Kaka Singh Kotra. Faridkot Jail
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Kaka Singh Kotra News Faridkot: ਫਰੀਦਕੋਟ ਜੇਲ੍ਹ ’ਚ ਬੰਦ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਦੀ ਵਿਗੜੀ ਸਿਹਤ, ਹਸਪਤਾਲ ਦਾਖ਼ਲ
Published On
By Satinder Mathur
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜੇਲ੍ਹ ਭਰੋ ਅੰਦੋਲਨ ਦੌਰਾਨ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਦੀ ਸੋਮਵਾਰ ਰਾਤ ਅਚਾਨਕ ਸਿਹਤ ਵਿਗੜ ਗਈ।