Kabaddi

Kabaddi Punjab News: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

ਤੇਜਿੰਦਰ ਸਿੰਘ ਮਿੱਡੂ ਖੇੜਾ ਬਣੇ ਜਨਰਲ ਸਕੱਤਰ Kabaddi Punjab News: (ਅਜਯ ਕਮਲ) ਰਾਜਪੁਰਾ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੂੰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਚੁਣਿਆ ਗਿਆ ਹੈ। ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਰਾਜਪੁਰਾ ਵਿਖੇ ਕੀਤੀ ਮੀਟਿੰਗ ਦੌਰਾਨ ਇਹ ਚੋਣ ਸਰਬਸੰਮਤੀ ਕੀਤੀ। ਇਸ ਮੌਕੇ ਤੇਜਿੰਦਰ ਸਿੰਘ ਮਿੱਡੂ ਖੇੜਾ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

ਸਰਕਲ ਸਟਾਇਲ ਕਬੱਡੀ ਦੀ ਪਹਿਲੀ ‘ਬਠਿੰਡਾ ਕਬੱਡੀ ਲੀਗ’ ਦਾ ਹੋਇਆ ਆਗਾਜ਼

(ਸੁਖਜੀਤ ਮਾਨ) ਬਠਿੰਡਾ। ਸਰਕਲ ਸਟਾਇਲ ਕਬੱਡੀ ਦੀ ਪਹਿਲੀ ‘ਬਠਿੰਡਾ ਕਬੱਡੀ ਲੀਗ’ ਦਾ ਅੱਜ ਆਗਾਜ਼ ਹੋ ਗਿਆ। ਲੀਗ ਦਾ ਮਕਸਦ ਨਵੇਂ ਖਿਡਾਰੀਆਂ ਨੂੰ ਮੁਕਾਬਲੇਬਾਜ਼ੀ ਲਈ ਯੋਗ ਬਣਾਉਣਾ ਤੇ ਅੱਗੇ ਵਧਣ ਦਾ ਮੌਕਾ ਪ੍ਰਦਾਨ ਕਰਨਾ ਹੈ। ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਬੱਡੀ ਕੋਚ ਪ੍ਰੋ. ਮਦਨ ਲਾਲ ਦੀ ਅਗਵਾਈ ਵਿੱਚ ਸਥਾਨਕ ਡੀਏਵੀ ਕਾਲਜ ਵਿਖੇ ਹੋਈ ਬਠਿੰਡਾ ਕਬੱਡੀ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

ਕਬੱਡੀ ਖੇਡ ਮੇਲੇ ’ਚ ਖਿਡਾਰੀਆਂ ਦਾ ਹੌਂਸਲਾ ਵਧਾਉਣ ਪਹੁੰਚੇ ਕੈਬਨਿਟ ਮੰਤਰੀ ਧਾਲੀਵਾਲ

ਨੌਜਵਾਨਾਂ ਨੂੰ ਉਸਾਰੂ ਸੋਚ ਨਾਲ ਜੋੜਨਾ ਹੈ ਸਮੇਂ ਦੀ ਮੁੱਖ ਲੋੜ : ਧਾਲੀਵਾਲ (ਰਾਜਨ ਮਾਨ) ਅੰਮਿ੍ਤਸਰ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ “ਨਸ਼ਾ ਮੁਕਤ ਪੰਜਾਬ” ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਦਾ ਹੈ ਜਦੋਂ ਪਿੰਡਾਂ ਦੇ ਮੋਹਤਬਰ ਪਾਰਟਬਾਜੀ ਤੋਂ ਉਪਰ ਉਠ ਕੇ ਵੱਡੇ-ਵੱਡੇ ਖੇਡ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

ਮੋਗਾ ਕਬੱਡੀ ਖਿਡਾਰੀ ’ਤੇ ਫਾਇਰਿੰਗ ਕਰਨ ਵਾਲੇ ਗ੍ਰਿਫਤਾਰ

(ਸੱਚ ਕਹੂੰ ਨਿਊਜ਼) ਮੋਗਾ। ਮੋਗਾ ’ਚ ਕਬੱਡੀ ਖਿਡਾਰੀ ’ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਨੇ ਪੁਲਿਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ 24 ਘੰਟਿਆਂ ਅੰਦਰ ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਨੂੰ ਫੜਨ ਲਈ ਥਾਂ-ਥਾਂ ਨਾਕਾਬੰਦੀ ਕੀਤੀ ਗਈ ਸੀ। ਇਹ ਵੀ ਪੜ੍ਹੋ : ਬਰਨਾਲਾ ਹੌਲਦਾਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕਬੱਡੀ ਖਿਡਾਰੀ ’ਤੇ ਚਲਾਈਆਂ ਗੋਲੀਆਂ, ਹਾਲਾਤ ਗੰਭੀਰ

(ਸੱਚ ਕਹੂੰ ਨਿਊਜ਼) ਮੋਗਾ। ਮੋਗਾ ’ਚ ਕਬੱਡੀ ਖਿਡਾਰੀ ’ਤੇ ਦਿਨ ਦਿਹਾੜੇ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ। Moga News  ਇਸ ਦੌਰਾਨ ਕਬੱਡੀ ਖਿਡਾਰੀ ਦੇ ਗੋਲੀ ਵੱਜੀ ਜਿਸ ਨੂੰ ਜਖਮੀ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਾਤ ਗੰਭੀਰ ਬਣੀ ਹੋਈ ਹੈ। ਇਹ ਵੀ ਪੜ੍ਹੋ : ਚਾਕੂ ਨਾਲ ਦੁਕਾਨਦਾਰ ਨੂੰ ਕੀਤਾ ਜ਼ਖ਼ਮੀ, ਪਿਸਤੌਲ ਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ

ਅੰਮ੍ਰਿਤਸਰ ’ਚ ਟੂਰਨਾਮੈਂਟ ਦੌਰਾਨ ਲੱਗੀ ਸਿਰ ’ਚ ਸੱਟ | Kabaddi Player ਅੰਮ੍ਰਿਤਸਰ, (ਸੱਚ ਕਹੂੰ ਨਿਊਜ਼)। ਗੁਰਦਾਸਪੁਰ ਦੇ ਪਿੰਡ ਥਾਣਾਂ ’ਚ ਰਹਿਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਪ੍ਰੀਤ ਉਰਫ ਮੰਨੂ ਮਸਾਨਾ ਦੀ ਸਿਰ ’ਚ ਸੱਟ ਲੱਗਣ ਕਾਰਨ ਮੌਤ ਹੋ ਗਈ ਹੈ। ਉਹ ਉਸ ਸਮੇਂ ਪਿੰਡ ਖਤਰਾਏ ਕਲਾਂ ਜ਼ਿਲ੍ਹਾ ਅੰਮਿ੍ਰਤਸਰ ’ਚ ਚੱਲ ਰਹੇ ਕਬੱਡੀ ਕੱਪ ਮੈਚ ਦੌਰਾਨ ਖੇਡ […]
ਪੰਜਾਬ  Breaking News  ਖਾਸ ਖਬਰ 

ਅੰਤਰਰਾਸ਼ਟਰੀ ਕਬੱਡੀ ਕੋਚ ਦਾ ਦੇਹਾਂਤ

(ਰਾਜ ਸਿੰਗਲਾ) ਲਹਿਰਗਾਗਾ। ਅੰਤਰਰਾਸ਼ਟਰੀ ਕਬੱਡੀ ਕੋਚ ਗੁਰਮੇਲ ਸਿੰਘ ਦਿੜ੍ਹਬਾ ਦਾ ਦੇਹਾਂਤ ਹੋ ਗਿਆ। ਪਿਛਲੇ ਕਈ ਮਹੀਨਿਆਂ ਤੋਂ ਗੁਰਮੇਲ ਸਿੰਘ ਇੱਕ ਭਿਆਨਕ ਬਿਮਾਰੀ ਨਾਲ ਜੁਝ ਰਹੇ ਸਨ 20 ਜੁਲਾਈ ਨੂੰ ਸਵੇਰੇ ਤਕਰੀਬਨ 10 ਵਜੇ ਉਨ੍ਹਾਂ ਦਾ ਸੰਸਕਾਰ ਕੀਤਾ ਜਾਵੇਗਾ। ਇਹ ਵੀ ਪੜ੍ਹੋ : Flood Update : ਫਤਿਹਾਬਾਦ ਪਹੁੰਚਿਆ ਹੜ੍ਹ ਦਾ ਪਾਣੀ, ਸਕੂਲਾਂ ’ਚ ਛੁੱਟੀਆਂ ਦਾ ਐਲਾਨ  […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

ਕਬੱਡੀ ਪ੍ਰਮੋਟਰ ਜਸਦੇਵ ਸਿੰਘ ਗੋਲਾ ਦੀ ਸੜਕ ਹਾਦਸੇ ਦੌਰਾਨ ਮੌਤ

ਕਬੱਡੀ ਪ੍ਰਮੋਟਰ ਜਸਦੇਵ ਸਿੰਘ ਗੋਲਾ ਦੀ ਸੜਕ ਹਾਦਸੇ ਦੌਰਾਨ ਮੌਤ (ਜਸਵੀਰ ਸਿੰਘ ਗਹਿਲ) ਲੁਧਿਆਣਾ। ਕਬੱਡੀ ਪ੍ਰਮੋਟਰ ਜਸਦੇਵ ਸਿੰਘ ਗੋਲਾ ਦੀ ਇੱਕ ਸੜਕ ਹਾਦਸੇ (Road Accident) ‘ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਗੋਲਾ ਅਮਰੀਕਾ ਤੋਂ ਆਪਣੇ ਪਿੰਡ ਕਬੱਡੀ ਟੂਰਨਾਮੈਂਟ ‘ਚ ਹਿੱਸਾ ਲੈਣ ਆ ਰਹੇ ਸਨ। ਪ੍ਰਾਪਤ ਜਾਣਕਾਰੀ ਮੁਤਾਬਕ ਜਸਦੇਵ ਸਿੰਘ […]
ਪੰਜਾਬ  Breaking News  ਸੂਬੇ  ਖਾਸ ਖਬਰ 

ਦੇਧਨਾ ਦੇ ਕਬੱਡੀ ਮਹਾਂਕੁੰਭ ’ਤੇ ਬੈਸਟ ਰੇਡਰ ਤੇ ਜਾਫੀ ਨੂੰ ਕੰਬਾਈਨਾਂ ਨਾਲ ਨਿਵਾਜਿਆਂ ਜਾਵੇਗਾ

(ਮਨੋਜ ਕੁਮਾਰ ਗੋਇਲ) ਘੱਗਾ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਚਾਹੁੰਦੇ ਹਨ ਕਿ ਪੰਜਾਬ ’ਚ ਖੇਡ ਸੱਭਿਆਚਾਰ ਬਣਾਇਆ ਜਾਵੇ ਤਾਂ ਕਿ ਪੰਜਾਬੀ ਵੀ ਓਲੰਪਿਕ ਤੱਕ ਖੇਡ ਕੇ ਤਗਮੇ ਜਿੱਤ ਸਕਣ ਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਤੇ ਹੁਣ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

ਪਟਿਆਲਾ ’ਚ ਕਬੱਡੀ ਕਲੱਬ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ

ਪਟਿਆਲਾ ’ਚ ਕਬੱਡੀ ਕਲੱਬ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ ਪਟਿਆਲਾ। (ਖੁਸ਼ਵੀਰ ਸਿੰਘ ਤੂਰ)। ਪੰਜਾਬ ਅੰਦਰ ਕਤਲ ਦੀਆਂ ਘਟਨਾਵਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਇਸੇ ਤਹਿਤ ਹੀ ਪਟਿਆਲਾ ਵਿਖੇ ਇੱਕ ਕਬੱਡੀ ਕਲੱਬ ਦੇ ਪ੍ਰਧਾਨ ਦਾ ਬੀਤੀ ਦੇਰ ਰਾਤ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਜਾਣਕਾਰੀ ਅਨੁਸਾਰ ਨੇੜਲੇ ਪਿੰਡ ਦੌਣਕਲਾਂ ਦੇ 35 ਸਾਲਾ […]
ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

ਖੇਡ ਕਬੱਡੀ ਦੀ ਬਹੁਪੱਖੀ ਸ਼ਖਸੀਅਤ, ਰਾਜ ਕਕਰਾਲਾ

ਖੇਡ ਕਬੱਡੀ ਦੀ ਬਹੁਪੱਖੀ ਸ਼ਖਸੀਅਤ, ਰਾਜ ਕਕਰਾਲਾ ਮਾਂ ਖੇਡ ਕਬੱਡੀ ਅਜੋਕੇ ਦੌਰ ਵਿੱਚ ਕਾਫੀ ਸਿਖਰਾਂ ਤੱਕ ਪਹੁੰਚ ਗਈ ਹੈ ਤੇ ਇਸ ਨੂੰ ਪਿਆਰ ਕਰਨ ਵਾਲੇ ਦਰਸ਼ਕ ਤੇ ਇਸ ਖੇਡ ਨੂੰ ਪ੍ਰਫੁਲਿਤ ਕਰਨ ਲਈ ਬਹੁਤ ਸਾਰੇ ਖਿਡਾਰੀਆਂ ਦੇ ਯੋਗਦਾਨ ਸਦਕਾ ਅੱਜ ਇਹ ਖੇਡ ਕੱਖਾਂ ਤੋਂ ਲੱਖਾਂ ਦੀ ਹੋ ਚੁੱਕੀ ਹੈ, ਤੇ ਅਜੋਕੇ ਸਮੇਂ ਖੇਡ ਪ੍ਰੇਮੀਆਂ ਦੇ […]
ਸੱਭਿਆਚਾਰ ਅਤੇ ਸਮਾਜ 

ਬਟਾਲਾ ‘ਚ ਕਬੱਡੀ ਖਿਡਾਰੀ ‘ਤੇ ਹਮਲਾ

ਲੱਤ ‘ਚ ਵੱਜੀਆਂ ਗੋਲੀਆਂ ਬਟਾਲਾ। ਪੰਜਾਬ ‘ਚ ਹੁਣ ਆਏ ਦਿਨ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਹੁਣ ਬਟਾਲਾ ‘ਚ ਇਕ ਕਬੱਡੀ ਖਿਡਾਰੀ ਨੂੰ ਦੋ ਨੌਜਵਾਨਾਂ ਵੱਲੋਂ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਕਬੱਡੀ […]
ਦੇਸ਼  ਪੰਜਾਬ  Breaking News 
Ad Ad Ad