਾਬ ’ਚ ਧੁੰਦ ਕਾਰਨ ਭਿਆਨਕ ਹਾਦਸਾ, ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਮੌਤ

ਜਿਵੇਂ ਹੀ ਕਬੱਡੀ ਖਿਡਾਰੀ ਤਿੰਦਾ ਦੀ ਮੌਤ ਦੀ ਖਬਰ ਪਿੰਡ ਪੁੱਜੀ ਤਾਂ ਸੋਗ ਦਾ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਦਾ ਵੀ ਰੋ-ਰੋ ਕੇ ਬੁਰਾ ਹਾਲ ਹੈ। ਤਿੰਦਾ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਗੁਹਾਰ ਲਗਾਈ ਕਿ ਉਨਾਂ ਦੇ ਪੁੱਤ ਦੀ ਲਾਸ਼ ਪੰਜਾਬ ਲਿਆਂਦੀ ਜਾਵੇ ਤਾਂ ਜੋ ਉਹ ਆਪਣੇ ਪੁੱਤ ਦੇ ਆਖਰੀ ਵਾਰ ਮੂੰਹ ਵੇਖ ਸਕਣ।

LEAVE A REPLY

Please enter your comment!
Please enter your name here