ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਦਿਹਾਂਤ

Kabaddi Player, Sukhman Chola, Death

ਕਬੱਡੀ ਜਗਤ ‘ਚ ਸੋਗ ਦੀ ਲਹਿਰ (Sukhman Chola)

ਸੱਚ ਕਹੂੰ ਨਿਊਜ, ਤਰਨ ਤਾਰਨ।

ਮਾਝੇ ਦੇ ਨਾਂਮਵਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਜਿਲ੍ਹਾ ਤਰਨਤਾਰਨ ਦੇ ਪਿੰਡ ਚੋਹਲਾ ਸਾਹਿਬ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਸੁਖਮਨ ਕਿਸੇ ਕੰਮ ਲਈ ਅੰਮ੍ਰਿਤਸਰ ਗਿਆ ਹੋਇਆ ਸੀ, ਜਿਸ ਕਾਰਨ ਅਚਾਨਕ ਦਿਲ ਦਾ ਦੋਰਾ ਪੈਣ ਨਾਲ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਥੋੜ੍ਹੇ ਸਮੇਂ ‘ਚ ਆਪਣਾ ਨਾਂਅ ਕਬੱਡੀ ਦੀ ਦੁਨੀਆਂ ‘ਚ ਮਸ਼ਹੂਰ ਕਰਨ ਵਾਲੇ ਖਿਡਾਰੀ ਸੁਖਮਨ ਦੇ ਦਿਹਾਂਤ ਨਾਲ ਕਬੱਡੀ ਜਗਤ ਤੇ ਸਮੁੱਚੇ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here